15.71C Vancouver
ADS

Apr 8, 2026 3:11 PM - Connect Newsroom - Ramandeep Kaur with files from The Canadian Press

ਪੌਲੀਐਵ ਦੀ ਕਮਿਊਨੀਕੇਸ਼ਨ ਡਾਇਰੈਕਟਰ ਕੈਟੀ ਮੈਰੀਫ਼ੀਲਡ ਇਸ ਹਫ਼ਤੇ ਛੱਡੇਗੀ ਅਹੁਦਾ

Share On
poilievre-communications-director-katy-merrifield-to-step-down-this-week
Katy Merrifield speaks during a media availability on Parliament Hill in Ottawa.(Photo: The Canadian Press)

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਦੇ ਕਮਿਊਨੀਕੇਸ਼ਨ ਡਾਇਰੈਕਟਰ ਨੇ ਅਸਤੀਫਾ ਦੇ ਦਿੱਤਾ ਹੈ। ਕੈਟੀ ਮੈਰੀਫ਼ੀਲਡ ਨੇ ਕੰਜ਼ਰਵੇਟਿਵ ਕਾਕਸ ਨੂੰ ਭੇਜੀ ਇਕ ਈਮੇਲ ਵਿੱਚ ਦੱਸਿਆ ਕਿ ਸ਼ੁੱਕਰਵਾਰ ਉਨ੍ਹਾਂ ਦਾ ਕੰਮ ਦਾ ਆਖਰੀ ਦਿਨ ਹੈ।

ਮੈਰੀਫੀਲਡ ਦੇ ਮੁਤਾਬਕ ਉਹ ਹੋਲਡ 'ਤੇ ਪਏ ਕੁਝ ਪ੍ਰਾਜੈਕਟ ਵੱਲ਼ ਫਿਰ ਤੋਂ ਰੁਖ ਕਰਨਾ ਚਾਹੁੰਦੇ ਹਨ।ਮਾਇਕਾ ਗ੍ਰੀਨ ਪੀਅਰ ਪੌਲੀਐਵ ਦੇ ਨਵੇਂ ਕਮਿਊਨੀਕੇਸ਼ਨ ਡਾਇਰੈਕਟਰ ਬਣ ਗਏ ਹਨ ਅਤੇ ਸੈਮ ਲਿੱਲੀ ਨੂੰ ਨਵਾਂ ਮੀਡੀਆ ਰਿਲੇਸ਼ਨ ਡਾਇਰੈਕਟਰ ਬਣਾ ਦਿੱਤਾ ਗਿਆ ਹੈ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link