11.02C Vancouver
ADS

Apr 7, 2025 5:58 PM - Connect Newsroom

ਪੌਲੀਐਵ ਨੇ ਫੈਡਰਲ ਡਰੱਗ ਕਾਨੂੰਨ ਵਿਚ ਬਦਲਾਅ ਕਰਨ ਦਾ ਲਿਆ ਸੰਕਲਪ

Share On
poilievre-vows-to-change-federal-drug-laws-singh-pushes-for-rent-control-funding
He also stated that he would fire bureaucrats who advocate for prescribing alternative drugs in place of traditional prescription medications.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਉਨ੍ਹਾਂ ਦੀ ਸਰਕਾਰ ਬਣਨ 'ਤੇ ਕੈਨੇਡਾ ਭਰ ਵਿਚ ਸੁਪਰਵਾਈਸਡ ਡਰੱਗ ਕੰਸਪਸ਼ਨ ਸਾਈਟਾਂ ਖੋਲ੍ਹਣ ਤੋਂ ਰੋਕਣ ਲਈ ਫੈਡਰਲ ਡਰੱਗ ਕਾਨੂੰਨ ਵਿਚ ਪਰਿਵਰਤਨ ਦੀ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਉਨ੍ਹਾਂ ਨੌਕਰਸ਼ਾਹਾਂ ਦੀ ਛੁੱਟੀ ਕਰ ਦੇਣਗੇ ਜੋ ਜ਼ਹਿਰੀਲੀਆਂ ਦਵਾਈਆਂ ਦੇ ਬਦਲੇ ਹੋਰ ਨਸ਼ੇ ਦਾ ਸੁਝਾਅ ਦੇਣ ਦਾ ਸਮਰਥਨ ਕਰਦੇ ਹਨ।

ਪੌਲੀਐਵ ਨੇ ਇਹ ਘੋਸ਼ਣਾ ਬੀਤੇ ਕੱਲ੍ਹ ਬੀ.ਸੀ. ਦੇ ਸ਼ਹਿਰ ਨਿਊ ਵੈਸਟਮਿੰਸਟਰ ਵਿਚ ਚੋਣ ਕੰਪੇਨ ਦੌਰਾਨ ਕੀਤੀ, ਉਨ੍ਹਾਂ ਕਿਹਾ ਕਿ ਉਹ ਨਿਰੀਖਣ ਕੀਤੀਆਂ ਖਪਤ ਵਾਲੀਆਂ ਸਾਈਟਾਂ 'ਤੇ ਖ਼ਰਚ ਕੀਤੇ ਜਾਣ ਵਾਲੇ ਪੈਸੇ ਦਾ ਇਸਤੇਮਾਲ ਨਵੇਂ ਨਸ਼ੇ ਦੇ ਇਲਾਜ ਸੈਂਟਰ ਸਥਾਪਿਤ ਕਰਨ ਲਈ ਕਰਨਗੇ।

ਉਥੇ ਹੀ, ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਹੈਲੀਫੈਕਸ ਦੌਰੇ ਦੌਰਾਨ ਘੋਸ਼ਣਾ ਕੀਤੀ ਉਨ੍ਹਾਂ ਦੀ ਸਰਕਾਰ ਹਾਊਸਿੰਗ ਕਿਰਾਇਆਂ ਨੂੰ ਕਾਬੂ ਕਰਨ ਦੇ ਇਰਾਦੇ ਨਾਲ ਸਿਰਫ਼ ਉਨ੍ਹਾਂ ਸ਼ਹਿਰਾਂ ਅਤੇ ਕਸਬੇ ਨੂੰ ਘਰ ਬਣਾਉਣ ਲਈ ਫੈਡਰਲ ਫੰਡਿੰਗ ਦੇਵੇਗੀ ਜਿਨ੍ਹਾਂ ਦਾ ਕਿਰਾਏ 'ਤੇ ਸਖ਼ਤ ਕੰਟਰੋਲ ਹੈ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link