19.74C Vancouver
ADS

Aug 17, 2020 10:41 PM -

ਬੀ.ਸੀ. ਲੀਗ ਨੂੰ ਲੱਗਿਆ $230,000 ਦਾ ਝਟਕਾ, ਪੁਲਿਸ ਕਰ ਰਹੀ ਜਾਂਚ

Share On
police-called-when-b-c-little-league-finds-it-bank-accounts-emptied-of-230-000
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਕੋਕਟਲਮ ਲਿਟਲ ਲੀਗ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਮੁਸ਼ਕਿਲ ਤੋਂ ਬੈਂਕ 'ਚ $3,000 ਹੀ ਬਚੇ ਹਨ। ਜਾਣਕਾਰੀ ਦਿੱਤੀ ਗਈ ਕਿ ਕਰੀਬ 230,000 ਡਾਲਰ ਅਕਾਊਂਟ ਤੋਂ ਗਾਇਬ ਹੋ ਗਏ ਹਨ।

ਇੱਕ ਕਲੱਬ ਸਟੇਟਮੈਂਟ 'ਚ ਦੱਸਿਆ ਗਿਆ ਕਿ ਉਨ੍ਹਾਂ ਨੂੰ ਜੂਨ ਦੀ ਸ਼ੁਰੂਆਤ 'ਚ ਦੱਸਿਆ ਗਿਆ ਸੀ ਕਿ, ਪੈਂਡੇਮਿਕ ਕਾਰਨ ਰੱਦ ਹੋਏ ਸੀਜ਼ਨ ਦੇ ਰੀਫੰਡ ਨਹੀਂ ਪਹੁੰਚੇ ਸਨ।

ਕਲੱਬ ਦੇ ਪ੍ਰਧਾਨ ਸੈਂਡਨ ਫਰੇਜ਼ਰ ਨੇ ਦੱਸਿਆ ਕਿ, ਆਰ.ਸੀ.ਐਮ.ਪੀ. ਨੇ ਮਾਮਲਾ ਆਪਣੇ ਹੱਥ 'ਚ ਲੈ ਲਿਆ ਹੈ।

ਟੀਮ ਦੀਆਂ ਫਾਈਨੈਂਸ਼ੀਅਲ ਸਟੇਟਮੈਂਟਾਂ ਨੂੰ ਰੀਵਿਊ ਕੀਤਾ ਜਾ ਰਿਹਾ ਹੈ।

ਕੋਕਟਲਮ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ, ਇਸ ਮਾਮਲੇ ਸੰਬੰਧੀ ਸਟੇਟਮੈਂਟ ਜਲਦੀ ਹੀ ਜਾਰੀ ਕੀਤੀ ਜਾਵੇਗੀ।

Latest news

mission-rcmp-seize-firearms-issue-tickets-during-crackdown-on-illegal-shooting-along-forest-service-road
Punjabi

Mission RCMP seize firearms, issue tickets during crackdown on illegal shooting along forest service road

Mission RCMP say officers seized multiple firearms and issued several violation tickets during an enforcement operation targeting illegal recreational shooting along the Lost Creek Forest Service Road area over the June 13–14 weekend.
suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link