13.65C Vancouver
ADS

Feb 27, 2025 3:29 PM - Connect Newsroom

ਐਲਬਰਟਾ ’ਚ ਹੋਵੇਗੀ ਜੀ 7 ਬੈਠਕ, ਪੁਲਿਸ ਵਲੋਂ ਕੀਤੇ ਗਏ ਪੁਖਤਾ ਪ੍ਰਬੰਧ

Share On
police-forces-gear-up-to-protect-3-400-people-in-alberta-wilderness-at-june-g7-summit
A report to the Calgary Police Commission says police expect about 70 official guests, 2,000 delegates and 1,400 journalists will be in the area between Calgary and Kananaskis for the summit.

ਐਲਬਰਟਾ ਦੇ ਕਾਨਨਾਸਕਿਸ ਵਿਚ ਇਸ ਸਾਲ ਜੀ 7 ਸਮਿਟ ਦਾ ਆਯੋਜਨ ਹੋਣਾ ਹੈ। ਇਸ ਵਿਚ ਕਰੀਬ 35,00 ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਕੈਲਗਰੀ ਪੁਲਿਸ ਕਮਿਸ਼ਨ ਮੁਤਾਬਕ ਇਸ ਦੌਰਾਨ ਕੈਲਗਰੀ ਅਤੇ ਕਾਨਨਾਸਕਿਸ ਵਿਚ ਕਰੀਬ 70 ਔਫੀਸ਼ੀਅਲ ਮਹਿਮਾਨ, 2,000 ਡੈਲੀਗੇਟ ਅਤੇ 1400 ਪੱਤਰਕਾਰ ਸ਼ਾਮਿਲ ਹੋਣਗੇ। ਸੁਪਰੀਡੈਂਟ ਜੋਅ ਬਰਾੜ ਨੇ ਕਿਹਾ ਕਿ ਇਸ ਤੋਂ ਪਹਿਲਾਂ 2002 ਵਿਚ ਇਸ ਸਮਿਟ ਨੂੰ ਇੱਥੇ ਹੋਸਟ ਕੀਤਾ ਗਿਆ ਸੀ। ਇਸ ਸਾਲ ਇੱਥੇ ਵਧੇਰੇ ਸਕਿਓਰਿਟੀ ਦਾ ਪ੍ਰਬੰਧ ਕੀਤਾ ਜਾਣਾ ਹੈ।

ਦੱਸ ਦਈਏ ਕਿ ਜੀ 7 ਸਮਿਟ 15 ਜੂਨ ਤੋਂ 17 ਜੂਨ ਤੱਕ ਚੱਲੇਗੀ। ਇਸ ਵਿਚ ਕੈਨੇਡਾ ਦੇ ਇਲਾਵਾ, ਸੰਯੁਕਤ ਰਾਜ, ਫਰਾਂਸ, ਜਰਮਨੀ, ਜਾਪਾਨ, ਯੂਨਾਈਟਿਡ ਕਿੰਗਡਮ ਅਤੇ ਇਟਲੀ ਦੇ ਨਾਲ-ਨਾਲ ਯੂਰਪੀਅਨ ਯੂਨੀਅਨ ਦੇ ਲੀਡਰਜ਼ ਹਿੱਸਾ ਲੈਣਗੇ।

ਐਡਮਿੰਟਨ, ਵੈਨਕੂਨਰ ਅਤੇ ਵਿਨੀਪੈਗ ਸਣੇ ਦੇਸ਼ ਦੀ ਹੋਰ ਸਕਿਓਰਿਟੀ ਇੱਥੇ ਤਾਇਨਾਤ ਕੀਤੀ ਜਾਵੇਗੀ। ਇਸ ਦੌਰਾਨ ਕਾਨਨਾਸਕਿਸ ਦੇਸ਼ ਦੇ ਟਰੇਲ ਅਤੇ ਦਿਨ ਸਮੇਂ ਵਰਤੇ ਜਾਣ ਵਾਲੇ ਇਲਾਕਿਆਂ ਨੂੰ ਬੰਦ ਰੱਖਿਆ ਜਾਵੇਗਾ। ਰੌਕੀ ਮੌਨਟੇਨ ਦਾ ਇਹ ਇਲਾਕਾ ਨਦੀਆਂ, ਜੰਗਲਾਂ ਅਤੇ ਪਹਾੜਾਂ ਨਾਲ ਘਿਰਿਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link