10.17C Vancouver
ADS

Nov 12, 2021 8:20 PM - The Canadian Press

ਬੀ.ਸੀ. ਦੇ ਕਰੈਨਬਰੂਕ 'ਚ ਰੀਮੈਂਬਰੈਂਸ ਡੇਅ ਮੌਕੇ ਸਿਨੋਟੈਫ ਨਾਲ ਤੋੜਭੰਨ ਸੰਬੰਧੀ ਘਟਨਾ ਦੀ ਪੁਲਿਸ ਕਰ ਰਹੀ ਜਾਂਚ

Share On
police-in-cranbrook-investigating-an-act-of-vandalism-on-remembrance-day
People take part in a Remembrance Day service at the cenotaph on the grounds of the legislature in Victoria, B.C., on Thursday, November 11, 2021. THE CANADIAN PRESS/Chad Hipolito (File photo)

ਬੀ.ਸੀ. ਦੇ ਕਰੈਨਬਰੂਕ ਇਲਾਕੇ 'ਚ ਪੁਲਿਸ ਵੱਲੋਂ ਰੀਮੈਂਬਰੈਂਸ ਡੇਅ ਮੌਕੇ ਤੋੜਭੰਨ ਦੀ ਘਟਨਾ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਮਾਮਲਾ ਕੂਟਨੀ ਸਿਟੀ ਦੇ ਸਿਨੋਟੈਫ ਨਾਲ ਸੰਬੰਧਤ ਦੱਸਿਆ ਗਿਆ ਹੈ।

ਸਿਟੀ ਵਰਕਰ, ਫਾਇਰਫਾਈਟਰ ਅਤੇ ਪੁਲਿਸ ਵੱਲੋਂ ਬੀਤੇ ਕੱਲ ਮੌਕੇ 'ਤੇ ਪਹੁੰਚ ਕੀਤੀ ਗਈ ਅਤੇ ਇੱਕ ਗ੍ਰੈਫੀਟੀ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ।

ਸੈਰੇਮਨੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਿਨੋਟੈਫ 'ਤੇ ਲਿਖ ਦਿੱਤਾ ਗਿਆ 'ਦ ਰੀਅਲ ਹੀਰੋਸ ਆਰ ਦ ਵੈਕਸੀਨੇਟਿਡ' ਯਾਨੀ ਕਿ ਅਸਲ ਹੀਰੋ ਵੈਕਸੀਨ ਹਾਸਿਲ ਕਰਨ ਵਾਲੇ ਲੋਕ ਹਨ।

ਹਾਲਾਂਕਿ ਕਰੈਨਬਰੂਕ ਸੂਬੇ ਦਾ ਇਕੱਲਾ ਇਲਾਕਾ ਨਹੀਂ ਸੀ ਜਿੱਥੇ ਰੀਮੈਂਬਰੈਂਸ ਡੇਅ ਮੌਕੇ ਵਿਘਨ ਦਾ ਸਾਹਮਣਾ ਕਰਨਾ ਪਿਆ ਹੋਵੇ।

ਕੈਲੋਨਾ 'ਚ ਪੁਲਿਸ ਦਾ ਕਹਿਣਾ ਸੀ ਕਿ 75 ਤੋਂ 100 ਦੀ ਗਿਣਤੀ ਦੇ ਕਰੀਬ ਪ੍ਰਦਰਸ਼ਨਕਾਰੀ ਇਕੱਤਰ ਹੋ ਗਏ ਸਨ ਅਤੇ ਵੈਕਸੀਨ ਮੈਂਡੇਟਸ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ ਸੀ।

ਅਜਿਹਾ ਸਵੇਰੇ ਕਰੀਬ 11 ਵਜੇ ਕੀਤਾ ਗਿਆ।

Latest news

b-c-911-emergency-workers-begin-strike-vote-over-staffing-and-workload-concerns
Punjabi

ਬੀ.ਸੀ.ਵਿਚ 911 ਸਰਵਿਸ ਕਰਮਚਾਰੀਆਂ ਵੱਲੋਂ ਹੜਤਾਲ ਲਈ ਵੋਟਿੰਗ ਸ਼ੁਰੂ

ਬੀ.ਸੀ. ਵਿਚ 911 ਐਮਰਜੈਂਸੀ ਸਰਵਿਸ ਸੈਂਟਰ ਕਰਮਚਾਰੀਆਂ ਵੱਲੋਂ ਬੁੱਧਵਾਰ ਤੋਂ ਹੜਤਾਲ ਲਈ ਵੋਟਿੰਗ ਸ਼ੁਰੂ ਕੀਤੀ ਗਈ ਹੈ, ਕਰਮਚਾਰੀਆਂ ਦੀ ਯੂਨੀਅਨ ਦਾ ਕਹਿਣਾ ਹੈ ਕਿ ਸਟਾਫ ਦੀ ਕਮੀ, ਉੱਚ ਕਾਲ ਵਾਲੀਅਮ ਅਤੇ ਕੰਮ ਦੇ ਭਾਰੀ ਦਬਾਅ ਕਾਰਨ ਸਟਾਫ਼ ਪਹਿਲਾਂ ਹੀ ਮਾਨਸਿਕ ਤੌਰ 'ਤੇ ਟੁੱਟ ਚੁੱਕਾ ਹੈ।
two-surrey-men-charged-following-alleged-shooting-linked-to-extortion-investigation
Punjabi

ਸਰੀ ਵਿੱਚ ਗੋਲੀਬਾਰੀ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਸਰੀ ਪੁਲਿਸ ਸਰਵਿਸ ਨੇ 22 ਅਪ੍ਰੈਲ ਨੂੰ 87 ਐਵੇਨਿਊ ਦੇ 13400 ਬਲਾਕ 'ਤੇ ਸਥਿਤ ਇਕ ਘਰ 'ਤੇ ਗੋਲੀਆਂ ਚਲਾਉਣ ਵਾਲੀ ਘਟਨਾ ਨਾਲ ਜੁੜੇ 22 ਸਾਲ ਦੇ ਦਮਨਜੀਤ ਸਿੰਘ ਅਤੇ 30 ਸਾਲ ਦੇ ਪਰਦਮਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਚਾਰਜ ਕੀਤਾ ਹੈ। ਪੁਲਿਸ ਮੁਤਾਬਕ ਘਰ ਦੇ ਮਾਲਕਣ ਨੂੰ ਪਹਿਲਾਂ ਐਕਸਟੋਸ਼ਨ ਨਾਲ ਜੁੜੀਆਂ ਧਮਕੀਆਂ ਮਿਲੀਆਂ ਸਨ।
bus-rollover-near-beaverlodge-sends-several-passengers-to-hospital
Punjabi

ਨੌਰਥ ਵੈਸਟ ਐਲਬਰਟਾ ਵਿੱਚ ਕੋਚ ਬੱਸ ਪਲਟੀ, ਜ਼ਖ਼ਮੀਆਂ ਨੂੰ ਕਰਵਾਇਆ ਗਿਆ ਦਾਖਲ

ਨੌਰਥ ਵੈਸਟ ਐਲਬਰਟਾ ਵਿੱਚ ਅੱਜ ਸਵੇਰੇ ਇੱਕ ਕੋਚ ਬੱਸ ਪਲਟਣ ਦੀ ਘਟਨਾ ਸਾਹਮਣੇ ਆਈ ਹੈ। ਬੱਸ ਦੇ ਪਲਟਣ ਕਾਰਨ ਹਾਈਵੇਅ ਬੰਦ ਕਰਨਾ ਪਿਆ। ਇਹ ਘਟਨਾ ਗ੍ਰੈਂਡੇ ਪ੍ਰੇਰੀ ਦੇ ਨੌਰਥ ਵੈਸਟ ਵਿੱਚ ਹਾਈਵੇਅ 672 ‘ਤੇ ਵਾਪਰੀ। ਇਸ ਘਟਨਾ ਤੋਂ ਬਾਅਦ ਹਾਈਵੇਅ 672 ਨੂੰ ਰੇਂਜ ਰੋਡ 90 ਅਤੇ ਰੇਂਜ ਰੋਡ 92 ਦੇ ਵਿਚਕਾਰ ਬੰਦ ਕਰ ਦਿੱਤਾ ਗਿਆ।
punjab-cm-bhagwant-mann-meets-nitin-gadkari-shivraj-singh-chouhan-in-delhi
Punjabi

ਮੁੱਖ ਮੰਤਰੀ ਮਾਨ ਨੇ ਦਿੱਲੀ 'ਚ ਨਿਤਿਨ ਗਡਕਰੀ ਅਤੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਿੱਲੀ ਦੌਰੇ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਨੈਸ਼ਨਲ ਹਾਈਵੇਅ ਅਥਾਰਿਟੀ ਔਫ ਇੰਡੀਆ (NHAI) ਦੇ ਪ੍ਰਾਜੈਕਟਾਂ ‘ਤੇ ਚਰਚਾ ਕੀਤੀ ਗਈ ਹੈ।
edmonton-court-hears-evidence-of-prior-dog-attack-at-trial-over-death-of-11-year-old-boy
Punjabi

ਐਡਮਿੰਟਨ ਅਦਾਲਤ ਵਿੱਚ 11 ਸਾਲਾ ਬੱਚੇ ਦੀ ਮੌਤ ਮਾਮਲੇ ਵਿੱਚ ਗਵਾਹਾਂ ਨੂੰ ਕੀਤਾ ਗਿਆ ਪੇਸ਼

ਐਡਮਿੰਟਨ ਵਿੱਚ 2024 ਵਿਚ ਕੁੱਤਿਆਂ ਦੇ ਹਮਲੇ ਵਿਚ ਮਾਰੇ ਗਏ 11 ਸਾਲਾ Kache Grist ਦੇ ਮਾਮਲੇ ਵਿੱਚ ਮੰਗਲਵਾਰ ਨੂੰ ਅਦਾਲਤ ਵਿੱਚ ਗਵਾਹਾਂ ਨੂੰ ਪੇਸ਼ ਕੀਤਾ ਗਿਆ। ਕੁੱਤਿਆਂ ਦੀ ਮਾਲਕਣ Crystal MacDonald 'ਤੇ ਅਪਰਾਧਿਕ ਲਾਪਰਵਾਹੀ ਦੇ ਦੋਸ਼ ਲੱਗੇ ਹਨ।ਅਦਾਲਤ ਵਿੱਚ ਗਵਾਹੀ ਦਿੰਦੇ ਹੋਏ Shawn Hesseਨੇ ਦੱਸਿਆ ਕਿ ਜੁਲਾਈ 2023 ਵਿੱਚ ਇਨ੍ਹਾਂ ਜਾਨਵਰਾਂ ਨੇ ਉਸ ਦੇ ਕੁੱਤੇ ਨੂੰ ਮਾਰ ਦਿੱਤਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link