19.77C Vancouver
ADS

Dec 23, 2020 12:41 AM -

ਟੋਫੀਨੋ 'ਚ ਅਚਾਨਕ ਹੋਈ ਬੱਚੇ ਦੀ ਮੌਤ ਦੀ ਜਾਂਚ 'ਚ ਜੁਟੀ ਪੁਲਿਸ

Share On
police-investigating-sudden-death-of-a-child-in-tofino
File - Police say they are investigating the sudden death of a child. (B.C. Government)

ਪੁਲਿਸ ਦਾ ਕਹਿਣਾ ਹੈ ਕਿ, ਬੀ.ਸੀ. ਦੇ ਟੋਫੀਨੋ ਇਲਾਕੇ 'ਚ ਇੱਕ ਬੱਚੇ ਦੀ ਮੌਤ ਦੀ ਘਟਨਾ ਵਾਪਰੀ ਹੈ।

ਬੱਚੇ ਦੀ ਅਚਾਨਕ ਮੌਤ ਹੋ ਗਈ।

ਇੰਟੈਗ੍ਰੇਟਿਡ ਮੇਜਰ ਕਰਾਈਮ ਯੂਨਿਟ ਦਾ ਕਹਿਣਾ ਹੈ ਕਿ 13 ਦਿਸੰਬਰ ਨੂੰ ਬੀ.ਸੀ. ਐਂਬੂਲੈਂਸ ਵਰਕਰਾਂ ਦੀ ਮਦਦ ਲਈ ਪੁਲਿਸ ਨੂੰ ਸੱਦਿਆ ਗਿਆ ਸੀ।

ਇੱਕ ਬੱਚੇ ਨੂੰ ਸੱਟਾਂ ਲੱਗੀਆਂ ਦੱਸੀਆਂ ਗਈਆਂ ਸਨ।

ਪੁਲਿਸ ਦਾ ਕਹਿਣਾ ਹੈ ਕਿ ਬੱਚੇ ਨੇ 16 ਦਿਸੰਬਰ ਨੂੰ ਦਮ ਤੋੜ ਦਿੱਤਾ।

ਬੱਚੇ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਬੀ.ਸੀ. ਕੋਰੋਨਰ ਸਰਵਿਸ ਵੱਲੋਂ ਵੀ ਮੌਤ ਦੇ ਕਾਰਨ ਜਾਨਣ ਲਈ ਜਾਂਚ ਅਰੰਭੀ ਗਈ ਹੈ।

Latest news

eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link