15.61C Vancouver
ADS

Jan 8, 2025 4:51 PM - The Canadian Press

ਕੈਲਗਰੀ ਦੇ ਇਕ ਬਜ਼ੁਰਗ ਤੇ ਦੋ ਹੋਰ ਲੋਕਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼

Share On
police-lay-more-assault-charges-against-calgary-man-who-volunteered-to-help-newcomers
Police charged an 83-year-old man in November after a complainant came to a police station to report multiple sexual assaults between December 2023 and June 2024.(Photo: The Canadian Press)

ਕੈਲਗਰੀ ਪੁਲਿਸ ਨੇ ਵਲੰਟੀਅਰ ਸਪਾਂਸਰ ਨੂੰ ਪ੍ਰਵਾਸੀਆਂ ਦੀ ਮਦਦ ਦੇ ਨਾਂ ’ਤੇ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਹੈ। ਕੈਲਗਰੀ ਦੇ ਵਿਅਕਤੀ ਨੂੰ ਪਹਿਲਾਂ ਨਵੰਬਰ ਵਿਚ ਚਾਰਜ ਕੀਤਾ ਗਿਆ ਸੀ ਕਿਉਂਕਿ ਉਸ ਨੇ ਆਪਣੇ ਇਮੀਗ੍ਰੇਸ਼ਨ ਸਥਿਤੀ ਦੀ ਦੁਰਵਰਤੋਂ ਕਰਦਿਆਂ ਲੋਕਾਂ ਦਾ ਫਾਇਦਾ ਚੁੱਕਿਆ ਸੀ। ਹੁਣ ਦੋ ਔਰਤਾਂ ਵਲੋਂ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕੀਤਾ ਹੈ।

ਜਾਂਚ ਅਧਿਕਾਰੀਆਂ ਦਾ ਦੋਸ਼ ਹੈ ਕਿ ਪੀੜਤਾਂ ਉਸ ਨੂੰ ਕਿਸੇ ਲੋਕਲ ਸੰਗਠਨ ਰਾਹੀਂ ਮਿਲੀਆਂ ਸਨ। 83 ਸਾਲਾ ਰਾਬਰਟ ਐਡਵਰਡ ਚੋਕੇਟ ਇਸ ਸਮੇਂ ਜਿਨਸੀ ਸ਼ੋਸ਼ਣ ਦੇ ਚਾਰ ਹੋਰ, ਅਪਰਾਧਿਕ ਪਰੇਸ਼ਾਨੀ ਦੇ ਇਕ ਅਤੇ ਹਮਲਾ ਕਰਕੇ ਸਰੀਰਕ ਨੁਕਸਾਨ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਹ ਜਿਨਸੀ ਸ਼ੋਸ਼ਣ ਦੇ ਤਿੰਨ ਦੋਸ਼ਾਂ ਲਈ ਚਾਰਜ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤਾਂ ਦਸੰਬਰ 2023 ਤੋਂ ਜੂਨ 2024 ਵਿਚਕਾਰ ਵਾਪਰੀਆਂ ਸਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link