18.19C Vancouver
ADS

Sep 21, 2020 9:20 PM -

ਪਬਲਿਕ ਹੈਲਥ ਅਜੈਂਸੀ ਆਫ਼ ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ, ਪੀ.ਐਮ. ਟਰੂਡੋ ਨੇ ਸਟਿਊਅਰਟ ਨੂੰ ਸੌਂਪੀ ਜ਼ਿੰਮੇਵਾਰੀ

Share On
public-healthy-agency-of-canada-gets-new-president-as-current-one-steps-down
The Public Health Agency of Canada is getting a new president as the country heads into the second wave of the COVID-19 pandemic. Prime Minister Justin Trudeau has tapped Iain Stewart, currently head of the National Research Council, to take over the role. Stewart, at right, is pictured with (from left) University of Ottawa vice-president of research Sylvain Charbonneau, NRC vice-president Genevieve Tanguay, 2018 Nobel laureate in physics Donna Strickland and NRC researcher Paul Corkum in Ottawa on Friday, Jan. 18, 2019. THE CANADIAN PRESS/ Patrick Doyle

ਕੋਵਿਡ-19 ਪੈਂਡੇਮਿਕ ਦੀ ਦੂਜੀ ਵੇਵ ਦੇ ਦਸਤਕ ਦੇਣ ਦੀਆਂ ਖਬਰਾਂ ਵਿਚਾਲੇ ਪਬਲਿਕ ਹੈਲਥ ਅਜੈਂਸੀ ਆਫ਼ ਕੈਨੇਡਾ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਜ਼ਿੰਮੇਵਾਰੀ, ਨੈਸ਼ਨਲ ਰਿਸਰਚ ਕਾਉਂਸਿਲ ਆਫ਼ ਕੈਨੇਡਾ ਦੇ ਮੁਖੀ, ਇਅਨ ਸਟਿਊਅਰਟ ਨੂੰ ਸੌਂਪੀ ਹੈ।

ਬੀਤੇ ਹਫ਼ਤੇ ਫੈਡਰਲ ਪਬਲਿਕ ਹੈਲਥ ਅਜੈਂਸੀ ਦੀ ਪ੍ਰਧਾਨ, ਟੀਨਾ ਨੇਮੀਏਸਨਿਓਸਕੀ ਨੇ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ।

ਉਨ੍ਹਾਂ ਕਿਹਾ ਸੀ ਕਿ ਪੈਂਡੇਮਿਕ ਨਾਲ ਨਜਿੱਠਣ ਦੇ ਕਈ ਮਹੀਨਿਆਂ ਬਾਅਦ, ਉਨ੍ਹਾਂ ਨੂੰ ਬ੍ਰੇਕ ਦੀ ਲੋੜ ਹੈ।

ਨਵੇਂ ਪ੍ਰਧਾਨ ਸਟਿਊਅਰਟ ਵੱਲੋਂ ਇਹ ਜ਼ਿੰਮੇਵਾਰੀ 28 ਸਿਤੰਬਰ ਤੋਂ ਸੰਭਾਲੀ ਜਾਵੇਗੀ।

ਅਹੁਦਾ ਛੱਡ ਰਹੀ ਟੀਨਾ ਨੇਮੀਏਸਨਿਓਸਕੀ ਨੂੰ ਪ੍ਰਾਈਵੀ ਕਾਉਂਸਿਲ ਦਫ਼ਤਰ 'ਚ ਸੀਨੀਅਰ ਅਧਿਕਾਰੀ ਦੀ ਜ਼ਿਮੇਵਾਰੀ ਦਿੱਤੀ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link