14.72C Vancouver
ADS

Oct 15, 2024 5:54 PM - Connect Newsroom - Debby Rai with files from The Canadian Press

ਉੱਤਰੀ ਐਲਬਰਟਾ ਦੀ ਇਕ ਕੰਪਨੀ ਨੂੰ ਨਦੀ ਵਿਚ ਜ਼ਹਿਰੀਲਾ ਪਾਣੀ ਸੁੱਟਣ ਦੇ ਦੋਸ਼ ਲੱਗਾ ਜ਼ੁਰਮਾਨਾ

Share On
pulp-company-fined-for-releasing-acutely-lethal-wastewater-into-alberta-river
Environment and Climate Change Canada says the effluent released in April 2021 was ``acutely lethal'' to fish.  Mercer Peace River Pulp Ltd. pleaded guilty last month to asection of the Fisheries Act.

ਉੱਤਰੀ ਐਲਬਰਟਾ ਦੀ ਇਕ ਕੰਪਨੀ ਨੂੰ ਨਦੀ ਵਿਚ ਜ਼ਹਿਰੀਲਾ ਪਾਣੀ ਸੁੱਟਣ ਦੇ ਦੋਸ਼ ਵਿਚ $1-ਮਿਲੀਅਨ ਦਾ ਜੁਰਮਾਨਾ ਲੱਗਾ ਹੈ। ਮਰਸਰ ਪੀਸ ਰਿਵਰ ਪਲਪ ਲਿਮਿਟਡ ਨੇ ਫੈਡਰਲ ਵਾਤਾਵਰਣ ਨਿਯਮਾਂ ਦੀ ਉਲੰਘਣਾ ਕੀਤੀ ਹੈ। ਮਰਸਰ ਪੀਸ ਰਿਵਰ ਪਲਪ ਲਿਮਿਟਡ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਸ਼ੁੱਕਰਵਾਰ ਇਸ ਨੂੰ ਐਲਬਰਟਾ ਕੋਰਟ ਆਫ਼ ਜਸਟਿਸ ਵਲੋਂ ਜੁਰਮਾਨਾ ਲਾਇਆ ਗਿਆ।

ਕੰਪਨੀ ਨੇ 4 ਸਤੰਬਰ ਨੂੰ ਮੱਛੀ ਪਾਲਣ ਐਕਟ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਇਸ ਸਬੰਧੀ ਵਾਤਾਵਰਣ ਤੇ ਜਲਵਾਯੂ ਤਬਦੀਲੀ ਕੈਨੇਡਾ ਵਲੋਂ ਜਾਂਚ ਕੀਤੀ ਗਈ। 14 ਅਪ੍ਰੈਲ, 2021 ਵਿਚ ਕੰਪਨੀ ਨੇ ਆਪਣੀ ਮਿੱਲ ਵਿਚੋਂ 30 ਮਿਲੀਅਨ ਲੀਟਰ ਤੋਂ ਵੱਧ ਵੇਸਟ ਪਾਣੀ ਨਦੀ ਵਿਚ ਸੁੱਟਿਆ।

ਕੰਪਨੀ ਦੀ ਮਿੱਝ ਮੀਲ ਪੀਸ ਰਿਵਰ ਟਾਊਨ ਤੋਂ 26 ਕਿਲੋਮੀਟਰ ਦੂਰ ਹੈ। ਕੰਪਨੀ ਦੀ ਵੈੱਬਸਾਈਟ ਮੁਤਾਬਕ ਇਸ ਨੂੰ 1990 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ ਇਹ ਸਾਫ਼ਟਵੁੱਡ ਅਤੇ ਹਾਰਡਵੁੱਡ ਮਿੱਝ ਤਿਆਰ ਕਰਦੀ ਹੈ। ਇਸ ਜੁਰਮਾਨੇ ਨੂੰ ਵਾਤਾਵਰਣ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਵਰਤਿਆ ਜਾਣਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link