18.94C Vancouver
ADS

Mar 12, 2025 7:37 PM - Connect Newsroom

ਭਲਕੇ ਦਿੱਲੀ ਵਿਚ ਬੁਲਾਈ ਗਈ ਪੰਜਾਬ ਕਾਂਗਰਸ ਦੀ ਅਹਿਮ ਬੈਠਕ

Share On
punjab-congress-to-hold-key-meeting-in-delhi-on-march-13-ahead-of-2027-elections
Punjab Congress President Amarinder Singh Raja Warring, Leader of Opposition in the Assembly Partap Singh Bajwa, and other senior Congress leaders will participate.

ਪੰਜਾਬ ਕਾਂਗਰਸ ਦੀ ਇੱਕ ਅਹਿਮ ਬੈਠਕ ਭਲਕੇ 13 ਮਾਰਚ ਨੂੰ ਦਿੱਲੀ ਵਿਚ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ ਸੱਦੀ ਹੈ, ਜਿਸ ਵਿਚ ਪੰਜਾਬ ਕਾਂਗਰਸ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ। ਸੂਤਰ ਦੱਸਦੇ ਹਨ ਕਿ ਭਲਕੇ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਸਿਆਸੀ ਮੰਥਨ ਹੋਵੇਗਾ।

ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਕਾਂਗਰਸੀ ਨੇਤਾਵਾਂ ਦੀ ਆਪਸੀ ਧੜੇਬੰਦੀ ਨੂੰ ਲੈ ਕੇ ਵੀ ਤਾੜਨਾ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲ ਹੀ ਵਿਚ ਸੁਖਪਾਲ ਸਿੰਘ ਖਹਿਰਾ ਅਤੇ ਰਾਣਾ ਗੁਰਜੀਤ ਵਿਚਕਾਰ ਟਕਰਾਅ ਦੇਖਿਆ ਗਿਆ ਸੀ।

Latest news

former-vancouver-mayor-alleges-b-c-cabinet-minister-under-investigation
Punjabi

ਵੈਨਕੂਵਰ ਦੇ ਸਾਬਕਾ ਮੇਅਰ ਨੇ ਕੀਤੇ ਖੁਲਾਸੇ, ਬੀ.ਸੀ. ਦੀ ਸਿਆਸਤ ਵਿੱਚ ਮਚੀ ਹਲਚਲ

ਵੈਨਕੂਵਰ ਦੇ ਸਾਬਕਾ ਮੇਅਰ ਕੈਨੇਡੀ ਸਟੂਅਰਟ ਵੱਲੋਂ ਕੀਤੇ ਗਏ ਇੱਕ ਖੁਲਾਸੇ ਨੇ ਬੀ.ਸੀ.ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਸਟੂਅਰਟ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਦਾ ਇੱਕ ਮੌਜੂਦਾ ਕੈਬਨਿਟ ਮੰਤਰੀ ਚੀਨ ਦੀ ਸਰਕਾਰ ਨਾਲ ਕਥਿਤ ਮਿਲੀਭੁਗਤ ਦੇ ਦੋਸ਼ਾਂ ਹੇਠ ਫੈਡਰਲ ਜਾਂਚ ਦਾ ਸਾਹਮਣਾ ਕਰ ਰਿਹਾ ਹੈ।
census-2026-letters-mailed-as-canadians-required-to-complete-survey-by-may-12
Punjabi

ਕੈਨੇਡਾ ਵਿਚ ਸਾਲ 2026 ਦੀ ਜਨਗਣਨਾ ਦੀ ਪ੍ਰਕਿਰਿਆ ਹੋਈ ਸ਼ੁਰੂ

ਕੈਨੇਡਾ ਵਿਚ ਸਾਲ 2026 ਦੀ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਤਹਿਤ ਸਟੈਟਿਸਟਿਕਸ ਕੈਨੇਡਾ ਵੱਲੋਂ ਦੇਸ਼ ਭਰ ਦੇ ਘਰਾਂ ਅਤੇ ਖੇਤੀਬਾੜੀ ਕਾਰੋਬਾਰਾਂ ਨੂੰ ਸੂਚਨਾ ਪੱਤਰ ਭੇਜੇ ਜਾ ਰਹੇ ਹਨ। ਸਰਕਾਰ ਨੇ 12 ਮਈ ਨੂੰ Census Day ਵਜੋਂ ਮਿਥਿਆ ਹੈ ਅਤੇ ਇਸ ਤਾਰੀਖ਼ ਤੱਕ ਹਰ ਨਿਵਾਸੀ ਲਈ ਆਪਣੀ ਜਾਣਕਾਰੀ ਦਰਜ ਕਰਵਾਉਣੀ ਲਾਜ਼ਮੀ ਹੈ।
punjab-cm-bhagwant-mann-meets-president-murmu-seeks-action-over-mps-joining-bjp
Punjabi

ਮੁੱਖ ਮੰਤਰੀ ਮਾਨ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਗਈ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਨੂੰ ਭਾਜਪਾ 'ਚ ਸ਼ਾਮਲ ਹੋਏ ਸਾਰੇ 7 ਸਾਂਸਦਾਂ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਜੇਕਰ ਉਨ੍ਹਾਂ ਨੇ ਜਾਣਾ ਹੀ ਸੀ ਤਾਂ ਪਹਿਲਾਂ ਅਸਤੀਫਾ ਦੇ ਦੇਣਾ ਚਾਹੀਦਾ ਸੀ ਤਾਂ ਜੋ ਆਮ ਆਦਮੀ ਪਾਰਟੀ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਨੂੰ ਭੇਜ ਸਕਦੀ।
edmonton-man-charged-with-two-counts-of-second-degree-murder-in-langley-deaths
Punjabi

ਐਡਮਿੰਟਨ ਦੇ ਇਕ ਵਿਅਕਤੀ ਨੂੰ ਦੋ ਵਿਅਕਤੀਆਂ ਦੇ ਕਤਲ ਦੇ ਦੋਸ਼ ਵਿਚ ਕੀਤਾ ਗਿਆ ਚਾਰਜ

ਐਡਮਿੰਟਨ ਦੇ ਇਕ ਵਿਅਕਤੀ ਨੂੰ ਬ੍ਰਿਟਿਸ਼ ਕੋਲੰਬੀਆ ਦੇ ਦੋ ਵਿਅਕਤੀਆਂ ਦੇ ਕਤਲ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ। ਇੰਟਰਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ ਲੈਂਗਲੀ ਟਾਊਨਸ਼ਿਪ ਵਿੱਚ 27 ਅਪ੍ਰੈਲ ਨੂੰ ਸਵੇਰੇ 11:15 ਵਜੇ ਦੇ ਕਰੀਬ, ਪੁਲਿਸ ਨੂੰ 16th ਐਵੇਨਿਊ ਅਤੇ 208th ਸਟ੍ਰੀਟ 'ਤੇ ਸਥਿਤ ਇੱਕ ਘਰ ਵਿਚੋਂ 18 ਸਾਲਾ ਲੜਕੀ ਅਤੇ 33 ਸਾਲਾ ਵਿਅਕਤੀ ਦੀਆਂ ਲਾਸ਼ਾਂ ਮਿਲੀਆਂ ਸਨ।
louise-arbour-appointed-canadas-next-governor-general-replacing-mary-simon
Punjabi

ਲੁਈਸ ਆਰਬਰ ਨੂੰ ਕੈਨੇਡਾ ਦੀ ਅਗਲੀ ਗਵਰਨਰ ਜਨਰਲ ਵਜੋਂ ਕੀਤਾ ਗਿਆ ਨਾਮਜ਼ਦ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਾਬਕਾ ਸੁਪਰੀਮ ਕੋਰਟ ਜਸਟਿਸ ਲੁਈਸ ਆਰਬਰ ਨੂੰ ਕੈਨੇਡਾ ਦੀ ਅਗਲੀ ਗਵਰਨਰ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਇਹ ਐਲਾਨ ਅੱਜ ਔਟਵਾ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਆਰਬਰ ਜੋ ਕਿ 79 ਸਾਲਾਂ ਦੇ ਹਨ, ਮੌਜੂਦਾ ਗਵਰਨਰ ਜਨਰਲ ਮੈਰੀ ਸਾਈਮਨ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਇਸ ਜੁਲਾਈ ਵਿਚ ਸਮਾਪਤ ਹੋ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link