15.44C Vancouver
ADS

May 21, 2020 8:22 PM -

ਕਿਊਬੈਕ 'ਚ ਜੂਨ ਦੇ ਅੰਤ ਤੋਂ ਸ਼ੁਰੂ ਹੋਣ ਜਾ ਰਹੇ ਬੱਚਿਆਂ ਦੇ ਦਿਨ ਦੇ ਕੈਂਪ

Share On
quebec-day-camps-to-operate-as-of-late-june-with-covid-19-distancing-measures
Quebec Premier Francois Legault shows off the glasses he now wears, during a news conference on the COVID-19 pandemic, Wednesday, May 13, 2020 at the legislature in Quebec City. THE CANADIAN PRESS/Jacques Boissinot

ਕਿਊਬੈਕ 'ਚ ਐਲਾਨ ਕੀਤਾ ਗਿਆ ਹੈ ਕਿ ਸੂਬੇ 'ਚ ਬੱਚਿਆਂ ਦੇ ਡੇਅ-ਕੈਂਪ (day camps) ਨੂੰ 22 ਜੂਨ ਤੋਂ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਹਾਲਾਂਕਿ ਅਜਿਹਾ ਕਰਦੇ ਹੋਏ ਫਿਜ਼ੀਕਲ ਡਿਸਟੈਨਸਿੰਗ ਦਾ ਖਾਸ ਧਿਆਨ ਰੱਖਣ ਦੀ ਗੱਲ ਵੀ ਕਹੀ ਗਈ ਹੈ।

ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਅੱਜ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਪਾਂ ਦੇ ਵਿੱਚ ਬੱਚਿਆਂ ਦੇ ਛੋਟੇ ਇਕੱਠ ਦੀ ਇਜਾਜ਼ਤ ਦਿੱਤੀ ਜਾਵੇਗੀ, ਅਤੇ ਪ੍ਰੀਮਿਅਰ ਨੇ ਟੀਨੇਜਰਜ਼ ਅਤੇ ਯੁਵਾ ਵਰਗ ਨੂੰ ਅੱਗੇ ਵੱਧ ਕੇ ਕਾਉਂਸਲਰ ਜੌਬਜ਼ ਦੇ ਲਈ ਅਪਲਾਈ ਕਰਨ ਲਈ ਉਤਸ਼ਾਹਿਤ ਕੀਤਾ।

ਪ੍ਰੀਮਿਅਰ ਨੇ ਕਿਹਾ ਕਿ ਸੂਬੇ ਨੇ ਮਿਊਨਿਸਪੈਲਟੀਆਂ ਅਤੇ ਗਰੁੱਪਸ ਨੂੰ ਮਦਦ ਪ੍ਰਦਾਨ ਕਰਨ ਤੋਂ ਇਨਕਾਰ ਨਹੀਂ ਕੀਤਾ ਹੈ, ਅਤੇ ਉਨ੍ਹਾਂ ਕਿਹਾ ਕਿ ਸਿਹਤ ਸੰਬੰਧੀ ਗਾਈਡਲਾਈਨਜ਼ 'ਤੇ ਪੂਰਾ ਉਤਰਣ ਲਈ ਡਬਲ ਸਟਾਫਿੰਗ ਦੀ ਲੋੜ ਹੋਵੇਗੀ।



ਕਿਊਬੈਕ 'ਚ ਅੱਜ 700 ਤੋਂ ਵੱਧ ਕੋਵਿਡ-19 ਮਾਮਲੇ ਹੋਏ ਰਿਪੋਰਟ



ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 45,495 ਤੱਕ ਪਹੁੰਚ ਗਈ ਹੈ।

ਸੂਬੇ 'ਚ 82 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 3,800 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 720 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link