30.4C Vancouver
ADS

Apr 12, 2020 8:25 PM -

ਕਿਊਬੈਕ 'ਚ ਕੋਰੋਨਾਵਾਇਰਸ ਪੀੜਤ 31 ਹੋਰ ਲੋਕਾਂ ਨੇ ਤੋੜਿਆ ਦਮ, ਸੂਬੇ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ 328 ਤੱਕ ਪਹੁੰਚੀ

Share On
quebec-has-39-more-covid-19-deaths-total-number-deaths-rise-to-328
Quebec Premier Francois Legault responds to reporters questions at a daily news conference on the COVID-19 situation, Tuesday, March 17, 2020 at the legislature in Quebec City. Quebec's premier called on anyone large social media following to pass a message to Quebec teens and youth to stay inside and those influencers have heeded the call. THE CANADIAN PRESS/Jacques Boissinot

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 12,846 ਤਕਪਹੁੰਚ ਗਈ ਹੈ।

ਸੂਬੇ 'ਚ 39 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 328 ਤਕ ਪਹੁੰਚ ਗਈ ਹੈ।

ਅੱਜ ਸੂਬੇ 'ਚ ਵਾਇਰਸ ਸੰਬੰਧੀ 554 ਹੋਰ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਸੂਬੇ ਦੇ 824 ਲੋਕ ਹਸਪਤਾਲ 'ਚ ਦਾਖਿਲ ਹਨ, ਅਤੇ ਆਈ.ਸੀ.ਯੂ. 'ਚ ਦਾਖਿਲ ਲੋਕਾਂ ਦੀ ਗਿਣਤੀ 217 ਹੋ ਗਈ ਹੈ।

ਸੂਬੇ ਦੇ 1,745 ਲੋਕਾਂ ਦੇ ਰਿਕਵਰ ਕਰਨ ਬਾਰੇ ਦੱਸਿਆ ਗਿਆ ਹੈ।

ਅੱਜ ਕਿਊਬੈਕ ਸਰਕਾਰ ਨੇ ਪੀੜਤਾਂ ਸੰਬੰਧੀ ਜਾਣਕਾਰੀਆਂ ਤਾਂ ਜਾਰੀ ਕੀਤੀਆਂ, ਪਰ ਅੱਜ ਕੋਈ ਪ੍ਰੈਸ ਬ੍ਰੀਫਿੰਗ ਨਹੀਂ ਰੱਖੀ ਗਈ।

Latest news

wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link