12.52C Vancouver
ADS

Jun 1, 2024 5:38 AM - Connect Newsroom

ਅਖੀਰਲੇ ਪੜਾਅ ਲਈ ਵੋਟਾਂ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ

Share On
raghav-chadha-cast-his-vote-as-soon-as-the-voting-started-for-the-last-phase
As soon as voting started in Mohali, Aam Aadmi Party Rajya Sabha member Raghav Chadha was the first to reach the polling booth and cast his vote.(Photo: Twiter/Raghav Chadha)

ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਿਆ ਹੈ। ਮੁਹਾਲੀ ’ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ ’ਤੇ ਪਹੁੰਚੇ ਅਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕ ਪੋਲਿੰਗ ਬੂਥਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਵੇਰੇ ਹੀ ਬੂਥ ’ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ।

ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Latest news

canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
two-arrested-in-brampton-online-dating-extortion-case
Punjabi

ਬਰੈਂਪਟਨ 'ਚ ਆਨਲਾਈਨ ਡੇਟਿੰਗ ਰਾਹੀਂ ਐਕਸਟੌਰਸ਼ਨ ਦਾ ਮਾਮਲਾ, ਪੰਜਾਬੀ ਨੌਜਵਾਨ ਸਣੇ ਦੋ ਗ੍ਰਿਫ਼ਤਾਰ

ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਔਨਲਾਈਨ ਡੇਟਿੰਗ ਪਲੇਟਫਾਰਮ ਰਾਹੀਂ ਐਕਸਟੋਸ਼ਨ ਦਾ ਨੈੱਟਵਰਕ ਚਲਾਉਣ ਦੇ ਮਾਮਲੇ ਵਿਚ ਇੱਕ ਪੰਜਾਬੀ ਨੌਜਵਾਨ ਸਣੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ 35 ਸਾਲਾ ਹਰਵਿੰਦਰ ਸਿੰਘ ਅਤੇ 23 ਸਾਲਾ ਰੀਆ ਵਜੋਂ ਹੋਈ ਹੈ, ਇਨ੍ਹਾਂ 'ਤੇ ਐਕਸਟੋਸ਼ਨ, ਡਕੈਤੀ ਅਤੇ ਜ਼ਬਰਦਸਤੀ ਈ-ਟ੍ਰਾਂਸਫਰ ਕਰਵਾਉਣ ਦੇ ਚਾਰਜਿਜ਼ ਲਗਾਏ ਗਏ ਹਨ।
farmers-suspend-protest-at-punjab-haryana-border-meeting-with-manohar-lal-set-for-september-4
Punjabi

ਕਿਸਾਨ ਅੰਦੋਲਨ ਮੁਅੱਤਲ, 4 ਸਤੰਬਰ ਨੂੰ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।
alberta-ai-data-centres-face-public-scrutiny-at-lacombe-town-hall
Punjabi

ਐਲਬਰਟਾ ਦੇ Lacombe ਵਿਚ ਏ.ਆਈ. ਡਾਟਾ ਸੈਂਟਰਾਂ ਸਬੰਧੀ ਹੋਵੇਗੀ ਟਾਊਨ ਹਾਲ ਮੀਟਿੰਗ

ਐਲਬਰਟਾ ਦੇ ਤਕਨਾਲੋਜੀ ਤੇ Innovation Minister ਨੈਟ ਗਲੂਬਿਸ਼ ਵੱਲੋਂ ਅੱਜ ਸ਼ਾਮ Lacombe ਵਿਚ ਸ਼ਹਿਰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਡਾਟਾ ਸੈਂਟਰਾਂ ਬਾਰੇ ਲੋਕਾਂ ਦੇ ਵਿਚਾਰ ਸੁਣਨ ਲਈ ਟਾਊਨ ਹਾਲ ਮੀਟਿੰਗ ਆਯੋਜਿਤ ਕੀਤੀ ਜਾ ਰਹੀ ਹੈ।ਇਸ ਖੇਤਰ ਵਿੱਚ ਵੱਡੇ ਪੱਧਰ 'ਤੇ ਡਾਟਾ ਸੈਂਟਰ ਸਥਾਪਤ ਕਰਨ ਦੀ ਯੋਜਨਾ ਦਾ ਕੁਝ ਸਥਾਨਕ ਲੋਕਾਂ ਅਤੇ ਵਾਤਾਵਰਨ ਪੱਖੀਆਂ ਵੱਲੋਂ ਕਸਵਿਰੋਧ ਕੀਤਾ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link