12.52C Vancouver
ADS

Jun 1, 2024 4:15 AM - Connect Newsroom

ਰਾਜਾ ਵੜਿੰਗ ਨੇ ਪਰਿਵਾਰ ਸਮੇਤ ਪਾਈ ਵੋਟ

Share On
raja-waring-voted-with-his-family
According to information, Raja Waring voted with his wife Amrita Waring at booth number 118. Meanwhile, Waring said that it is the duty of all citizens to use their vote in a democracy. (Photo: Twiter/Amarinder Singh Raja Warring)

ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਿਵਾਰ ਸਮੇਤ ਆਪਣੇ ਵੋਟ ਦਾ ਇਸਤੇਮਾਲ ਕੀਤਾ।

ਜਾਣਕਾਰੀ ਮੁਤਾਬਿਕ ਬੂਥ ਨੰਬਰ 118 ’ਤੇ ਰਾਜਾ ਵੜਿੰਗ ਨੇ ਪਤਨੀ ਅਮ੍ਰਿਤਾ ਵੜਿੰਗ ਨਾਲ ਵੋਟ ਪਾਈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨਾ ਸਾਰੇ ਨਾਗਰਿਕਾਂ ਦਾ ਫਰਜ਼ ਹੈ।

ਸਾਨੂੰ ਸਾਰਿਆਂ ਨੇ ਆਪਣੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਅਸੀਂ ਦੇਸ਼ ਦੀ ਦਿਸ਼ਾ ਅਤੇ ਦਸ਼ਾ ਤੈਅ ਕਰ ਸਕਦੇ ਹਾਂ। ਇਸ ਦੇ ਚੱਲਦੇ ਉਹ ਚੋਣਾਂ ਲੜਨ ਦੇ ਬਾਵਜੂਦ ਇਥੇ ਆਪਣੀ ਵੋਟ ਦਾ ਇਸਤੇਮਾਲ ਕਰਨ ਆਏ ਹਨ।

Latest news

kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
two-arrested-in-brampton-online-dating-extortion-case
Punjabi

ਬਰੈਂਪਟਨ 'ਚ ਆਨਲਾਈਨ ਡੇਟਿੰਗ ਰਾਹੀਂ ਐਕਸਟੌਰਸ਼ਨ ਦਾ ਮਾਮਲਾ, ਪੰਜਾਬੀ ਨੌਜਵਾਨ ਸਣੇ ਦੋ ਗ੍ਰਿਫ਼ਤਾਰ

ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਔਨਲਾਈਨ ਡੇਟਿੰਗ ਪਲੇਟਫਾਰਮ ਰਾਹੀਂ ਐਕਸਟੋਸ਼ਨ ਦਾ ਨੈੱਟਵਰਕ ਚਲਾਉਣ ਦੇ ਮਾਮਲੇ ਵਿਚ ਇੱਕ ਪੰਜਾਬੀ ਨੌਜਵਾਨ ਸਣੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ 35 ਸਾਲਾ ਹਰਵਿੰਦਰ ਸਿੰਘ ਅਤੇ 23 ਸਾਲਾ ਰੀਆ ਵਜੋਂ ਹੋਈ ਹੈ, ਇਨ੍ਹਾਂ 'ਤੇ ਐਕਸਟੋਸ਼ਨ, ਡਕੈਤੀ ਅਤੇ ਜ਼ਬਰਦਸਤੀ ਈ-ਟ੍ਰਾਂਸਫਰ ਕਰਵਾਉਣ ਦੇ ਚਾਰਜਿਜ਼ ਲਗਾਏ ਗਏ ਹਨ।
farmers-suspend-protest-at-punjab-haryana-border-meeting-with-manohar-lal-set-for-september-4
Punjabi

ਕਿਸਾਨ ਅੰਦੋਲਨ ਮੁਅੱਤਲ, 4 ਸਤੰਬਰ ਨੂੰ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link