23.3C Vancouver
ADS

Jan 27, 2023 1:11 PM -

ਜਦੋਂ ਰਣਬੀਰ ਕਪੂਰ ਨੇ ਸੈਲਫੀ ਦੀ ਇਜਾਜ਼ਤ ਦੇਣ ਬਾਅਦ ਪ੍ਰਸ਼ੰਸਕ ਦਾ ਫ਼ੋਨ ਵਗਾਹ ਮਾਰਿਆ

Share On
ranbir-kapoor-throws-a-fans-phone-after-allowing-him-to-take-selfies
Ranbir Kapoor Throws A Fan’s Phone

ਰਣਬੀਰ ਕਪੂਰ ਬਾਲੀਵੁਡ ਦੇ ਵਧੀਆ ਅਦਾਕਾਰਾਂ ਵਿੱਚੋਂ ਇੱਕ ਹਨ। ਉਹ ਲਵ ਰੰਜਨ ਦੀ 'ਤੂੰ ਝੂਠੀ ਮੈਂ ਮੱਕਕਾਰ' ਵਿੱਚ ਸ਼ਰਧਾ ਕਪੂਰ ਨਾਲ ਨਜ਼ਰ ਆਉਣਗੇ ਅਤੇ ਇਹ ਪਹਿਲੀ ਵਾਰ ਹੋਵੇਗਾ , ਜਦੋਂ ਦੋਵੇਂ ਸਿਲਵਰ ਸਕ੍ਰੀਨ 'ਤੇ ਇਕੱਠੇ ਨਜ਼ਰ ਆਉਣਗੇ। ਅੱਜ ਰਣਬੀਰ ਨੂੰ ਸ਼ਹਿਰ ਵਿੱਚ ਪੈਪ ਕੀਤਾ ਗਿਆ ਸੀ । ਇੱਕ ਵਾਇਰਲ ਵੀਡੀਓ ਵਿੱਚ, ਉਸਨੇ ਇੱਕ ਪ੍ਰਸ਼ੰਸਕ ਦਾ ਫੋਨ ,ਉਸ ਨੂੰ ਸੈਲਫੀ ਦੀ ਇਜਾਜ਼ਤ ਦੇਣ ਤੋਂ ਬਾਅਦ, ਸੁੱਟ ਦਿੱਤਾ ।ਗੁੱਸੇ ਵਿੱਚ ਆਏ ਪ੍ਰਸ਼ੰਸਕ ਹੁਣ ਇਸ 'ਤੇ ਪ੍ਰਤੀਕਿਰਿਆ ਦੇ ਰਹੇ ਹਨ।

ਰਣਬੀਰ ਦੇਸ਼ ਦੀ ਸੋਸ਼ਲ ਮੀਡੀਆ 'ਤੇ ਬਹੁਤ ਵੱਡੀ ਫੈਨ ਸੰਖਿਆਹੈ। ਅਭਿਨੇਤਾ ਦਾ ਕੋਈ ਅਧਿਕਾਰਤ ਇੰਸਟਾਗ੍ਰਾਮ ਖਾਤਾ ਨਹੀਂ ਹੈ ਪਰ ਉਸ ਦੇ ਪ੍ਰਸ਼ੰਸਕਾਂ ਦੇ ਪੰਨੇ ਉਸ ਨੂੰ ਸਮਰਪਿਤ ਹਨ ਜਜਿਹੜੇ ਉਸ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਦੇ ਹਨ।

ਕਪੂਰ ਅੱਜ ਪਹਿਲਾਂ ਸ਼ਹਿਰ ਵਿੱਚ ਸਨੈਪ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਦੇਖਣ ਲਈ ਆਏ ਪ੍ਰਸ਼ੰਸਕਾਂ ਨੂੰ ਪਿਆਰ ਨਾਲ ਸਵੀਕਾਰ ਕੀਤਾ ਗਿਆ ਸੀ।। ਇਸੇ ਦੌਰਾਨ, ਰਣਬੀਰ ਕਪੂਰ ਨੇ ਸੈਲਫੀ ਲੈਣ ਦੀ ਇਜਾਜ਼ਤ ਦੇਣ ਤੋਂ ਬਾਅਦ ਇੱਕ ਪ੍ਰਸ਼ੰਸਕ ਦਾ ਫ਼ੋਨ ਵਗਾਹ ਮਾਰਿਆ। ਪ੍ਰਸ਼ੰਸਕਾਂ ਨੇ ਇਸ ਨੂੰ ਚੰਗਾ ਨਹੀਂ ਸਮਝਿਆ। ਹੁਣ ਉਹ ਸੋਸ਼ਲ ਮੀਡੀਆ 'ਤੇ ਵੀਡੀਓ 'ਬਾਰੇ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਉਸ ਨੂੰ ਇਸ ਲਈ ਟ੍ਰੋਲ ਕਰ ਰਹੇ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link