12.49C Vancouver
ADS

Jun 12, 2025 6:57 PM - Connect Newsroom

ਪੁਲਿਸ ਨੇ ਕਿਸ਼ਤੀ ਹਾਦਸੇ ਦੇ ਚਸ਼ਮਦੀਦਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

Share On
rcmp-continue-investigation-into-fatal-boating-collision-remaining-witnesses-urged-to-speak-up
Police are appealing to those individuals to do the moral thing and speak to investigators.(Photo: North Vancouver RCMP)

ਨਾਰਥ ਵੈਨਕੂਵਰ ਪੁਲਿਸ ਨੇ ਸਪੀਡਬੋਟ ਅਤੇ ਇਨਫਲੇਟੇਬਲ ਟਿਊਬ ਵਿਚਕਾਰ ਹੋਈ ਗੰਭੀਰ ਟੱਕਰ ਦੇ ਸਬੰਧ ਵਿਚ ਗਵਾਹਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸ ਘਟਨਾ ਵਿਚ ਇੱਕ 11 ਸਾਲਾ ਬੱਚੇ ਦੀ ਮੌਤ ਹੋ ਗਈ ਸੀ ਅਤੇ ਦੂਜੇ ਬੱਚੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਸੀ, ਜੋ ਅਜੇ ਵੀ ਜ਼ੇਰੇ ਇਲਾਜ ਹੈ। ਇਹ ਮਾਮਲਾ 7 ਜੂਨ ਦਾ ਹੈ। ਦੋਵੇਂ ਬੱਚੇ ਇੱਕ ਕਿਸ਼ਤੀ ਨਾਲ ਬੰਨੀ ਗਈ ਇਨਫਲੇਟੇਬਲ ਟਿਊਬ 'ਤੇ ਸਵਾਰ ਸਨ।

ਪੁਲਿਸ ਵਲੋਂ ਦੂਜੇ ਬੱਚੇ ਦੀ ਹਾਲਾਤ ਬਾਰੇ ਡਿਟੇਲਸ ਨਹੀਂ ਦਿੱਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਚੱਲ ਰਹੀ ਜਾਂਚ ਕਾਰਨ ਸਪੀਡਬੋਟ ਦੇ ਓਪਰੇਟਰ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਨ ਮਗਰੋਂ ਰਿਹਾਅ ਕਰ ਦਿੱਤਾ ਸੀ, ਉਸ ਦੀ ਅਦਾਲਤੀ ਤਰੀਕ 27 ਅਗਸਤ ਹੈ।

ਕਾਰਪੋਰਲ ਮੰਸੂਰ ਸਾਹਕ ਨੇ ਕਿਹਾ ਕਿ ਸਾਡੀ ਸ਼ੁਰੂਆਤੀ ਅਪੀਲ ਤੋਂ ਬਾਅਦ ਦਰਜਨਾਂ ਲੋਕਾਂ ਨੇ ਬਿਆਨ ਦਿੱਤੇ ਹਨ ਪਰ ਅਜੇ ਵੀ ਉਨ੍ਹਾਂ ਲੋਕਾਂ ਦੇ ਅੱਗੇ ਆਉਣ ਦੀ ਲੋੜ ਹੈ ਜੋ ਘਟਨਾ ਅਤੇ ਘਟਨਾ ਤੋਂ ਪਹਿਲਾਂ ਦੀ ਮਹੱਤਵਪੂਰਨ ਜਾਣਕਾਰੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link