12.93C Vancouver
ADS

Nov 8, 2023 9:07 PM - The Canadian Press

ਫੋਰਟ ਮੈਕਮਰੀ 'ਚ ਰੀਅਲ ਅਸਟੇਟ ਦੀਆਂ ਕੀਮਤਾਂ 'ਚ ਆਈ ਗਿਰਾਵਟ

Share On
real-estate-prices-continue-to-decline-in-fort-mcmurray
The price of a single-family home that once exceeded $700,000 a decade ago has dropped to $467,848. (Photo: The Canadian Press)

ਫੋਰਟ ਮੈਕਮਰੀ ਵਿੱਚ ਰੀਅਲ ਅਸਟੇਟ ਦੀਆਂ ਕੀਮਤਾਂ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ।

ਸੂਬੇ ਦਾ ਇਹ ਹਾਊਸਿੰਗ ਮਾਰਕੀਟ ਕਿਸੇ ਸਮੇਂ ਬਹੁਤ ਸਰਗਰਮ ਹੁੰਦਾ ਸੀ ਪਰ ਹੁਣ ਇਸ ਨੂੰ ਕੀਮਤਾਂ ਵਿੱਚ ਵੱਡੀ ਗਿਰਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਫੋਰਟ ਮੈਕਮਰੀ ਦੀ ਰੀਅਲ ਅਸਟੇਟ ਏਜੰਟ ਮੇਲੇਨੀ ਗੇਲੀਆ ਅਨੁਸਾਰ 2010 ਦੇ ਦਹਾਕੇ ਦੇ ਅਰੰਭ ਵਿੱਚ ਜਦੋਂ ਉੱਤਰੀ ਭਾਈਚਾਰੇ ਵਿੱਚ ਇੱਕ ਪਰਿਵਾਰ ਦੇ ਘਰ ਦੀ ਕੀਮਤ $700,000 ਤੋਂ ਵੱਧ ਸੀ, ਤੇਲ ਵਿੱਚ ਤੇਜ਼ੀ ਦੇ ਕਾਰਨ ਕੀਮਤਾਂ ਇਸ ਵਿੱਚ ਸੈਂਕੜੇ ਹਜ਼ਾਰਾਂ ਡਾਲਰਾਂ ਦੀ ਗਿਰਾਵਟ ਆਈ ਹੈ ਪਰ ਹੁਣ ਇਹ ਬਰਾਬਰ ਹੋ ਰਿਹਾ ਹੈ।

ਫੋਰਟ ਮੈਕਮਰੀ ਵਿੱਚ ਅਕਤੂਬਰ 2022 ਦੇ ਮੁਕਾਬਲੇ ਕੁੱਲ ਰਿਹਾਇਸ਼ੀ ਔਸਤ ਕੀਮਤ ਲਗਭਗ 16 ਪ੍ਰਤੀਸ਼ਤ ਘੱਟ ਗਈ ਹੈ ਜੋ ਅਕਤੂਬਰ 2022 ਵਿੱਚ ਲਗਭਗ $336,000 ਤੋਂ ਇਸ ਸਾਲ ਅਕਤੂਬਰ ਵਿੱਚ ਲਗਭਗ $282,000 ਹੋ ਗਈ ਹੈ।

ਇੱਕ ਪਰਿਵਾਰ ਦੇ ਘਰ ਦੀ ਕੀਮਤ ਜੋ ਇਕ ਦਹਾਕੇ ਪਹਿਲਾਂ ਕਦੇ $700,000 ਤੋਂ ਵੀ ਵੱਧ ਹੁੰਦੀ ਸੀ ਹੁਣ ਘੱਟ ਕੇ $467,848 ਹੋ ਗਈ ਹੈ।

ਗੇਲੀਆ ਦਾ ਕਹਿਣਾ ਹੈ ਕਿ ਇੱਕ ਰੀਅਲ ਅਸਟੇਟ ਏਜੰਟ ਹੋਣ ਦੇ ਨਾਤੇ ਉਸ ਲਈ ਇਹ ਮਾਰਕੀਟ ਹਾਲਾਤ ਨਵੀਆਂ ਨਹੀਂ ਹਨ ਕਿਉਂਕਿ ਉਸਨੇ 2016 ਦੇਜੰਗਲ ਦੀ ਅੱਗ ਤੋਂ ਪਹਿਲਾਂ 2015 ਵਿੱਚ ਵੀ ਅਜਿਹੇ ਹਾਲਾਤ ਦੇਖੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link