14.42C Vancouver
ADS

Mar 4, 2022 9:23 PM - ANI

ਆਸਟ੍ਰੇਲੀਆ ਦੇ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਦਾ ਦੇਹਾਂਤ; ਖੇਡ ਜਗਤ 'ਚ ਸੋਗ ਦੀ ਲਹਿਰ; ਭਾਰਤ ਸਮੇਤ ਵਿਸ਼ਵ ਭਰ ਦੇ ਕ੍ਰਿਕਟਰ ਕਰ ਰਹੇ ਯਾਦ

Share On
rip-goat-lara-gilchrist-yuvraj-singh-pay-tributes-to-shane-warne-bcci-says-global-cricketing-community-is-poorer-today
The Board of Control for Cricket in India (BCCI), Brian Lara, Adam Gilchrist and others mourned the demise of Australian spinner Shane Warne on Friday. (Photo - ANI)

ਆਸਟ੍ਰੇਲੀਆ ਦੇ ਦਿੱਗਜ ਲੈੱਗ ਸਪਿਨਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਉਹ 52 ਸਾਲ ਦੇ ਸਨ।

ਸ਼ੇਨ ਵਾਰਨ ਦੀ ਮੌਤ ਦੀ ਖਬਰ ਤੋਂ ਕ੍ਰਿਕਟ ਪ੍ਰੇਮੀ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ 'ਚ ਹਨ।

ਉਹ ਥਾਈਲੈਂਡ 'ਚ ਸਨ ਅਤੇ ਉਨ੍ਹਾਂ ਨੂੰ ਆਪਣੇ ਵਿਲਾ 'ਚ ਬੇਸੁੱਧ ਪਾਇਆ ਗਿਆ ਸੀ।

ਖਬਰ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੇ ਨਾਮੀ ਕ੍ਰਿਕਟਰ ਸਚਿਨ ਤੇਂਦੁਲਕਰ, ਵੀਰੇਂਦਰ ਸਹਿਵਾਗ, ਯੁਵਰਾਜ ਸਿੰਘ, ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਕਈ ਹੋਰ ਕ੍ਰਿਕਟਰਸ ਅਤੇ ਖੇਡ ਪ੍ਰੇਮੀਆਂ ਨੇ ਸ਼ੇਨ ਵਾਰਨ ਨੂੰ ਯਾਦ ਕੀਤਾ ਹੈ।

ਭਾਰਤ ਦੀ ਕ੍ਰਿਕਟ ਸੰਬੰਧੀ ਇਕਾਈ ਬੀ.ਸੀ.ਸੀ.ਆਈ. ਨੇ ਵੀ ਸ਼ੇਨ ਵਾਰਨ ਨੂੰ ਯਾਦ ਕੀਤਾ ਹੈ।

ਇਸ ਖਬਰ ਨਾਲ ਖੇਡ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਸਚਿਨ ਤੇਂਦੁਲਕਰ ਦਾ ਟਵੀਟ:

Shocked, stunned & miserable

Will miss you Warnie. There was never a dull moment with you around, on or off the field. Will always treasure our on field duels & off field banter. You always had a special place for India & Indians had a special place for you.

Gone too young

ਯੁਵਰਾਜ ਸਿੰਘ ਦਾ ਟਵੀਟ:

It’s a sad day for world cricket. First the news of Rodney Marsh & now Shane Warne 💔 Heartbreaking! I have fond memories of playing with Warne. He was the king of spin & a legend of the game who’s gone way before his time. RIP. You will be missed, my condolences to his family.

ਬ੍ਰਾਇਨ ਲਾਰਾ ਦਾ ਟਵੀਟ:

speechless at the moment. I literally don’t know how to sum up this situation. My friend is gone

We have lost one of the Greatest Sportsmen of all time!!

My condolences goes out to his family.

RIP Warnie You will be missed.

ਐਡਮ ਗਿਲਕ੍ਰਿਸਟ ਦਾ ਟਵੀਟ:

Numb. The highlight of my cricketing career was to keep wicket to Warnie. Best seat in the house to watch the maestro at work. Have often felt a tad selfish, that Heals and I pretty much exclusively are the only ones who had that thrill and pleasure at Test level. Rip Warnie.

ਵਿਰਾਟ ਕੋਹਲੀ ਦਾ ਟਵੀਟ:

Life is so fickle and unpredictable. I cannot process the passing of this great of our sport and also a person I got to know off the field. RIP #goat. Greatest to turn the cricket ball.

ਰੋਸ਼ਿਤ ਸ਼ਰਮਾ ਦਾ ਟਵੀਟ:

I’m truly lost for words here, this is extremely sad. An absolute legend and champion of our game has left us. RIP Shane Warne….still can’t believe it.

ਬੀ.ਸੀ.ਸੀ.ਆਈ. ਦਾ ਟਵੀਟ:

The global cricketing community is poorer today with the passing away of Australian great Shane Warne. The BCCI mourns the loss of the champion cricketer who enriched the game with his craft.

Latest news

carney-macron-discuss-strengthening-canada-france-defence-and-industrial-cooperation
Punjabi

ਕਾਰਨੀ ਅਤੇ ਮੈਕਰੋਨ ਨੇ ਕੈਨੇਡਾ-ਫਰਾਂਸ ਰੱਖਿਆ ਤੇ ਉਦਯੋਗਿਕ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ

ਪੀ.ਐਮ. ਮਾਰਕ ਕਾਰਨੀ ਨੇ ਅੱਜ ਫਰਾਂਸ ਦੇ ਦੌਰੇ ਮੌਕੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਅਹਿਮ ਮੁਲਾਕਾਤ ਦੌਰਾਨ ਕੈਨੇਡਾ ਅਤੇ ਫਰਾਂਸ ਵਿਚਾਲੇ ਡਿਫੈਂਸ ਤੇ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਗੱਲਬਾਤ ਕੀਤੀ। ਕਾਰਨੀ ਨੇ ਇਸ ਦੌਰਾਨ ਵਿਸ਼ਵ ਪੱਧਰ 'ਤੇ ਵੱਧ ਰਹੇ ਤਣਾਅ ਅਤੇ Geopolitical ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਦੇ ਵਧੇਰੇ ਖ਼ਤਰਨਾਕ ਅਤੇ ਵੰਡੇ ਹੋਏ ਸੰਸਾਰ ਵਿਚ ਫਰਾਂਸ ਅਤੇ ਕੈਨੇਡਾ ਦੇ ਆਪਸੀ ਸਬੰਧ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੋ ਗਏ ਹਨ।
canada-to-introduce-new-bill-targeting-imports-made-with-forced-labour
Punjabi

ਟਰੰਪ ਦੀ ਟੈਰਿਫ ਚਿਤਾਵਨੀ ਤੋਂ ਬਾਅਦ ਕੈਨੇਡਾ ਲਾਵੇਗਾ ਨਵਾਂ ਬੈਨ

ਕੈਨੇਡਾ ਦੀ ਲਿਬਰਲ ਸਰਕਾਰ ਟਰੰਪ ਪ੍ਰਸ਼ਾਸਨ ਵੱਲੋਂ ਮਿਲੀ 10 ਫ਼ੀਸਦੀ ਵਾਧੂ ਟੈਰਿਫ ਦੀ ਚੇਤਾਵਨੀ ਤੋਂ ਬਾਅਦ forced labour ਜ਼ਰੀਏ ਸਾਮਾਨ ਬਣਾਉਣ ਵਾਲੀਆਂ ਕੰਪਨੀਆਂ ਦੇ ਮਾਲ ਨੂੰ ਇੰਪੋਰਟ ਕਰਨ 'ਤੇ ਸਖ਼ਤੀ ਨਾਲ ਬੈਨ ਲਾਗੂ ਕਰਨ ਜਾ ਰਹੀ ਹੈ।
canada-to-introduce-new-forced-labour-import-ban-amid-u-s-tariff-warning
Punjabi

ਸਰੀ ਵਿੱਚ ਦੋ ਕਥਿਤ ਬੈਂਕ ਡਕੈਤੀਆਂ ਦੇ ਮਾਮਲੇ ਵਿੱਚ 22 ਸਾਲਾ ਨੌਜਵਾਨ ਗ੍ਰਿਫਤਾਰ

ਸਰੀ ਵਿਚ ਬੈਂਕ ਡਕੈਤੀਆਂ ਦੀਆਂ ਦੋ ਘਟਨਾਵਾਂ ਦੇ ਮਾਮਲੇ ਵਿਚ ਪੁਲਿਸ ਨੇ ਇੱਕ 22 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਸਰੀ ਪੁਲਿਸ ਸਰਵਿਸ ਮੁਤਾਬਕ ਪਹਿਲੀ ਵਾਰਦਾਤ 6 ਜੂਨ ਨੂੰ ਸਵੇਰੇ ਲਗਭਗ 10:50 ਵਜੇ 104 ਐਵੇਨਿਊ ਅਤੇ ਕਿੰਗ ਜਾਰਜ ਬੁਲੇਵਾਰਡ ਨੇੜੇ ਸਥਿਤ ਇੱਕ ਬੈਂਕ ਵਿਚ ਵਾਪਰੀ, ਜਿੱਥੇ ਸ਼ੱਕੀ ਨੇ ਬੈਂਕ ਸਟਾਫ਼ ਨੂੰ ਹਥਿਆਰ ਹੋਣ ਦੀ ਧਮਕੀ ਦਿੱਤੀ ਅਤੇ ਕੈਸ਼ ਲੈ ਕੇ ਫਰਾਰ ਹੋ ਗਿਆ। ਇਸ ਤੋਂ ਠੀਕ ਦੋ ਦਿਨ ਬਾਅਦ 8 ਜੂਨ ਨੂੰ ਸਵੇਰੇ 11 ਵਜੇ ਦੇ ਕਰੀਬ 128 ਸਟ੍ਰੀਟ ਅਤੇ 96 ਐਵੇਨਿਊ ਨੇੜੇ ਇੱਕ ਹੋਰ ਬੈਂਕ ਨੂੰ ਬਿਲਕੁਲ ਇਸੇ ਤਰੀਕੇ ਨਾਲ ਨਿਸ਼ਾਨਾ ਬਣਾਇਆ ਗਿਆ।
rcmp-prioritize-investigation-after-plaques-stolen-from-first-world-war-internment-memorial-in-banff-national-park
Punjabi

ਬੈਨਫ਼ ਨੈਸ਼ਨਲ ਪਾਰਕ ਵਿਚੋਂ ਚੋਰੀ ਹੋਈਆਂ ਪਹਿਲੇ ਵਿਸ਼ਵ ਯੁੱਧ ਨਾਲ ਸਬੰਧਤ ਤਖਤੀਆਂ

ਲੇਕ ਲੂਈਸ ਨੇੜੇ ਪਹਿਲੇ ਵਿਸ਼ਵ ਯੁੱਧ ਦੌਰਾਨ ਨਜ਼ਰਬੰਦ ਕੀਤੇ ਗਏ ਲੋਕਾਂ ਦੀ ਯਾਦ ਵਿੱਚ ਬਣਾਏ ਗਏ ਇੱਕ ਸਮਾਰਕ ਤੋਂ ਦੋ ਤਖ਼ਤੀਆਂ ਚੋਰੀ ਹੋ ਗਈਆਂ, ਜਿਨ੍ਹਾਂ ਦੀ ਜਾਂਚ ਆਰ.ਸੀ.ਐਮ.ਪੀ. ਵਲੋਂ ਕੀਤੀ ਜਾ ਰਹੀ ਹੈ। ਬੈਂਫ ਨੈਸ਼ਨਲ ਪਾਰਕ ਵਿੱਚ ਸਥਿਤ 'ਕੈਸਲ ਮਾਊਂਟੇਨ ਇੰਟਰਨਮੈਂਟ ਕੈਂਪ' ਦੀ ਬਚੀ ਹੋਈ ਜਗ੍ਹਾ 'ਤੇ ਇੱਕ ਯਾਦਗਾਰੀ ਬੋਰਡ ਲਗਾਇਆ ਗਿਆ ਸੀ, ਜਿਸ 'ਤੇ ਇਸ ਦਾ ਸੰਖੇਪ ਇਤਿਹਾਸ ਲਿਖਿਆ ਹੋਇਆ ਸੀ।
calgary-police-classify-deaths-of-woman-and-child-as-murder-suicide
Punjabi

ਔਰਤ ਨੇ ਆਪਣੇ ਬੱਚੇ ਦਾ ਕਤਲ ਕਰਕੇ ਕੀਤੀ ਆਤਮ ਹੱਤਿਆ: ਕੈਲਗਰੀ ਪੁਲਿਸ

ਕੈਲਗਰੀ ਦੇ ਨੌਰਥਈਸਟ ਇਲਾਕੇ ਦੀ ਟੈਂਪਲ ਕਮਿਊਨਿਟੀ ਦੇ ਇੱਕ ਘਰ ਵਿੱਚੋਂ ਬੁੱਧਵਾਰ ਬੱਚੇ ਸਣੇ ਦੋ ਜਾਣਿਆਂ ਦੀ ਸ਼ੱਕੀ ਮੌਤ ਮਰਡਰ-ਸੁਸਾਈਡ ਦਾ ਮਾਮਲਾ ਦੱਸਿਆ ਜਾ ਰਿਹਾ ਹੈ।ਪੁਲਿਸ ਅਧਿਕਾਰੀ ਬੁੱਧਵਾਰ ਨੂੰ ਘਰ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੀ ਸਲਾਮਤੀ ਦੀ ਜਾਂਚ ਕਰਨ ਲਈ ਪਹੁੰਚੇ ਸਨ। ਉਨ੍ਹਾਂ ਨੂੰ ਦੇ ਉੱਥੇ ਇੱਕ 42 ਸਾਲਾ ਔਰਤ ਅਤੇ ਇੱਕ 7 ਸਾਲਾ ਮਾਸੂਮ ਬੱਚੇ ਦੀਆਂ ਲਾਸ਼ਾਂ ਬਰਾਮਦ ਹੋਈਆਂ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link