13.1C Vancouver
ADS

Oct 24, 2022 5:23 PM - The Canadian Press

ਰਿਸ਼ੀ ਸੁਨਕ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ

Share On
rishi-sunak-uks-ex-treasury-chief-gets-his-shot-at-pm-job
Former Treasury chief Rishi Sunak is set to become Britain's next prime minister after winning the Conservative leadership race. (Photo - Rishi Sunak/Twitter)

ਰਿਸ਼ੀ ਸੁਨਕ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਅੱਜ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋਣ ਤੋਂ ਬਾਅਦ ਦੇਸ਼ ਨੂੰ ਸੰਬੋਧਨ ਵੀ ਕੀਤਾ।

ਉਨ੍ਹਾਂ ਕਿਹਾ ਕਿ ਉਹ ਬ੍ਰਿਟੇਨ ਨੂੰ ਅੱਗੇ ਵਧਾਉਣ ਲਈ ਸਖਤ ਮਹਿਨਤ ਕਰਨਗੇ।

ਉਨ੍ਹਾਂ ਦੇ ਸਮਰਥਨ 'ਚ 150 ਤੋਂ ਵੱਧ ਸੰਸਦ ਮੈਂਬਰ ਸਨ ਜਿਸ ਨਾਲ ਉਨ੍ਹਾਂ ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਜਿੱਤ ਲਈ।

ਇਸ ਤੋਂ ਪਹਿਲਾਂ ਉਹ ਟ੍ਰਈਅਰੀ ਬੋਰਡ ਦੇ ਮੁਖੀ ਦੀ ਜਿੰਮੇਵਾਰੀ ਚੁੱਕ ਰਹੇ ਸਨ।

ਉਨ੍ਹਾਂ ਨੂੰ ਇਹ ਜਿੰਮੇਵਾਰੀ ਉਸ ਵੇਲੇ ਮਿਲਣ ਜਾ ਰਹੀ ਹੈ ਜਦ ਉਨ੍ਹਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਰਹੀ ਲਿਜ਼ ਟਰੱਸ ਨੇ 45 ਦਿਨ ਵਿਚਾਲੇ ਹੀ ਅਸਤੀਫਾ ਦੇ ਦਿੱਤਾ ਸੀ।

ਯਾਦ ਰਹੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਫਿਰ ਤੋਂ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link