14.8C Vancouver
ADS

Aug 23, 2024 7:38 PM - The Canadian Press

ਕੈਨੇਡਾ ਦੇ ਸਭ ਤੋਂ ਖੂਬਸੂਰਤ ਹਾਈਵੇਅਜ਼ ਵਿਚੋਂ ਇਕ ਆਈਸਫੀਲਡ ਪਾਰਕਵੇਅ ਨੂੰ ਮੁੜ ਖੋਲ੍ਹਿਆ ਗਿਆ

Share On
scenic-highway-in-jasper-national-park-reopened-as-wildfire-continues-to-be-held
Jane Park, incident commander with Parks Canada, says Highway 93, also known as the Icefields Parkway, is now open to through traffic.(Photo: The Canadian Press)

ਕੈਨੇਡਾ ਦੇ ਸਭ ਤੋਂ ਖੂਬਸੂਰਤ ਹਾਈਵੇਅਜ਼ ਵਿਚੋਂ ਇਕ ਆਈਸਫੀਲਡ ਪਾਰਕਵੇਅ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਪਾਰਕ ਕੈਨੇਡਾ ਦੀ ਘਟਨਾ ਕਮਾਂਡਰ ਨੇ ਦੱਸਿਆ ਕਿ ਇਸ ਨੂੰ ਹਾਈਵੇਅ 93 ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਟਰੈਫਿਕ ਲਈ ਇਹ ਖੋਲ੍ਹ ਦਿੱਤਾ ਗਿਆ ਹੈ।

ਹਾਲਾਂਕਿ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਟਰੈਵਲਰਜ਼ ਪਹਾੜ ਅਤੇ ਗਲੇਸ਼ੀਅਰ ਲਾਈਨ ਰੋਡ ਤੋਂ ਸਿੱਧੇ ਜਾਣਗੇ, ਉਨ੍ਹਾਂ ਨੂੰ ਵਿਚ ਰੁਕਣ ਦੀ ਇਜਾਜ਼ਤ ਨਹੀਂ ਹੋਵੇਗੀ। ਜੈਸਪਰ ਆਈਸਫੀਲਡ ਡਿਸਕਵਰੀ ਸੈਂਟਰ ਅਤੇ ਸਸਕੈਚਵਨ ਰਿਵਰ ਕਰਾਸਿੰਗ ਦੇ ਹਾਈਵੇਅ ’ਤੇ ਅਜੇ ਕੋਈ ਵੀ ਸਰਵਿਸ ਸ਼ੁਰੂ ਨਹੀਂ ਕੀਤੀ ਗਈ।

ਹਾਲਾਂਕਿ ਜੇਕਰ ਕਿਸੇ ਡਰਾਈਵਰ ਨੂੰ ਇੱਥੇ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਮਦਦ ਲਈ ਐਮਰਜੈਂਸੀ ਸਰਵਿਸ ਅਤੇ ਪੁਲਿਸ ਔਫੀਸਰਜ਼ ਮੌਜੂਦ ਰਹਿਣਗੇ। ਇਨ੍ਹਾਂ ਇਲਾਕਿਆਂ ਵਿਚੋਂ ਖਤਰਾ ਬਣੇ ਦਰੱਖਤਾਂ ਨੂੰ ਹਟਾਇਆ ਜਾ ਰਿਹਾ ਹੈ ਤਾਂ ਕਿ ਡਰਾਈਵਰਜ਼ ਸੁਰੱਖਿਅਤ ਤਰੀਕੇ ਨਾਲ ਡਰਾਈਵ ਕਰ ਸਕਣ। ਔਫੀਸ਼ੀਅਲਜ਼ ਨੇ ਕਿਹਾ ਕਿ ਉਹ ਸਥਾਨਕ ਅਤੇ ਸੈਲਾਨੀਆਂ ਦੇ ਮਨੋਰੰਜਨ ਲਈ ਪਾਰਕ ਦੇ ਕੁਝ ਹਿੱਸਿਆਂ ਨੂੰ ਹੌਲੀ-ਹੌਲੀ ਸਾਫ਼ ਕਰਨ ਦੀ ਉਮੀਦ ਕਰ ਰਹੇ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link