13.83C Vancouver
ADS

Sep 23, 2026 4:14 PM - Connect Newsroom - Jasmine Singh

ਬਰਨਬੀ ਹਾਈਵੇਅ 1 'ਤੇ ਵਾਪਰਿਆ ਭਿਆਨਕ ਹਾਦਸਾ, ਇਕ ਵਿਅਕਤੀ ਗੰਭੀਰ ਜ਼ਖਮੀ

Share On
serious-crash-on-highway-1-in-burnaby-one-person-critically-injured
Serious Highway 1 crash in Burnaby leaves one person critically injured.(Photo: X Burnaby RCMP)

ਬਰਨਬੀ ਵਿਚ ਦੇਰ ਰਾਤ ਹਾਈਵੇਅ 1 'ਤੇ ਇੱਕ ਸੀਰੀਅਸ ਕਰੈਸ਼ ਦੀ ਘਟਨਾ ਵਾਪਰੀ।ਬੀ.ਸੀ.ਐਮਰਜੈਂਸੀ ਹੈਲਥ ਸਰਵਿਸ ਮੁਤਾਬਕ ਕਰੀਬ 12.30 ਵਜੇ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਅਤੇ ਇੱਕ ਵਿਅਕਤੀ ਨੂੰ ਗੰਭੀਰ ਤੇ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਰਨਬੀ ਆਰ.ਸੀ.ਐਮ.ਪੀ. ਨੇ ਹਾਈਵੇ 1 ਨੂੰ ਕੇਨਸਿੰਗਟਨ ਐਵੇਨਿਊ ਤੋਂ ਲੈ ਕੇ ਸਪ੍ਰੋਟ ਸਟ੍ਰੀਟ ਚਕਾਰ ਬੰਦ ਕਰ ਦਿੱਤਾ।

ਕਾਰਪੋਰੇਸ਼ਨਲ ਮਾਈਕ ਕਲਾੰਜ ਦਾ ਕਹਿਣਾ ਸੀ ਕਿ ਇਹ ਇੱਕ ਬਹੁਤ ਹੀ ਗੰਭੀਰ ਟੱਕਰ ਸੀ ਅਤੇ ਜਾਂਚ ਦੇ ਚੱਲਦਿਆਂ ਹਾਈਵੇ 1 ਦਾ ਇਹ ਹਿੱਸਾ ਅੱਜ ਦੁਪਹਿਰ ਤੱਕ ਬੰਦ ਰਹਿ ਸਕਦਾ ਹੈ। ਫਿਲਹਾਲ ਇਸ ਟੱਕਰ ਵਿਚ ਸ਼ਾਮਲ ਵਾਹਨਾਂ ਬਾਰੇ ਡਿਟੇਲਸ ਨਹੀਂ ਦਿੱਤੀ ਗਈ ਅਤੇ ਨਾ ਹੀ ਜ਼ਖਮੀ ਵਿਅਕਤੀ ਦੀ ਕੋਈ ਪਛਾਣ ਦੱਸੀ ਗਈ ਹੈ।

Latest news

canadas-population-growth-hits-slowest-pace-since-wwii
Punjabi

ਕੈਨੇਡਾ ਦੀ ਆਬਾਦੀ ਵਾਧੇ ਦੀ ਰਫ਼ਤਾਰ ਵਿਸ਼ਵ ਯੁੱਧ II ਤੋਂ ਬਾਅਦ ਹੋਈ ਸਭ ਤੋਂ ਹੌਲੀ

ਕੈਨੇਡਾ ਦੀ ਆਬਾਦੀ ਵਿਚ ਜੁਲਾਈ 2025 ਤੋਂ ਜੁਲਾਈ 2026 ਵਿਚਕਾਰ 0.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਵਿਸ਼ਵ ਯੁੱਧ II ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਹੌਲੀ ਰਫ਼ਤਾਰ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ, ਆਬਾਦੀ ਵਧਣ ਦੀ ਇਹ ਦਰ ਉਸ ਸਮੇਂ ਨਾਲੋਂ ਵੀ ਘੱਟ ਹੈ ਜਦੋਂ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਚ ਸਰਹੱਦੀ ਪਾਬੰਦੀਆਂ ਲਗਾਈਆਂ ਗਈਆਂ ਸਨ।
b-c-election-advance-voting-set-for-october-16-21
Punjabi

ਬੀ.ਸੀ. ਚੋਣਾਂ: 16 ਤੋਂ 21 ਅਕਤੂਬਰ ਤੱਕ ਹੋਵੇਗੀ ਐਡਵਾਂਸ ਵੋਟਿੰਗ

ਬੀ.ਸੀ. ਵਿਚ ਚੋਣਾਂ ਨੂੰ ਲੈ ਕੇ ਪੂਰੀ ਹਲਚਲ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਇਲੈਕਸ਼ਨਜ਼ ਬੀ.ਸੀ. ਨੇ ਐਡਵਾਂਸ ਵੋਟਿੰਗ 16 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾਣ ਦਾ ਐਲਾਨ ਕੀਤਾ ਹੈ, ਜਿਸ ਲਈ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਵੋਟ ਪਾਈ ਜਾ ਸਕੇਗੀ। ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਕੋਲ ਮੈਦਾਨ ਵਿਚ ਉਤਰਨ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਤਿੰਨ ਅਕਤੂਬਰ ਤੱਕ ਦਾ ਆਖ਼ਰੀ ਮੌਕਾ ਹੋਵੇਗਾ।
b-c-election-date-raises-concerns-over-voter-fatigue-and-confusion
Punjabi

ਬੀ.ਸੀ. ਚੋਣਾਂ ਦੀ ਤਾਰੀਖ ਨੇ ਵੋਟਰਾਂ ਦੀ ਥਕਾਵਟ ਤੇ ਉਲਝਣ ਦੀ ਵਧਾਈ ਚਿੰਤਾ

ਬੀ.ਸੀ. ਵਿਚ ਡੇਵਿਡ ਈਬੀ ਵੱਲੋਂ 24 ਅਕਤੂਬਰ ਨੂੰ ਸੂਬਾਈ ਚੋਣਾਂ ਕਰਵਾਉਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਵੋਟਰਾਂ ਵਿਚ ਮਾਨਸਿਕ ਥਕਾਵਟ ਅਤੇ ਦੁਵਿਧਾ ਪੈਦਾ ਹੋਣ ਦੀਆਂ ਚਿੰਤਾਵਾਂ ਜਤਾਈਆਂ ਜਾ ਰਹੀਆਂ ਹਨ। ਇਹ ਪ੍ਰੋਵਿਸ਼ੀਅਲ ਬੀ.ਸੀ. ਵਿਚ ਪਹਿਲਾਂ ਤੋਂ ਤੈਅ ਨਗਰਪਾਲਿਕਾ ਚੋਣਾਂ ਤੋਂ ਮਹਿਜ਼ ਇੱਕ ਹਫ਼ਤੇ ਬਾਅਦ ਹੋਣ ਜਾ ਰਹੀਆਂ ਹਨ, ਜਿਸ ਕਾਰਨ ਸਥਾਨਕ ਲੋਕਾਂ ਅਤੇ ਲੀਡਰਸ ਦਾ ਮੰਨਣਾ ਹੈ ਕਿ ਵੋਟਰਾਂ ਕੋਲ ਉਮੀਦਵਾਰਾਂ ਨੂੰ ਸਮਝਣ ਅਤੇ ਸਹੀ ਫੈਸਲਾ ਲੈਣ ਲਈ ਬਹੁਤ ਘੱਟ ਸਮਾਂ ਬਚੇਗਾ।
serious-crash-on-highway-1-in-burnaby-one-person-critically-injured
Punjabi

ਬਰਨਬੀ ਹਾਈਵੇਅ 1 'ਤੇ ਵਾਪਰਿਆ ਭਿਆਨਕ ਹਾਦਸਾ, ਇਕ ਵਿਅਕਤੀ ਗੰਭੀਰ ਜ਼ਖਮੀ

ਬਰਨਬੀ ਵਿਚ ਦੇਰ ਰਾਤ ਹਾਈਵੇਅ 1 'ਤੇ ਇੱਕ ਸੀਰੀਅਸ ਕਰੈਸ਼ ਦੀ ਘਟਨਾ ਵਾਪਰੀ।ਬੀ.ਸੀ.ਐਮਰਜੈਂਸੀ ਹੈਲਥ ਸਰਵਿਸ ਮੁਤਾਬਕ ਕਰੀਬ 12.30 ਵਜੇ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਅਤੇ ਇੱਕ ਵਿਅਕਤੀ ਨੂੰ ਗੰਭੀਰ ਤੇ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
indonesia-ferry-accident-death-toll-rises-to-28-107-still-missing
Punjabi

ਇੰਡੋਨੇਸ਼ੀਆ ਫੈਰੀ ਹਾਦਸਾ: ਮਰਨ ਵਾਲਿਆਂ ਦੀ ਗਿਣਤੀ 28 ਹੋਈ, 107 ਅਜੇ ਵੀ ਲਾਪਤਾ

ਇੰਡੋਨੇਸ਼ੀਆ ਨੇੜੇ 10 ਦਿਨ ਪਹਿਲਾਂ ਹਾਦਸਾਗ੍ਰਸਤ ਹੋਈ ਇੱਕ ਯਾਤਰੀ ਫੈਰੀ ਵਿੱਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਬਚਾਅ ਟੀਮਾਂ ਵੱਲੋਂ ਪਾਣੀ ਦੇ ਅੰਦਰ ਤਲਾਸ਼ੀ ਦਾ ਘੇਰਾ ਵਧਾਇਆ ਜਾ ਰਿਹਾ ਹੈ ਅਤੇ ਹੋਰ ਲਾਸ਼ਾਂ ਮਿਲਣ ਦੀ ਸੰਭਾਵਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link