16.78C Vancouver
ADS

Jun 24, 2026 3:19 PM - Connect Newsroom - Ramandeep Kaur with files from The Canadian Press

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

Share On
severe-heatwave-in-france-claims-58-lives-40-drown-while-trying-to-escape-the-heat
In addition, 18 people, including two children, have died from heat-related illnesses and heatstroke.(Photo: The Canadian Press)

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।

ਹੀਟਵੇਵ ਦੇ ਚੱਲਦੇ ਫਰਾਂਸ ਵਿੱਚ ਗੋਲਫੇਸ਼ ਨਿਊਕਲੀਅਰ ਪਾਵਰ ਪਲਾਂਟ ਨੂੰ ਸੋਮਵਾਰ ਰਾਤ ਬੰਦ ਕਰਨਾ ਪਿਆ। ਇਸ ਦੇ ਕਾਰਨ ਪਲਾਂਟ ਨੂੰ ਠੰਡਾ ਕਰਨ ਲਈ ਇਸਤੇਮਾਲ ਹੋਣ ਵਾਲੀ ਗੈਰੋਨ ਨਦੀ ਦਾ ਤਾਪਮਾਨ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।

ਸਿਰਫ਼ ਫਰਾਂਸ ਹੀ ਨਹੀਂ,ਯੂਰਪ ਦੇ 26 ਦੇਸ਼ ਹੀਟਵੇਵ ਦੀਆਂ ਸਥਿਤੀਆਂ ਵਿੱਚ ਘਿਰ ਰਹੇ ਹਨ। ਸਪੇਨ,ਇਟਲੀ ਅਤੇ ਯੂਕੇ ਸਮੇਤ 14 ਦੇਸ਼ਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਦੇਸ਼ਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤੱਕ ਪਹੁੰਚਣ ਦੇ ਕੰਢੇ 'ਤੇ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link