15.47C Vancouver
ADS

Dec 9, 2024 8:01 PM - Connect Newsroom

ਨਿਗਮ ਚੋਣਾਂ ਦੀ ਅਕਾਲੀ ਦਲ ਨੇ ਖਿੱਚੀ ਤਿਆਰੀ

Share On
shiromani-akali-dal-gears-up-for-punjab-municipal-elections
In related news, veteran SAD leader Sukhdev Singh Dhindsa has announced his decision to retire from active politics. He stated that now his age is compelling him to step back.

ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਉਮੀਦਵਾਰ ਉਤਾਰੇਗੀ।

ਇਸ ਸਬੰਧੀ ਪਾਰਟੀ ਵੱਲੋਂ ਛੇ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਐੱਨਕੇ ਸ਼ਰਮਾ ਦੀ ਵੀ ਚੋਣ ਡਿਊਟੀ ਲਗਾਈ ਗਈ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਦਿੱਤੀ।

ਉਥੇ ਹੀ, ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਸੇਵਾ ਮੁਕੰਮਲ ਹੋਣ ਉਪਰੰਤ ਸਰਗਰਮ ਸਿਆਸਤ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਮੇਰੀ ਉਮਰ ਬਹੁਤ ਜ਼ਿਆਦਾ ਹੋ ਗਈ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link