14.58C Vancouver
ADS

Apr 8, 2025 5:47 PM - Connect Newsroom

ਵਿਸਾਖੀ ਤੋਂ ਪਹਿਲਾਂ ਮਿਲੇਗਾ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ

Share On
shiromani-akali-dal-to-announce-new-president-before-baisakhi
This announcement was made by senior Akali leader and party spokesperson Dr. Daljit Singh Cheema during a press conference.

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸਾਖੀ ਤੋਂ ਐਨ ਪਹਿਲਾਂ ਸ਼ਨੀਵਾਰ ਨੂੰ ਪਾਰਟੀ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦੀ ਵਰਕਿੰਗ ਕਮੇਟੀ ਨੇ 12 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਦੀ ਜਾਣਕਾਰੀ ਸੀਨੀਅਰ ਅਕਾਲੀ ਲੀਡਰ ਅਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ। ਪ੍ਰਧਾਨ ਚੁਣਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਲੋਂ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।

Latest news

federal-government-allocates-up-to-145m-for-world-cup-security-in-toronto-vancouver
Punjabi

ਟੋਰਾਂਟੋ ਅਤੇ ਵੈਨਕੂਵਰ ਵਿੱਚ ਵਰਲਡ ਕੱਪ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ $145 ਮਿਲੀਅਨ ਤੱਕ ਦੀ ਫੰਡਿੰਗ

ਵੈਨਕੂਵਰ ਅਤੇ ਟੋਰਾਂਟੋ ਵਿਚ ਹੋਣ ਵਾਲੇ ਆਗਾਮੀ ਵਰਲਡ ਕੱਪ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਫੈਡਰਲ ਸਰਕਾਰ ਨੇ $146 ਮਿਲੀਅਨ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ। ਇਸ ਵਾਰ ਫੀਫਾ ਵਰਲਡ ਕੱਪ ਦੀ ਮੇਜ਼ਬਾਨੀ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਟੂਰਨਾਮੈਂਟ ਦੇ 13 ਮੁਕਾਬਲੇ ਇਸੇ ਸਾਲ ਜੂਨ ਅਤੇ ਜੁਲਾਈ ਵਿਚ ਟੋਰਾਂਟੋ ਅਤੇ ਵੈਨਕੂਵਰ ਵਿਚ ਖੇਡੇ ਜਾਣੇ ਹਨ।
punjab-cabinet-approves-may-1-special-vidhan-sabha-session-focused-on-labour-issues
Punjabi

1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਸਬੰਧੀ ਦਿੱਤੀ ਗਈ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਹੋਈ ਬੈਠਕ ਵਿੱਚ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮਨਰੇਗਾ ਸਕੀਮ ਨੂੰ ਬਦਲ ਕੇ ‘ਜੀ ਰਾਮ ਜੀ ਸਕੀਮ’ ਨੂੰ ਲਾਗੂ ਕਰਨ ਨਾਲ ਮਜ਼ਦੂਰ ਵਰਗ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
israeli-strikes-in-gaza-kill-five-in-24-hours-arrests-reported-in-west-bank
Punjabi

ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਦੌਰਾਨ 24 ਘੰਟਿਆਂ ਵਿੱਚ ਪੰਜ ਮੌਤਾਂ

ਗਾਜ਼ਾ ਪੱਟੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇਜ਼ਰਾਈਲੀ ਹਮਲਿਆਂ ‘ਚ ਲਗਭਗ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੱਤ ਹੋਰ ਜ਼ਖ਼ਮੀ ਹੋਏ ਹਨ। ਫਲਸਤੀਨੀ ਸਿਹਤ ਮੰਤਰਾਲਾ ਨੇ ਦੱਸਿਆ ਕਿ ਅਕਤੂਬਰ ਤੋਂ ਲਾਗੂ ਜੰਗਬੰਦੀ ਦੌਰਾਨ ਹੁਣ ਤੱਕ 823 ਲੋਕ ਮਾਰੇ ਜਾ ਚੁੱਕੇ ਹਨ ਅਤੇ 2,308 ਜ਼ਖ਼ਮੀ ਹੋਏ ਹਨ।
one-dead-one-injured-in-targeted-shooting-in-surreys-newton-area
Punjabi

ਸਰੀ ਦੇ ਨਿਊਟਨ ਇਲਾਕੇ ਵਿੱਚ ਗੋਲੀਬਾਰੀ ਇੱਕ ਦੀ ਮੌਤ, ਇੱਕ ਜ਼ਖਮੀ

ਸਰੀ ਦੇ ਨਿਊਟਨ ਇਲਾਕੇ ਵਿਚ ਮੰਗਲਵਾਰ ਸ਼ਾਮ ਨੂੰ 148 ਸਟ੍ਰੀਟ ਦੇ 6800-ਬਲਾਕ ਵਿਚ ਇੱਕ ਡਰਾਈਵੇਅ ਵਿਚ ਖੜੀ ਗੱਡੀ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਜੇ ਵਿਅਕਤੀ ਨੂੰ ਹਲਕੀਆਂ ਸੱਟਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ।
pakistan-says-ceasefire-efforts-ongoing-in-middle-east-signals-possible-u-s-iran-talks
Punjabi

ਮਿਡਲ ਈਸਟ ਵਿੱਚ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ: ਸ਼ਾਹਬਾਜ਼ ਸ਼ਰੀਫ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਮਿਡਲ ਈਸਟ ਵਿੱਚ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਕਾਰਨ ਜੰਗਬੰਦੀ ਅਜੇ ਵੀ ਲਾਗੂ ਹੈ ਅਤੇ ਇਸ ਨੂੰ ਬਣਾਈ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ਼ਰੀਫ ਨੇ ਕਿਹਾ ਕਿ ਸ਼ਾਂਤੀ ਯਤਨਾਂ ਵਿੱਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link