10.63C Vancouver
ADS

Jan 21, 2020 2:56 PM -

ਸੇਂਟ ਜੌਨਜ਼, ਨਿਊਫੰਡਲੈਂਡ ਵਿੱਚ ਮਿਲਿਟਰੀ ਵਲੋਂ ਪੰਜਵੇਂ ਦਿਨ ਰਾਹਤ ਕਾਰਜ ਜਾਰੀ

Share On
state-of-emergency-in-st-johns-n-l-reaches-day-5-after-massive-blizzard
Soldiers from the 4th Artillery Regiment based at CFB Gagetown get help from a snowblower-equipped neighbour as they clear snow at a residence in St. John’s on Monday, January 20, 2020. It's now Day 5 of the state of emergency in the St. John's, N.L., as cleanup continues from Friday's massive blizzard that dumped 76 centimetres of snow in the area. THE CANADIAN PRESS/Andrew Vaughan

ਸੇਂਟ ਜੌਨਜ਼, ਨਿਊਫੰਡਲੈਂਡ ਵਿਖੇ ਬਰਫੀਲੇ ਤੂਫਾਨ ਕਾਰਨ ਪਈ 76 ਸੈਂਟੀਮੀਟਰ ਦੀ ਬਰਫ ਸਦਕਾ ਜਨ ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ ਅਤੇ ਜਿਥੇ ਬਰਫ ਹਟਾਉਣ ਦਾ ਕੰਮ ਲਗਾਤਾਰ ਜਾਰੀ ਹੈ, ਓਥੇ ਹੀ ਪੰਜਵੇਂ ਦਿਨ ਵੀ ਸਟੇਟ ਆਫ਼ ਐਮਰਜੈਂਸੀ (state of emergency) ਬਰਕਰਾਰ ਰਹੇਗੀ।

ਡਿਫੈਂਸ ਮਨਿਸਟਰ ਹਰਜੀਤ ਸੱਜਣ (Defence Minister Harjit Sajjan) ਮੁਤਾਬਕ 450 ਫੌਜੀ ਅਤੇ 175 ਮਿਲਿਟਰੀ ਰਿਜ਼ਰਵ ਦੇ ਮੈਂਬਰ ਅੱਜ ਨਿਊਫੰਡਲੈਂਡ ਵਿੱਚ ਰਾਹਤ ਕਾਰਜ ਵਿੱਚ ਹੱਥ ਵੰਡਾਉਂਣਗੇ।

ਭਾਰੀ ਬਰਫ ਕਾਰਣ ਇੱਕ ਥਾਂ ਤੋਂ ਦੂਸਰੀ ਥਾਂ ਜਾਣਾ ਫਿਲਹਾਲ ਬਹੁਤ ਮੁਸ਼ਕਲ ਹੈ ਅਤੇ ਬਹੁਤ ਸਾਰੇ ਲੋਕ ਖਾਣ ਪੀਣ ਦੀਆਂ ਚੀਜ਼ਾਂ ਲਈ ਇੱਕ ਦੂਸਰੇ ਤੇ ਨਿਰਭਰ ਕਰ ਰਹੇ ਹਨ।

ਕੁਝ ਸਟੋਰ ਥੋੜ੍ਹਾ ਸਮਾਂ ਖੁੱਲ੍ਹੇ ਰਹਿਣਗੇ ਤਾਂ ਕਿ ਖਾਣ ਪੀਣ ਦੀਆਂ ਮੁੱਢਲੀਆਂ ਚੀਜ਼ਾਂ ਖਰੀਦੀਆਂ ਜਾ ਸਕਣ।

ਫਾਰਮੇਸੀਆਂ ਅਤੇ ਗੈਸ ਸਟੇਸ਼ਨਾਂ ਤੋਂ ਇਲਾਵਾ ਤਕਰੀਬਨ ਸਾਰੇ ਬਿਜ਼ਨੈੱਸ ਬੰਦ ਰਹਿਣਗੇ।


Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link