12.63C Vancouver
ADS

Jun 1, 2024 6:05 AM - Connect Newsroom

ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ

Share On
sukhbir-singh-badal-voted-along-with-his-family
He said that today there is competition between the national parties and the people's party of Punjab. He appealed to the people to come out of their homes and exercise their right to vote.(Photo: Facebook/Sukhbir Singh Badal)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਣੇ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਕੀਤਾ। ਉਨ੍ਹਾਂ ਨਾਲ ਹਰਸਿਮਰਤ ਕੌਰ ਬਾਦਲ ਅਤੇ ਬੱਚੇ ਵੀ ਮੌਜੂਦ ਸਨ।

ਅਕਾਲੀ ਦਲ ਵਲੋਂ ਇਸ ਹਲਕੇ ’ਚ ਨਰਦੇਵ ਸਿੰਘ ਬੋਬੀ ਮਾਨ ਨੂੰ ਉਮੀਦਵਾਰ ਖੜ੍ਹਾ ਕੀਤਾ ਗਿਆ ਹੈ, ਜਦੋਂ ਕਿ ਭਾਜਪਾ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ, ਕਾਂਗਰਸ ਵਲੋਂ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਵਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਰਾਸ਼ਟਰੀ ਪਾਰਟੀਆਂ ਅਤੇ ਪੰਜਾਬ ਦੇ ਲੋਕਾਂ ਦੀ ਪਾਰਟੀ ਵਿਚਕਾਰ ਮੁਕਾਬਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਘਰਾਂ ਤੋਂ ਨਿਕਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

Latest news

kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
two-arrested-in-brampton-online-dating-extortion-case
Punjabi

ਬਰੈਂਪਟਨ 'ਚ ਆਨਲਾਈਨ ਡੇਟਿੰਗ ਰਾਹੀਂ ਐਕਸਟੌਰਸ਼ਨ ਦਾ ਮਾਮਲਾ, ਪੰਜਾਬੀ ਨੌਜਵਾਨ ਸਣੇ ਦੋ ਗ੍ਰਿਫ਼ਤਾਰ

ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਔਨਲਾਈਨ ਡੇਟਿੰਗ ਪਲੇਟਫਾਰਮ ਰਾਹੀਂ ਐਕਸਟੋਸ਼ਨ ਦਾ ਨੈੱਟਵਰਕ ਚਲਾਉਣ ਦੇ ਮਾਮਲੇ ਵਿਚ ਇੱਕ ਪੰਜਾਬੀ ਨੌਜਵਾਨ ਸਣੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ 35 ਸਾਲਾ ਹਰਵਿੰਦਰ ਸਿੰਘ ਅਤੇ 23 ਸਾਲਾ ਰੀਆ ਵਜੋਂ ਹੋਈ ਹੈ, ਇਨ੍ਹਾਂ 'ਤੇ ਐਕਸਟੋਸ਼ਨ, ਡਕੈਤੀ ਅਤੇ ਜ਼ਬਰਦਸਤੀ ਈ-ਟ੍ਰਾਂਸਫਰ ਕਰਵਾਉਣ ਦੇ ਚਾਰਜਿਜ਼ ਲਗਾਏ ਗਏ ਹਨ।
farmers-suspend-protest-at-punjab-haryana-border-meeting-with-manohar-lal-set-for-september-4
Punjabi

ਕਿਸਾਨ ਅੰਦੋਲਨ ਮੁਅੱਤਲ, 4 ਸਤੰਬਰ ਨੂੰ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link