Apr 2, 2024 11:57 AM - CONNECT NEWSROOM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਇਸ ਦੀ ਪੁਸ਼ਟੀ ਉਨ੍ਹਾਂ ਅੱਜ ਖੁਦ ਕੀਤੀ।
ਸੁਖਬੀਰ ਬਾਦਲ ਮੌਜੂਦਾ ਸਮੇਂ ਫਿਰੋਜ਼ਪੁਰ ਤੋਂ ਐੱਮ.ਪੀ. ਹਨ। ਉਥੇ ਹੀ, ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਅਜੇ ਵਿਚਾਰ-ਚਰਚਾ ਚੱਲ ਰਹੀ ਹੈ ਅਤੇ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।




