23.86C Vancouver
ADS

Jun 4, 2024 11:49 AM - Connect Newsroom

ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਰਹੇ

Share On
sukhjinder-singh-randhawa-wins-from-gurdaspur
Congress candidate Sukhjinder Singh Randhawa has been delcared winner from Gurdaspur.(Photo: Facebook/Sukhjinder Randhawa)

ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਿਲ ਕੀਤੀ ਹੈ।

ਉਨ੍ਹਾਂ ਨੇ 333742 ਵੋਟਾਂ ਹਾਸਲ ਕੀਤੀਆਂ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਉਮੀਦਵਾਰ ਦਿਨੇਸ਼ ਸਿੰਘ “ਬੱਬੂ” ਅਤੇ ਆਪ ਦੇ ਅਮਨਸ਼ੇਰ ਸਿੰਘ ਕਲਸੀ ਉਨ੍ਹਾਂ ਦੇ ਮੁਕਾਬਲੇ ਵਿਚ ਖੜ੍ਹੇ ਸਨ। ਬੱਬੂ ਨੂੰ 255995 ਵੋਟਾਂ ਮਿਲੀਆਂ। ਜਦਕਿ ਕਲਸੀ ਨੂੰ 268081 ਵੋਟਾਂ ਹਾਸਿਲ ਹੋਈਆਂ ਹਨ।

Latest news

police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
alberta-privacy-commissioner-urges-legal-reform-after-alleged-voter-list-breach
Punjabi

ਐਲਬਰਟਾ ਦੀ ਪ੍ਰਾਈਵੇਸੀ ਕਮਿਸ਼ਨਰ ਨੇ ਵੋਟਰ ਲਿਸਟ ਲੀਕ ਦੇ ਦਾਅਵਿਆਂ ਤੋਂ ਬਾਅਦ ਕਾਨੂੰਨੀ ਤਬਦੀਲੀਆਂ ਦੀ ਕੀਤੀ ਮੰਗ

ਐਲਬਰਟਾ ਦੇ ਪ੍ਰਾਈਵੇਸੀ ਕਮਿਸ਼ਨਰ ਨੇ ਸੂਬੇ ਦੇ ਕਾਨੂੰਨਾਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ। ਇਹ ਮੰਗ ਉਦੋਂ ਸਾਹਮਣੇ ਆਈ ਹੈ ਜਦੋਂ ਇੱਕ ਵੱਖਵਾਦੀ ਸਮੂਹ ਉੱਤੇ ਸੂਬੇ ਦੀ ਅਧਿਕਾਰਤ ਵੋਟਰ ਸੂਚੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਾਸਲ ਕਰਨ ਅਤੇ ਵਰਤਣ ਦੇ ਦੋਸ਼ ਲੱਗੇ ਹਨ। ਇਲੈਕਸ਼ਨ ਐਲਬਰਟਾ ਵਲੋਂ Centurion Project ਨਾਮ ਦੇ ਗਰੁੱਪ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗਰੁਪ ਨੇ ਇੱਕ ਅਜਿਹੀ ਐਪ ਜਾਰੀ ਕੀਤੀ ਸੀ ਜਿਸ ਵਿੱਚ ਲਗਭਗ 30 ਲੱਖ ਐਲਬਰਟਨਜ਼ ਦੇ ਨਾਮ ਅਤੇ ਪਤੇ ਜਨਤਕ ਕਰ ਦਿੱਤੇ ਗਏ ਸਨ।
canada-reduces-refugee-health-coverage-introduces-co-payments-for-prescriptions-and-supplementary-care
Punjabi

ਰਿਫਿਊਜ਼ੀ ਲਈ ਫੈਡਰਲ ਹੈਲਥ ਕਵਰੇਜ ਵਿੱਚ ਕਟੌਤੀ,ਦਵਾਈਆਂ ਅਤੇ ਸਹਾਇਕ ਸੇਵਾਵਾਂ 'ਤੇ ਕੋ-ਪੇਮੈਂਟ ਲਾਗੂ

ਕੈਨੇਡਾ ਸਰਕਾਰ ਵਲੋਂ ਰਿਫਿਊਜੀ ਅਤੇ ਰਿਫਿਊਜੀ ਕਲੇਮ ਲਗਾਉਣ ਵਾਲੇ ਲੋਕਾਂ ਲਈ ਫ੍ਰੀ ਹੈਲਥ ਕੇਅਰ ਸੇਵਾਵਾਂ ਵਿਚ ਕੀਤੀ ਗਈ ਕਟੌਤੀ ਅੱਜ ਤੋਂ ਲਾਗੂ ਹੋ ਗਈ ਹੈ। ਨਵੇਂ ਨਿਯਮਾਂ ਤਹਿਤ ਹੁਣ ਉਨ੍ਹਾਂ ਨੂੰ ਨੁਸਖ਼ੇ,ਮਾਨਸਿਕ ਸਿਹਤ ਸਲਾਹ,ਦੰਦਾਂ ਦੀਆਂ ਸੇਵਾਵਾਂ ਅਤੇ ਵਿਜ਼ਨ ਕੇਅਰ ਲਈ ਪੱਲਿਓਂ ਇੱਕ ਹਿੱਸੇ ਦਾ ਭੁਗਤਾਨ ਕਰਨਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link