18.63C Vancouver
ADS

Jul 2, 2024 6:09 PM - Connect Newsroom

ਸੁਰਜੀਤ ਕੌਰ ਫਿਰ ਪਲਟੀ, ਮੁੜ ਅਕਾਲੀ ਦਲ ’ਚ ਹੋਈ ਸ਼ਾਮਲ

Share On
surjit-kaur-again-turned-around-and-joined-the-akali-dal-again
Bibi Surjit Kaur, who left the Shiromani Akali Dal and joined the Aam Aadmi Party, has returned to the Akali Dal again.

ਪੰਜਾਬ ਦੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਫੀ ਸਿਆਸੀ ਡਰਾਮਾ ਦੇਖਣ ਨੂੰ ਮਿਲ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੀ ਬੀਬੀ ਸੁਰਜੀਤ ਕੌਰ ਮੁੜ ਤੋਂ ਅਕਾਲੀ ਦਲ ਵਿਚ ਵਾਪਸੀ ਕਰ ਗਈ ਹੈ। ਸੁਰਜੀਤ ਕੌਰ ਦੀ ਵਾਪਸੀ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਰਵਾਈ।

ਗੌਰਤਲਬ ਹੈ ਕਿ ਅਕਾਲੀ ਦਲ ਇਸ ਸਮੇਂ ਦੋਫਾੜ ਹੈ, ਸੁਖਬੀਰ ਬਾਦਲ ਦੀ ਪ੍ਰਧਾਨਗੀ ਵਾਲਾ ਧੜਾ ਬਸਪਾ ਦੇ ਉਮੀਦਵਾਰ ਨੂੰ ਸਮਰਥਨ ਦੇ ਰਿਹਾ ਹੈ।

Latest news

channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
33-year-old-woman-charged-in-connection-with-two-grass-fires-in-vernon
Punjabi

ਬੀ.ਸੀ.ਦੇ ਵੈਰਨਨ ਵਿਚ ਘਾਹ ਨੂੰ ਅੱਗ ਲਾਉਣ ਦੇ ਦੋ ਮਾਮਲਿਆਂ ਵਿਚ 33 ਸਾਲ ਔਰਤ ਚਾਰਜ

ਬੀ.ਸੀ.ਦੇ ਓਕਾਨਾਗਨ ਖੇਤਰ ਦੇ ਵਰਨਨ ਟਾਊਨ ਵਿਖੇ grass fires ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਇੱਕ 33 ਸਾਲਾ ਮਹਿਲਾ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਵਰਨਨ ਨੌਰਥ ਓਕਾਨਾਗਨ ਆਰਸੀਐਮਪੀ ਮੁਤਾਬਕ, ਇਹ ਘਟਨਾਵਾਂ 4 ਅਗਸਤ ਦੀ ਦੁਪਹਿਰ ਨੂੰ ਵਾਪਰੀਆਂ ਸਨ, ਜਿੱਥੇ ਪਹਿਲੀ ਅੱਗ ਬੈਂਚ ਰੋ ਰੋਡ ਨੇੜੇ ਕਾਮਨੇਜ ਰੋਡ 'ਤੇ ਲਗਾਈ ਗਈ ਸੀ ਅਤੇ ਉਸ ਤੋਂ ਮਹਿਜ਼ 20 ਮਿੰਟ ਬਾਅਦ ਦੂਜੀ ਅੱਗ ਕਾਰਲਸਨ ਪਾਰਕ ਵਿਚ ਲੱਗੀ ਮਿਲੀ ਸੀ।
senior-man-dies-after-being-struck-by-translink-bus-in-surrey
Punjabi

ਸਰੀ ਵਿਚ ਟਰਾਂਸਲਿੰਕ ਬੱਸ ਦੀ ਲਪੇਟ ’ਚ ਆਏ ਬਜ਼ੁਰਗ ਦੀ ਹਸਪਤਾਲ ’ਚ ਮੌਤ

ਸਰੀ ਵਿਚ ਬੀਤੇ ਜੁਲਾਈ ਮਹੀਨੇ ਟਰਾਂਸਲਿੰਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਇੱਕ ਬਜ਼ੁਰਗ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 60-65 ਸਾਲਾ ਦਾ ਇਹ ਬਜ਼ੁਰਗ 11 ਜੁਲਾਈ ਦੀ ਰਾਤ ਨੂੰ ਲਗਭਗ 9:41 ਵਜੇ 128 ਸਟ੍ਰੀਟ ਅਤੇ 96 ਐਵੇਨਿਊ ਦੇ ਇੰਟਰਸੈਕਸ਼ਨ 'ਤੇ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਸੀ, ਜਿਸ ਨੂੰ ਪੈਰਾਮੈਡਿਕਸ ਵਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਚੱਲ ਰਹੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
alberta-to-host-second-town-hall-on-ai-data-centre-plans-in-sturgeon-county
Punjabi

ਐਲਬਰਟਾ ਸਰਕਾਰ ਵੱਲੋਂ AI ਡਾਟਾ ਸੈਂਟਰ ਯੋਜਨਾ ’ਤੇ ਦੂਜੀ ਟਾਊਨ ਹਾਲ ਮੀਟਿੰਗ

ਐਲਬਰਟਾ ਦੇ ਤਕਨਾਲੋਜੀ ਮੰਤਰੀ ਨੈਟ ਗਲੂਬਿਸ਼ ਸੂਬਾ ਸਰਕਾਰ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਡਾਟਾ ਸੈਂਟਰ ਯੋਜਨਾ 'ਤੇ ਚਰਚਾ ਕਰਨ ਲਈ ਅੱਜ ਦੂਜੀ ਟਾਊਨ ਹਾਲ ਮੀਟਿੰਗ ਦੀ ਮੇਜ਼ਬਾਨੀ ਕਰਨਗੇ। ਇਹ ਮੀਟਿੰਗ ਐਡਮਿੰਟਨ ਦੇ ਉੱਤਰ ਵੱਲ ਸਥਿਤ ਸਟਰਜਨ ਕਾਉਂਟੀ ਦੇ ਕਸਬੇ ਰੈਡ ਵਾਟਰ ਵਿਖੇ ਹੋ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link