13.86C Vancouver
ADS

Jun 3, 2021 9:44 PM -

ਲੋਅਰ ਮੇਨਲੈਂਡ ਦੇ ਗੈਂਗਸ ਨਾਲ ਸੰਬੰਧਤ ਯੁਵਕ ਦੀ ਗ੍ਰਿਫਤਾਰੀ, ਕਤਲ ਦੀ ਕੋਸ਼ਿਸ਼ ਦੇ ਲੱਗੇ ਦੋਸ਼

Share On
suspect-associated-to-lower-mainland-gangs-arrested-and-charged-with-attempted-murder
Police in New Westminster say they've have made an arrest in a stabbing last Saturday at the Columbia SkyTrain station. (Photo - New Westminster Police/Twitter)

ਨਿਊ ਵੈਸਟਮਿਨਸਟਰ 'ਚ ਕੋਲੰਬੀਆ ਸਕਾਈ ਟਰੇਨ ਸਟੇਸ਼ਨ (Columbia SkyTrain Station) ਦੇ ਬਾਹਰ ਹੋਈ ਚਾਕੂ ਚੱਲਣ ਦੀ ਵਾਰਦਾਤ 'ਚ ਕਤਲ ਦੀ ਕੋਸ਼ਿਸ਼ ਦੇ ਦੋਸ਼ ਲੱਗੇ ਹਨ।

ਘਟਨਾ ਸ਼ਨੀਵਾਰ ਨੂੰ ਵਾਪਰੀ ਸੀ। ਅਫ਼ਸਰਾਂ ਨੂੰ ਸਟੇਸ਼ਨ ਦੇ ਬਾਹਰ ਤੜਕੇ ਕਰੀਬ 2 ਵਜੇ ਸੱਦਿਆ ਗਿਆ ਸੀ।

ਮੌਕੇ 'ਤੇ ਇੱਕ ਵਿਅਕਤੀ ਬੇਹੱਦ ਗੰਭੀਰ ਜਖਮੀ ਹਾਲਤ 'ਚ ਮਿਲਿਆ ਸੀ।

ਲੋਅਰ ਮੇਨਲੈਂਡ ਐਮਰਜੈਂਸੀ ਰਿਸਪਾਂਸ ਟੀਮ (Lower Mainland Emergency Response Team) ਅਤੇ ਕੰਬਾਇਂਡ ਫੋਰਸਿਸ ਸਪੈਸ਼ਲ ਐਨਫੋਰਸਮੈਂਟ ਯੂਨਿਟ (Combined Forces Special Enforcement Unit) ਨੂੰ ਸ਼ੱਕੀ ਦੀ ਭਾਲ 'ਚ ਮਦਦ ਲਈ ਸੱਦਿਆ ਗਿਆ ਸੀ।

ਇਸ ਮਾਮਲੇ 'ਚ ਮੁਰੀਦ ਗੁਲਾਮ ਨਾਮ ਦੇ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ।

ਇਸ ਵਿਅਕਤੀ ਨੂੰ ਲੋਅਰ ਮੇਨਲੈਂਡ ਦੇ ਗੈਂਗਸ ਨਾਲ ਸੰਬੰਧਤ ਦੱਸਿਆ ਗਿਆ ਹੈ।

ਇਸ ਦੀ ਉਮਰ 26 ਸਾਲ ਹੈ।

ਇਸ ਵਿਅਕਤੀ 'ਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਲੱਗੇ ਹਨ।

ਨਿਊ ਵੈਸਟਮਿਨਸਟਰ ਪੁਲਿਸ ਦਾ ਟਵੀਟ:

Suspect associated to Lower Mainland gangs arrested and charged with attempted murder following stabbing outside Columbia SkyTrain Station. #NewWest https://nwpolice.org/blog/2021/06/03/suspect-arrested-and-charged-with-attempted-murder-following-stabbing-outside-columbia-skytrain-station/

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link