9.11C Vancouver
ADS

Jan 26, 2022 4:40 PM - The Canadian Press

ਨਿਊ ਯੀਅਰ ਈਵ 'ਤੇਵੈਨਕੂਵਰ ਡਾਊਨ ਟਾਊਨ 'ਚ ਇਕ ਹੋਟਲ ਦੇ ਬਾਹਰ ਬਿਨਾਂ ਉਕਸਾਵੇ ਹਮਲਾ ਕਰਨ ਵਾਲੇ ਸ਼ੱਕੀ ਨੂੰਕੀਤਾ ਗਿਆ ਗ੍ਰਿਫ਼ਤਾਰ

Share On
suspect-of-unprovoked-attack-outside-a-vancouver-downtown-hotel-on-new-years-eve-arrested
Vancouver police have arrested a man suspected of an unprovoked attack against a 22-year-old woman outside a downtown hotel (Photo - Vancouver Police/Twitter)

ਵੈਨਕੂਵਰ ਪੁਲੀਸ ਨੇ ਨਿਊ ਯੀਅਰ ਈਵ 'ਤੇ ਡਾਊਨ ਟਾਊਨ 'ਚ ਇਕ ਹੋਟਲ ਦੇ ਬਾਹਰ 22 ਸਾਲਾ ਔਰਤ 'ਤੇ ਬਿਨਾਂ ਉਕਸਾਵੇ ਹਮਲਾ ਕਰਨ ਦੇ ਦੋਸ਼ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਕਾਂਸਟੇਬਲ ਤਾਨੀਆ ਵਿਸੀਨਟਨ ਦਾ ਕਹਿਣਾ ਹੈ ਕਿ ਇਹ ਘਟਨਾ ਇਕ ਸਰਵੀਲੈਂਸ ਵੀਡੀਓ ਵਿਚ ਕੈਦ ਹੋ ਗਈ ਸੀ ਜਿਸ ਕਾਰਨ ਬਹੁਤ ਸਾਰੇ ਲੋਕ ਜਾਣਕਾਰੀ ਦੇਣ ਲਈ ਅੱਗੇ ਆਏ ਅਤੇ ਜਾਂਚ ਕਰਤਿਆਂ ਨੂੰ ਦੋਸ਼ੀ ਵਿਅਕਤੀ ਦੀ ਪਛਾਣ ਕਰਨ ਵਿੱਚ ਮਦਦ ਮਿਲੀ।

50 ਸਾਲਾ ਸਟੀਵਨ ਫੋਰਬਸ ਨੂੰ ਹਮਲਾ ਕਰਨ ਦੇ ਇਕ ਕਾਊਂਟ ਲਈ ਚਾਰਜ ਕੀਤਾ ਗਿਆ ਹੈ।

ਅਦਾਲਤ ਵਿੱਚ ਉਸ ਦੀ ਪੇਸ਼ੀ ਅਜੇ ਹੋਣੀ ਹੈ ਅਤੇ ਉਹ ਤਦ ਤਕ ਪੁਲੀਸ ਹਿਰਾਸਤ ਵਿਚ ਰਹੇਗਾ।

Latest news

canada-warns-u-s-over-tariffs-threat-to-trade-talks
Punjabi

Canada Warns U.S. Over Tariffs Threat to Trade Talks

Canada’s chief trade negotiator Janice Charette has warned the United States that imposing new tariffs on Canadian exports starting August 19 could jeopardize the ongoing trade negotiations between the two countries.
clinton-residents-fined-15-000-for-violating-evacuation-order
Punjabi

ਬੀ.ਸੀ. ਦੇ ਕਲਿੰਟਨ ਨਿਵਾਸੀਆਂ ਨੂੰ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ ਨੂੰ $15,000 ਜੁਰਮਾਨਾ

ਬੀ.ਸੀ. ਦੇ ਕਲਿੰਟਨ ਪਿੰਡ ਵਿਚ ਜੰਗਲੀ ਅੱਗ ਕਾਰਨ ਜਾਰੀ ਕੀਤੇ ਗਏ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਪਿਛਲੇ ਦੋ ਹਫ਼ਤਿਆਂ ਵਿਚ $15,000 ਦਾ ਜੁਰਮਾਨਾ ਕੀਤਾ ਗਿਆ ਹੈ। ਕਲਿੰਟਨ ਨਿਵਾਸੀਆਂ ਨੂੰ ਲੰਘੀ 24 ਜੁਲਾਈ ਨੂੰ Pear ਲੇਕ ਵਿਖੇ ਲੱਗੀ ਅੱਗ ਕਾਰਨ ਆਪਣੇ ਘਰ ਛੱਡ ਕੇ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ।
charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
ADS

Related News

post card alt

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link