16.5C Vancouver
ADS

Jul 24, 2025 11:39 AM - The Associated Press

ਥਾਈਲੈਂਡ ਅਤੇ ਕੰਬੋਡੀਆ ਦੇ ਸੈਨਿਕਾਂ ਵਲੋਂ ਇਕ-ਦੂਜੇ ਤੇ ਗੋਲੀਬਾਰੀ, ਦਰਜਨ ਤੋਂ ਵੱਧ ਥਾਈ ਲੋਕਾਂ ਦੀ ਮੌਤ

Share On
thai-and-cambodia-soldiers-fire-at-each-other-in-disputed-border-area
The clash happened in an area where the ancient Prasat Ta Muen Thom temple stands along the border of Thailand’s Surin province and Cambodia Oddar Meanchey province.(Photo - The Canadian Press)

ਥਾਈਲੈਂਡ ਦੇ ਕੰਬੋਡੀਆ ਦੌਰਾਨ ਅੱਜ ਸਵੇਰੇ ਸਰਹੱਦ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਮਿਲੀ ਹੈ। ਕੰਬੋਡੀਆ ਦੇ ਸੈਨਿਕਾਂ ਵਲੋਂ ਕੀਤੀ ਗੋਲੀਬਾਰੀ 'ਚ ਦਰਜਨ ਤੋਂ ਵੱਧ 28 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਜ਼ਖ਼ਮੀ ਹੈ। ਥਾਈਲੈਂਡ ਨੇ ਵੀ ਕੰਬੋਡੀਆ ਦੇ ਫੌਜੀ ਠਿਕਾਣਿਆਂ 'ਤੇ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ। ਦੋਵੇਂ ਦੇਸ਼ ਇਕ-ਦੂਜੇ ਤੇ ਪਹਿਲਾਂ ਹਮਲਾ ਕਰਨ ਦੇ ਦੋਸ਼ ਲਾ ਰਹੇ ਹਨ। ਇਸ ਸੰਘਰਸ਼ ਨੂੰ ਦੇਖਦਿਆਂ ਥਾਈਲੈਂਡ ਨੇ ਸਰਹੱਦ ਤੇ ਐਫ 16 ਲੜਾਕੂ ਜਹਾਜ਼ ਤਾਇਨਾਤ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਬੀਤੇ 28 ਮਈ ਨੂੰ ਵੀ ਸਰਹੱਦ 'ਤੇ ਦੋਹਾਂ ਦੇਸ਼ਾਂ ਦੀਆਂ ਫੌਜਾਂ ਦਰਮਿਆਨ ਟੱਕਰ ਹੋ ਗਈ ਸੀ, ਜਿਸ 'ਚ ਕੰਬੋਡੀਆ ਦੇ ਫੌਜੀ ਦੀ ਮੌਤ ਹੋ ਗਈ ਸੀ।ਥਾਈਲੈਂਡ ਨੇ ਹੁਣ ਸਰਹੱਦ ਨੇੜੇ ਪਿੰਡਾਂ ਦੇ 40,000 ਪਿੰਡਾਂ ਨੂੰ ਸੁਰੱਖਿਅਤ ਠਿਕਾਣਿਆਂ ਦੇ ਭੇਜ ਦਿੱਤਾ ਹੈ। ਦੋਹਾਂ ਦੇਸ਼ਾਂ ਦੀਆਂ ਫੌਜਾਂ ਸਰਹੱਦ 'ਤੇ ਹਥਿਆਰ ਅਤੇ ਗੋਲਾਬਾਰੂਦ ਤਾਇਨਾਤ ਕਰ ਰਹੀਆਂ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link