18.78C Vancouver
ADS

May 1, 2020 11:28 PM -

ਕਨੇਡੀਅਨ ਫੋਰਸਿਜ਼ ਨੇ ਹੈਲੀਕਾਪਟਰ ਕ੍ਰੈਸ਼ ਦੇ ਪੰਜ ਲਾਪਤਾ ਮੈਂਬਰਾਂ ਦੀ ਭਾਲ ਦੌਰਾਨ, ਮ੍ਰਿਤ ਸ਼ਰੀਰ ਮਿਲਣ ਬਾਰੇ ਦੱਸਿਆ, ਪਰ ਨਹੀਂ ਹੋ ਸਕੀ ਪਛਾਣ

Share On
the-canadian-forces-remains-recovered-in-the-search-for-five-missing-service-members-cant-yet-be-identified
A CH-148 Cyclone maritime helicopter is seen during a training exercise at 12 Wing Shearwater near Dartmouth, N.S. on March 4, 2015. The Canadian military says it has lost contact with one of its helicopters in the Mediterranean. In a statement, the military says the aircraft from HMCS Fredericton went missing during an exercise off the coast of Greece. It says a search-and-rescue operation is underway. THE CANADIAN PRESS/Andrew Vaughan

ਗ੍ਰੀਸ ਦੇ ਸਮੁੰਦਰੀ ਤਟਾਂ ਕੋਲ ਈਓਨੀਅਨ ਸਮੁੰਦਰ 'ਚ ਕਨੇਡੀਅਨ ਨੇਟੋ ਹੈਲੀਕੌਪਟਰ ਬੁੱਧਵਾਰ ਨੂੰ ਕ੍ਰੈਸ਼ ਹੋ ਗਿਆ ਸੀ।

ਡਿਫੈਂਸ ਡਿਪਾਰਟਮੈਂਟ ਨੇ ਅੱਜ ਸੂਚਨਾ ਜਾਰੀ ਕੀਤੀ ਕਿ, ਇਸ ਮਾਮਲੇ ਨੂੰ ਹੁਣ ਰਿਕਵਰੀ ਅਭਿਆਨ ਐਲਾਨ ਦਿੱਤਾ ਗਿਆ ਹੈ।

ਯਾਨੀ ਕਿ ਲਾਪਤਾ 5 ਮੈਂਬਰਾਂ ਦੇ ਬਚਣ ਦੀ ਆਸ ਛੱਡ ਦਿੱਤੀ ਗਈ ਹੈ।

ਘਟਨਾ ਤੋਂ ਬਾਅਦ ਭਾਲ ਅਤੇ ਬਚਾਅ ਅਭਿਆਨ ਆਰੰਭ ਦਿੱਤੇ ਗਏ ਸਨ।

ਬੁੱਧਵਾਰ ਨੂੰ CH-148 Cyclone ਦੇ ਨਾਲ ਸੰਪਰਕ ਟੁੱਟ ਗਿਆ ਸੀ।

ਕ੍ਰੈਸ਼ ਹੋਏ ਹੈਲੀਕਾਪਟਰ ਦਾ ਹੋਰ ਮਲਬਾ ਮਿਲੇ ਹੋਣ ਦੀਆਂ ਖਬਰਾਂ ਹਨ।

ਇਸਤੋਂ ਅਲਾਵਾ ਹੋਰ ਮ੍ਰਿਤਕਾਂ ਦੇ ਮਿਲੇ ਹੋਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਪਰ ਅਜੇ ਪਛਾਣ ਨਹੀਂ ਹੋ ਸਕੀ ਹੈ।

ਨੇਵੀ ਦੀ ਮੈਰੀਟਾਈਮ ਕਮਾਂਡ ਦੇ ਕਮਾਂਡਰ, ਰੀਅਰ ਐਡਮਿਰਲ ਕ੍ਰੈਗ ਬੇਨਸ ਨੇ ਹੈਲੀਫੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਅਭਿਆਨ ਨੂੰ ਰਿਕਵਰੀ ਮਿਸ਼ਨ ਦੱਸਣਾ ਸੌਖਾ ਨਹੀਂ ਸੀ।

ਗਵਰਨਰ ਜਨਰਲ ਜੂਲੀ ਪਾਏਟ ਨੇ ਵੀ ਅੱਜ ਪੀੜਤ ਮੈਂਬਰਾਂ ਅਤੇ ਘਟਨਾ ਸੰਬੰਧੀ ਇੱਕ ਭਾਵੁਕ ਸੁਨੇਹਾ ਸਾਂਝਾ ਕੀਤਾ ਹੈ।

Latest news

27-year-old-punjabi-man-arrested-in-brampton-carjacking-attempts-and-knife-attack
Punjabi

27-Year-Old Punjabi Man Arrested in Brampton Carjacking Attempts and Knife Attack

Peel Regional Police in Ontario have arrested a 27-year-old Punjabi man in connection with a series of carjacking attempts, a home invasion and a knife attack in Brampton.
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link