13.95C Vancouver
ADS

Aug 8, 2024 5:18 PM - Connect Newsroom

ਭਾਜਪਾ ਆਗੂ ਰਵਨੀਤ ਬਿੱਟੂ ਨੂੰ ਪਾਰਟੀ ਵਲੋਂ ਰਾਜਸਭਾ ਭੇਜਣ ਦੀ ਤਿਆਰੀ

Share On
the-party-is-preparing-to-send-bjp-leader-ravneet-bittu-to-the-rajya-sabha
The results will also be declared in the evening on the same day. It is to be noted that Ravneet Bittu left the Congress and joined the BJP during the Lok Sabha elections.(Photo: Facebook/Ravneet Singh Bittu)

ਪੰਜਾਬ ਦੇ ਲੁਧਿਆਣਾ ਤੋਂ ਲੋਕ ਸਭਾ ਚੋਣ ਹਾਰਨ ਦੇ ਬਾਵਜੂਦ ਕੇਂਦਰੀ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਵਲੋਂ ਹਰਿਆਣਾ ਜਾਂ ਰਾਜਸਥਾਨ ਤੋਂ ਰਾਜ ਸਭਾ ਵਿਚ ਭੇਜਣ ਦੀ ਤਿਆਰੀ ਸ਼ੁਰੂ ਹੋ ਗਈ ਹੈ।

ਦਰਅਸਲ, ਇਲੈਕਸ਼ਨ ਕਮਿਸ਼ਨ ਨੇ ਰਾਜ ਸਭਾ ਦੀਆਂ 12 ਖਾਲੀ ਸੀਟਾਂ ਲਈ ਤਿੰਨ ਸਤੰਬਰ ਨੂੰ ਚੋਣ ਕਰਵਾਉਣ ਦੀ ਘੋਸ਼ਣਾ ਕੀਤੀ ਹੈ।

ਇਸੇ ਦਿਨ ਸ਼ਾਮ ਨੂੰ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਗੌਰਤਲਬ ਹੈ ਕਿ ਰਵਨੀਤ ਬਿੱਟੂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।

ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਹੀ ਉਤਾਰਿਆ ਸੀ ਜਿੱਥੋਂ ਉਹ ਪਹਿਲਾਂ ਤੋਂ ਸਾਂਸਦ ਸਨ ਪਰ ਉਹ ਆਪਣੇ ਪੁਰਾਣੇ ਕਾਂਗਰਸੀ ਸਾਥੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਚੋਣ ਹਾਰ ਗਏ ਸਨ।

Latest news

poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link