19.67C Vancouver
ADS

Sep 14, 2021 9:06 PM -

ਲੈਂਗਲੀ ਦੀ ਨਾਓਮੀ ਓਨੋਟੇਰਾ ਦੀ ਭਾਲ ਜਾਰੀ; ਗੱਡੀ ਦੀ ਤਸਵੀਰ ਜਾਰੀ ਕਰ ਪੁਲਿਸ ਨੇ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ

Share On
the-search-for-naomi-onotera-continues
Serious crimes investigators in Langley hope sharp-eyed witnesses can help them uncover more clues about the disappearance of 40 year old Naomi Onotera. (Photo - Langley RCMP/Twitter)

ਲੈਂਗਲੀ 'ਚ ਸੀਰੀਅਸ ਕਰਾਈਮ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੱਖੀ ਨਜਰ ਰੱਖਣ ਵਾਲੇ ਗਵਾਹ ਲਾਪਤਾ ਹੋਈ ਨਾਓਮੀ ਓਨੋਟੇਰਾ ਦੀ ਭਾਲ 'ਚ ਮਦਦ ਕਰ ਸਕਦੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਅਜਿਹੇ ਗਵਾਹਾਂ ਆਸਰੇ ਇਸ ਮਾਮਲੇ 'ਚ ਹੋਰ ਸਬੂਤ ਹੱਥ ਲਗ ਸਕਦੇ ਹਨ।

ਨਾਓਮੀ ਓਨੋਟੇਰਾ ਨੂੰ ਆਖਰੀ ਵਾਰ 28 ਅਗਸਤ ਨੂੰ ਵੇਖਿਆ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਉਸ ਦਿਨ 40 ਸਾਲਾ ਓਨੋਟੇਰਾ ਆਪਣੀ ਗੱਡੀ ਲਏ ਬਿਨਾ ਹੀ ਘਰੋਂ ਨਿਕਲ ਗਈ ਸੀ।

ਹਾਲਾਂਕਿ ਹੁਣ ਪੁਲਿਸ ਨੇ ਗੱਡੀ ਦੀ ਤਸਵੀਰ ਜਾਰੀ ਕਰਦੇ ਹੋਏ ਇਸ 2018 ਸੁਬਰੂ ਕਰੌਸਟਰੈਕ ਗੱਡੀ ਦੀ 25 ਅਗਸਤ ਤੋਂ ਬਾਅਦ ਦੀ ਆਵਾਜਾਈ ਬਾਰੇ ਜਾਣਕਾਰੀ ਹਾਸਿਲ ਕਰਨ 'ਚ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਹੈ।

ਇਸ ਵਾਹਨ 'ਤੇ ਇੱਕ ਗ੍ਰੇਟਰ ਵੈਨਕੂਵਰ ਜ਼ੂ ਦਾ ਸਟਿੱਕਰ ਲੱਗਿਆ ਹੈ।

ਲਾਪਤਾ ਔਰਤ ਇੱਕ ਕਿੰਡਰਗਾਰਟਨ ਅਧਿਆਪਕਾ ਹੈ ਅਤੇ ਉਸ ਦੀ ਇੱਕ 18 ਮਹੀਨੇ ਦੀ ਬੱਚੀ ਹੈ।

Latest news

clinton-residents-fined-15-000-for-violating-evacuation-order
Punjabi

ਬੀ.ਸੀ. ਦੇ ਕਲਿੰਟਨ ਨਿਵਾਸੀਆਂ ਨੂੰ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ ਨੂੰ $15,000 ਜੁਰਮਾਨਾ

ਬੀ.ਸੀ. ਦੇ ਕਲਿੰਟਨ ਪਿੰਡ ਵਿਚ ਜੰਗਲੀ ਅੱਗ ਕਾਰਨ ਜਾਰੀ ਕੀਤੇ ਗਏ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਪਿਛਲੇ ਦੋ ਹਫ਼ਤਿਆਂ ਵਿਚ $15,000 ਦਾ ਜੁਰਮਾਨਾ ਕੀਤਾ ਗਿਆ ਹੈ। ਕਲਿੰਟਨ ਨਿਵਾਸੀਆਂ ਨੂੰ ਲੰਘੀ 24 ਜੁਲਾਈ ਨੂੰ Pear ਲੇਕ ਵਿਖੇ ਲੱਗੀ ਅੱਗ ਕਾਰਨ ਆਪਣੇ ਘਰ ਛੱਡ ਕੇ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ।
charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
ADS

Related News

post card alt

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link