15.3C Vancouver
ADS

Sep 13, 2024 7:00 PM - Connect Newsroom

ਸ਼੍ਰੋਮਣੀ ਅਕਾਲੀ ਦਲ ਨੇ ਸਾਈਬਰ ਘੁਟਾਲੇ ਮਾਮਲੇ ਵਿਚ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

Share On
the-shiromani-akali-dal-demanded-the-dismissal-of-harjot-bains-in-the-cyber-scam-case
The party said in its address to the Governor that an ED investigation should be conducted against Harjot Bains and his associate Jyoti Yadav in this big cyber scam under the supervision of the Punjab-Haryana High Court as it also involves money laundering.(Photo: Facebook/Harjot Singh Bains)

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਪਾਰਟੀ ਨੇ ਰਾਜਪਾਲ ਨੂੰ ਸੰਬੋਧਨ ਵਿਚ ਕਿਹਾ ਕਿ ਇਸ ਵੱਡੇ ਸਾਈਬਰ ਘੁਟਾਲੇ ਵਿਚ ਹਰਜੋਤ ਬੈਂਸ ਅਤੇ ਉਨ੍ਹਾਂ ਦੀ ਜਯੋਤੀ ਯਾਦਵ ਖਿਲਾਫ ਪੰਜਾਬ-ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਈਡੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਇਸ ਵਿਚ ਮਨੀ ਲੌਂਡਰਿੰਗ ਦਾ ਮਾਮਲਾ ਵੀ ਸ਼ਾਮਲ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਹ ਇਸ ਲਈ ਜ਼ਰੂਰੀ ਹੈ ਕਿਉਂਕਿ ਸੂਬਾ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਕੈਬਨਿਟ ਮੰਤਰੀ ਨੂੰ ਜਵਾਬਦੇਹ ਨਹੀਂ ਬਣਾ ਸਕਦੀ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪਤਾ ਹੈ ਕਿ ਐੱਸਆਈਟੀ ਦਾ ਗਠਨ ਸਿਰਫ਼ ਮੰਤਰੀ ਨੂੰ ਕਲੀਨ ਚਿੱਟ ਦੇਣ ਵਾਸਤੇ ਕੀਤਾ ਗਿਆ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link