12.29C Vancouver
ADS

Jul 12, 2021 9:16 PM -

ਟੋਰੌਂਟੋ 'ਚ ਕਾਂਸਟੇਬਲ ਜੈਫਰੀ ਨੌਰਥਰਪ ਨੂੰ ਨਮ ਅੱਖਾਂ ਨਾਲ ਕੀਤਾ ਯਾਦ

Share On
toronto-police-officer-killed-in-the-line-of-duty-remembered
The widow of a Toronto police officer killed in the line of duty remembered him as her knight, her strength, her confidante and her best friend. (Photo - Toronto Police/Twitter)

ਟੋਰੌਂਟੋ ਦੇ ਵਿੱਚ ਅੱਜ ਕਾਂਸਟੇਬਲ ਜੈਫਰੀ ਨੌਰਥਰਪ ਲਈ ਸਰਵਿਸ ਪ੍ਰਦਾਨ ਕੀਤੀ ਗਈ ਹੈ।

ਇਸ ਅਫ਼ਸਰ ਨੇ ਡਿਊਟੀ ਨਿਭਾਉਂਦਿਆਂ ਜਾਨ ਗਵਾ ਦਿੱਤੀ ਸੀ।

ਟੋਰੌਂਟੋ ਡਾਊਨਟਾਊਨ ਦੇ ਵਿੱਚ 'ਬੀਮੋਹ ਫੀਲਡ' 'ਤੇ ਅਫ਼ਸਰ ਦੇ ਪਰਿਵਾਰ ਤੋਂ ਇਲਾਵਾ ਸੂਬੇ ਦੇ ਪ੍ਰੀਮਿਅਰ ਡਗ ਫੋਰਡ, ਮੇਅਰ ਜੌਨ ਟੈਰੀ, ਦੋਸਤ ਅਤੇ ਸੈਂਕੜੇ ਅਫ਼ਸਰਾਂ ਨੇ ਪਹੁੰਚ ਕੀਤੀ।

ਅਫ਼ਸਰ ਦੀ ਉਸ ਵੇਲੇ ਮੌਤ ਹੋ ਗਈ ਸੀ ਜਦ ਉਸ 'ਚ ਜਾਣਬੁੱਝ ਕੇ ਇੱਕ ਵਾਹਨ ਨਾਲ ਟੱਕਰ ਮਾਰ ਦਿੱਤੀ ਗਈ ਸੀ।

31 ਸਾਲ ਦੀ ਪੁਲਿਸ 'ਚ ਸੇਵਾ ਨਿਭਾਉਣ ਵਾਲੇ ਅਫ਼ਸਰ ਨੇ ਮੌਕੇ ਤਕ ਉਸ ਵੇਲੇ ਪਹੁੰਚ ਕੀਤੀ ਸੀ ਜਦ ਇੱਕ ਡਾਕੇ ਸੰਬੰਧੀ 911 ਕਾਲ ਕੀਤੀ ਗਈ ਸੀ।

ਨੌਰਥਰਪ ਨੂੰ ਇੱਕ ਡੈਡੀਕੇਟਿਡ ਅਫ਼ਸਰ ਵਜੋਂ ਯਾਦ ਕੀਤਾ ਜਾ ਰਿਹਾ ਹੈ ਅਤੇ ਉਹ ਮੇਜਰ ਕਰਾਈਮ ਯੂਨਿਟ 'ਚ ਸੇਵਾਵਾਂ ਨਿਭਾ ਰਹੇ ਸਨ।

ਸੂਬੇ ਦੇ ਪ੍ਰੀਮਿਅਰ ਡਗ ਫੋਰਡ ਨੇ ਪੀੜਤ ਪਰਿਵਾਰ ਲਈ ਦੁੱਖ ਦਾ ਪ੍ਰਗਟਾਵਾ ਕੀਤਾ।

ਅਫ਼ਸਰ ਦੀ ਪਤਨੀ ਨੇ ਆਪਣੀ ਪਤੀ ਨੂੰ ਆਪਣੀ ਤਾਕਤ ਦਾ ਸਰੋਤ ਦਸਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਤੀ ਉਨ੍ਹਾਂ ਦਾ ਸਭ ਤੋਂ ਬਿਹਤਰ ਦੋਸਤ ਸੀ।

Latest news

canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
two-hospitalized-after-crash-involving-mercedes-and-ram-pickup-in-surrey
Punjabi

ਸਰੀ 'ਚ ਦੋ ਗੱਡੀਆਂ ਦੀ ਟੱਕਰ ਦੌਰਾਨ ਪਲਟਿਆ ਪਿਕਅੱਪ ਟਰੱਕ, ਦੋ ਲੋਕ ਹਸਪਤਾਲ 'ਚ ਦਾਖਲ

ਸਰੀ ਵਿਚ ਵੀਰਵਾਰ ਰਾਤ ਦੋ ਗੱਡੀਆਂ ਵਿਚਕਾਰ ਟੱਕਰ ਦੌਰਾਨ ਇੱਕ ਪਿਕਅੱਪ ਟਰੱਕ ਦੇ ਪਲਟਣ ਕਾਰਨ ਦੋ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਰੀ ਪੁਲਿਸ ਸਰਵਿਸ ਅਤੇਬੀ.ਸੀ. ਐਮਰਜੈਂਸੀ ਹੈਲਥ ਸਰਵਿਸ ਮੁਤਾਬਕ, ਰਾਤ ਦੇ ਲਗਭਗ 10 ਵਜੇ 152 ਸਟ੍ਰੀਟ ਅਤੇ 99 ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮਰਸੀਡੀਜ਼ ਕਾਰ ਅਤੇ ਰੈਮ ਪਿਕਅੱਪ ਟਰੱਕ ਵਿਚਕਾਰ ਟੱਕਰ ਹੋਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਟਰੱਕ ਪਲਟਦਾ ਹੋਇਆ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਇੱਕ ਪਾਸੇ ਜਾ ਡਿੱਗਿਆ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link