14.07C Vancouver
ADS

Sep 9, 2020 9:40 PM -

ਪ੍ਰਧਾਨ ਮੰਤਰੀ ਨੇ ਕੀਤਾ ਜੂਲੀ ਪੇਅਟ ਦਾ ਬਚਾਅ, ਕਿਹਾ ਸਾਇੰਟਿਸਟ ਅਤੇ ਐਸਟ੍ਰੋਨੌਟ ਵਜੋਂ ਲੰਮਾ ਅਤੇ ਕਾਮਯਾਬ ਯੋਗਦਾਨ

Share On
trudeau-calls-payette-excellent-governor-general
Governor General Julie Payette and Prime Minister Justin Trudeau look on during a swearing in ceremony following a cabinet shuffle at Rideau Hall in Ottawa on Tuesday, August 18, 2020. Prime Minister Justin Trudeau says Canada has an "excellent" governor general in Julie Payette and that now is not the time to replace the former astronaut. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਸਵੇਰੇ ਇੱਕ ਸਵਾਲ ਤੋਂ ਬਚਦੇ ਹੋਏ, ਗਵਰਨਰ ਜਨਰਲ ਜੂਲੀ ਪੇਅਟ ਬਾਰੇ ਜਵਾਬ ਦੇਣ ਤੋਂ ਬਚਾਅ ਕੀਤਾ।

ਪੁੱਛਿਆ ਗਿਆ ਸੀ ਕਿ ਪ੍ਰਧਾਨ ਮੰਤਰੀ ਵੱਲੋਂ, ਕੰਮ ਦੀ ਜਗ੍ਹਾ 'ਤੇ ਪ੍ਰੇਸ਼ਾਨੀ ਜਿਹਾ ਮਾਹੌਲ ਬਣਾਉਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੀ, ਜੂਲੀ ਪੇਅਟ ਨੂੰ "ਐਕਸੀਲੈਂਟ" ਯਾਨੀ ਕਿ ਬੇਹੱਦ ਚੰਗਾ ਕਿਵੇਂ ਕਿਹਾ ਜਾ ਸਕਦਾ ਹੈ।

ਟਰੂਡੋ ਨੇ ਪੱਤਰਕਾਰਾਂ ਨੂੰ ਕਿਹਾ ਕਿ, "ਪੇਅਟ ਦਾ ਇੱਕ ਸਾਇੰਟਿਸਟ ਅਤੇ ਐਸਟ੍ਰੋਨੌਟ ਵਜੋਂ ਲੰਮਾ ਅਤੇ ਕਾਮਯਾਬ ਯੋਗਦਾਨ ਰਿਹਾ ਹੈ।"

ਉਨ੍ਹਾਂ ਦੁਹਰਾਇਆ ਕਿ ਫੈਡਰਲ ਸਰਕਾਰ ਨੇ ਇਲਜ਼ਾਮਾਂ ਸੰਬੰਧੀ ਜਾਂਚ ਲਈ ਇੱਕ ਤੀਜੀ ਧਿਰ ਨੂੰ ਸ਼ਾਮਿਲ ਕੀਤਾ ਹੈ।

ਅਜਿਹੀਆਂ ਰਿਪੋਰਟਸ ਵੀ ਹਨ ਕਿ, ਕੁਝ ਵਿਸਲਬਲੋਅਰ ਜਿੰਨਾ ਨੇ ਕਿ ਜੂਲੀ ਪੇਅਟ 'ਤੇ ਇਲਜ਼ਾਮ ਲਗਾਏ ਸਨ, ਉਹ ਟਰੂਡੋ ਵੱਲੋਂ ਕੀਤੇ ਗਏ ਬਚਾਅ ਤੋਂ ਬਾਅਦ ਐਕਸਟਰਨਲ ਰੀਵਿਊ ਸੰਬੰਧੀ ਮੁੜ ਵਿਚਾਰ ਕਰ ਰਹੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link