13.37C Vancouver
ADS

Oct 25, 2021 4:47 PM - The Canadian Press

ਮਹਾਂਮਾਰੀ ਤੋਂ ਬਾਅਦ ਹੋਣ ਵਾਲੀ ਪਹਿਲੀ ਇਨ ਪਰਸਨ ਜੀ 20 ਮੀਟਿੰਗ ਵਿੱਚ ਹਿੱਸਾ ਲੈਣ ਲਈ ਟਰੂਡੋ ਯੌਰਪ ਨੂੰ ਹੋ ਰਹੇ ਹਨ ਰਵਾਨਾ।

Share On
trudeau-headed-to-europe-as-g20-leaders-meet-in-person-for-first-time-since-pandemic
Justin Trudeau waves to the media on arrival prior to the English language leaders' debate, in Gatineau, Que., Tuesday, Sept. 7, 2021. Trudeau is flying to Europe later this week touting Canada's climate plan and post-pandemic recovery progress at leaders' summits in Italy and Scotland. THE CANADIAN PRESS/Frank Gunn

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਹਫ਼ਤੇ ਯੌਰਪ ਜਾ ਰਹੇ ਹਨ ਜਿੱਥੇ ਉਹ ਇਟਲੀ ਅਤੇ ਸਕਾਟਲੈਂਡ ਵਿੱਚ ਹੋਣ ਵਾਲੀ ਲੀਡਰਸ ਦੀ ਮੀਟਿੰਗ ਵਿੱਚ ਕੈਨੇਡਾ ਦੇ ਕਲਾਇਮੇਟ ਪਲਾਨ ਅਤੇ ਮਹਾਂਮਾਰੀ ਤੋਂ ਬਾਅਦ ਵਾਲੀ ਰਿਕਵਰੀ ਦਾ ਜ਼ਿਕਰ ਕਰਨਗੇ।

ਟਰੂਡੋ ਦੇ 6 ਦਿਨਾਂ ਦੇ ਟ੍ਰਿਪ ਦੀ ਸ਼ੁਰੂਵਾਤ ਨੇਦਰਲੈਂਡ ਤੋਂ ਹੋਵੇਗੀ ਜਿੱਥੇ ਉਹ ਪ੍ਰਧਾਨ ਮੰਤਰੀ ਮਾਰਕ ਰੱਟ ਨਾਲ ਮੁਲਾਕਾਤ ਕਰਨਗੇ।

ਉੱਥੋਂ ਉਹ ਜੀ 20 ਲੀਡਰਸ ਸਮਿਟ ਵਿੱਚ ਹਿੱਸਾ ਲੈਣ ਲਈ ਰੋਮ ਜਾਣਗੇ।

ਇਹ ਲੀਡਰਸ ਦੀ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਹੋਣ ਵਾਲੀ ਪਹਿਲੀ ਇਨ ਪਰਸਨ ਮੀਟਿੰਗ ਹੈ।

ਇਸ ਦੌਰਾਨ ਕੋਵਿਡ 19 ਰਿਕਵਰੀ ਅਤੇ ਵੈਕਸੀਨ ਇਕਯੁਟਿ ਅਹਿਮ ਰਹਿਣਗੇ, ਨਾਲ ਹੀ ਕੈਨੇਡਾ ਵਰਗੇ ਹੋਰ ਅਮੀਰ ਮੁਲਕਾਂ ਵੱਲੋਂ ਬਾਕੀ ਦੀ ਦੁਨੀਆਂ ਨੂੰ ਵੇਕਸੀਨੇਟ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਗੱਲ ਵੀ ਕੀਤੀ ਜਾਣੀ ਹੈ।

ਜਦ ਸਕਾਟਲੈਂਡ ਵਿੱਚ ਯੂਨਾਇਟਿਡ ਨੇਸ਼ਨਸ ਦੀ ਮੀਟਿੰਗ ਸ਼ੁਰੂ ਹੋਵੇਗੀ ਉਸ ਦੌਰਾਨ ਕਲਾਇਮੇਟ ਚੇਂਜ ਦੇ ਮੁੱਦੇ ਤੇ ਧਿਆਨ ਕੇਂਦਰਿਤ ਰੱਖਿਆ ਜਾਵੇਗਾ।

ਇਸ ਸਮਿਟ ਦੇ ਪਹਿਲੇ ਦੋ ਦਿਨ ਟਰੂਡੋ ਗਲਾਸਗੋ ਵਿੱਚ ਹੀ ਹੋਣਗੇ ਅਤੇ ਉੱਥੋਂ ਉਹ ਵਾਪਿਸ ਕੈਨੇਡਾ ਆ ਜਾਣਗੇ।

Latest news

canada-expands-online-passport-renewal-service-to-all-eligible-adults
Punjabi

ਕੈਨੇਡਾ ਵਿੱਚ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਲਈ ਆਨਲਾਈਨ ਪਾਸਪੋਰਟ ਰੀਨਿਊ ਸੇਵਾ ਸ਼ੁਰੂ

ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਨੇ ਆਨਲਾਈਨ ਪਾਸਪੋਰਟ ਰੀਨਿਊ ਕਰਵਾਉਣ ਦੀ ਲਿਮਟ ਹਟਾਉਣ ਦਾ ਐਲਾਨ ਕੀਤਾ ਹੈ। ਵੈਨਕੂਵਰ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡਾਇਬ ਨੇ ਕਿਹਾ ਹੁਣ ਦੇਸ਼ ਵਿਚ ਔਨਲਾਈਨ ਪਾਸਪੋਰਟ ਨਵੀਨੀਕਰਨ ਸਰਵਿਸ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਬਾਲਗ ਕੈਨੇਡੀਅਨਜ਼ ਲਈ ਉਪਲਬਧ ਹੋਵੇਗੀ।
97-year-old-kelowna-man-dies-after-mobility-scooter-collision-with-charter-bus
Punjabi

ਕੈਲੋਨਾ ਵਿੱਚ ਚਾਰਟਰ ਬੱਸ ਨਾਲ ਟੱਕਰ ਤੋਂ ਬਾਅਦ 97 ਸਾਲਾ ਵਿਅਕਤੀ ਦੀ ਮੌਤ

ਕੈਲੋਨਾ ਵਿਚ ਐਤਵਾਰ ਨੂੰ ਇੱਕ ਚਾਰਟਰ ਬੱਸ ਅਤੇ ਮੋਬਿਲਿਟੀ ਸਕੂਟਰ ਵਿਚਕਾਰ ਟੱਕਰ ਵਿਚ ਇੱਕ 97 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਹਾਦਸਾ ਦੁਪਹਿਰ ਲਗਭਗ 1:30 ਵਜੇ ਕੈਲੋਨਾ ਦੇ Benvoulin Road area ਵਿਚ ਵਾਪਰਿਆ। ਬਜ਼ੁਰਗ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਦਮ ਤੋੜ ਦਿੱਤਾ, ਜਦੋਂ ਕਿ ਬੱਸ ਵਿਚ ਸਵਾਰ ਕਿਸੇ ਵੀ ਯਾਤਰੀ ਨੂੰ ਕੋਈ ਸੱਟ ਨਹੀਂ ਲੱਗੀ।
halton-police-charge-nine-people-in-largest-human-trafficking-investigation-in-force-history
Punjabi

ਹਾਲਟਨ ਪੁਲਿਸ ਨੇ ਮਨੁੱਖੀ ਤਸਕਰੀ ਜਾਂਚ ਵਿੱਚ 9 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 85 ਅਪਰਾਧਿਕ ਦੋਸ਼ ਲਗਾਏ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਨੇ ਪ੍ਰੋਜੈਕਟ ਟ੍ਰੌਬਾਡੌਰ ਤਹਿਤ ਆਪਣੇ ਇਤਿਹਾਸ ਦੀ ਸਭ ਤੋਂ ਵੱਡੀ Sexual Exploitation ਮਾਨਵ ਤਸਕਰੀ ਜਾਂਚ ਵਿਚ ਇੱਕ ਸੰਗਠਿਤ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਵਿਚ 4 ਔਰਤਾਂ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੰਗਲਵਾਰ ਨੂੰ ਨਿਊਜ਼ ਕਾਨਫਰੰਸ ਵਿਚ ਪੁਲਿਸ ਨੇ ਦੱਸਿਆ ਕਿ ਗ੍ਰੇਟਰ ਟੋਰੌਂਟੋ ਏਰੀਆ ਵਿਚ ਇਸ ਨੈੱਟਵਰਕ ਦਾ ਸ਼ਿਕਾਰ ਰਹੀ ਇੱਕ ਔਰਤ ਦੀ ਹਿੰਮਤ ਨੇ ਹਾਲਟਨ ਪੁਲਿਸ ਨੂੰ ਮਨੁੱਖੀ ਤਸਕਰੀ ਵਿਰੋਧੀ ਇਸ ਕਾਰਵਾਈ ਤੱਕ ਪਹੁੰਚਾਇਆ। ਪੀੜਤਾ ਕਰੀਬ 15 ਸਾਲਾਂ ਤੋਂ ਇਸ ਗਰੋਹ ਦੇ ਚੁੰਗਲ ਵਿਚ ਫਸੀ ਹੋਈ ਸੀ।
prince-george-police-seize-suspected-cocaine-weapons-and-cash-during-business-search
Punjabi

ਪ੍ਰਿੰਸ ਜਾਰਜ 'ਚ ਕਾਰੋਬਾਰੀ ਥਾਂ 'ਤੇ ਪੁਲਿਸ ਕਾਰਵਾਈ ਦੌਰਾਨ ਸ਼ੱਕੀ ਕੋਕੀਨ, ਹਥਿਆਰ ਅਤੇ ਨਕਦੀ ਬਰਾਮਦ

ਪ੍ਰਿੰਸ ਜਾਰਜ ਵੱਲੋਂ ਇੱਕ ਲੋਕਲ ਕਾਰੋਬਾਰੀ ਟਿਕਾਣੇ 'ਤੇ ਰੇਡ ਦੌਰਾਨ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਅਤੇ ਵੱਡੀ ਗਿਣਤੀ ਵਿਚ ਕੈਸ਼ ਦੀ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ, 24 ਜੁਲਾਈ ਦੀ ਤੜਕਸਾਰ ਔਫੀਸਰ ਨੇ Controlled Drugs and Substances Act ਤਹਿਤ ਸਰਚ ਵਾਰੰਟ ਲਾਗੂ ਕਰਦੇ ਹੋਏ Quinn Street ਦੇ 1800-ਬਲੌਕ ਵਿਚ ਸਥਿਤ ਇੱਕ ਕਾਰੋਬਾਰ 'ਤੇ ਅਚਨਚੇਤ ਛਾਪੇਮਾਰੀ ਕੀਤੀ।
punjab-cm-bhagwant-mann-says-no-exam-papers-leaked-during-aap-governments-tenure
Punjabi

ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਮਾਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਅੱਜ ਭਾਜਪਾ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਤੋਂ ਕੁਝ ਘੰਟੇ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link