14.06C Vancouver
ADS

Aug 9, 2021 7:20 PM -

ਲੋਅਰ ਮੇਨਲੈਂਡ 'ਚ ਇੱਕ ਸਟ੍ਰਿਪ ਕਲੱਬ 'ਚ ਚਾਕੂ ਚੱਲਣ ਦੀ ਵਾਰਦਾਤ 'ਚ ਦੋ ਲੋਕ ਗ੍ਰਿਫਤਾਰ

Share On
two-people-arrested-after-stabbing-at-a-lower-mainland-strip-club
Two people have been arrested after a stabbing at a Lower Mainland strip club. (Photo - New Westminster police separtment/Twitter)

ਲੋਅਰ ਮੇਨਲੈਂਡ 'ਚ ਇੱਕ ਸਟ੍ਰਿਪ ਕਲੱਬ 'ਚ ਵਾਪਰੀ ਚਾਕੂ ਚੱਲਣ ਦੀ ਵਾਰਦਾਤ 'ਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਿਊ ਵੈਸਟਮਿਨਸਟਰ 'ਚ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਐਤਵਾਰ ਤੜਕੇ ਕਰੀਬ 2 ਵਜੇ ਘਟਨਾ ਦੀ ਜਾਣਕਾਰੀ ਮਿਲੀ ਸੀ।

ਇੱਕ ਵਿਅਕਤੀ ਮਿਲਿਆ ਸੀ ਜਿਸ ਨੂੰ ਚਾਕੂ ਨਾਲ ਹਮਲੇ 'ਚ ਸੱਟਾਂ ਲੱਗੀਆਂ ਸਨ।

ਘਟਨਾ ਪੈਰਾਮਾਊਂਟ ਜੈਂਟਲਮੈਨ'ਸ ਕਲੱਬ 'ਚ ਵਾਪਰੀ ਦੱਸੀ ਗਈ।

ਪੁਲਿਸ ਨੇ ਦੱਸਿਆ ਕਿ 2 ਸ਼ੱਕੀਆਂ ਦਾ ਭੱਜ ਕੇ ਪਿੱਛਾ ਕੀਤਾ ਗਿਆ ਸੀ ਅਤੇ ਜਲਦੀ ਹੀ ਦੋਵਾਂ ਨੂੰ ਕਾਬੂ ਕਰ ਲਿਆ ਗਿਆ।

ਪੀੜਤ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ।

ਪੀੜਤ ਨੂੰ ਗੰਭੀਰ ਸੱਟਾਂ ਲੱਗੀਆਂ ਦੱਸੀਆਂ ਗਈਆਂ ਹਨ।

ਨਿਊ ਵੈਸਟਮਿਨਸਟਰ ਪੁਲਿਸ ਦਾ ਟਵੀਟ:

The Major Crime Unit is investigating a stabbing in downtown #NewWest. If you witnessed this incident and have yet to speak to investigators please call 604-529-2430. Excellent work by patrol who provided life-saving first aid until BC Ambulance arrived. https://nwpolice.org/blog/2021/08/08/nwpd-major-crime-unit-investigating-stabbing-in-downtown-new-westminster/

Latest news

alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
poilievre-reshuffles-conservative-shadow-cabinet-jasraj-singh-hallan-moved-to-national-revenue-role
Punjabi

ਪੌਲੀਐਵ ਨੇ ਕੰਜ਼ਰਵੇਟਿਵ ਸ਼ੈਡੋ ਕੈਬਨਿਟ 'ਚ ਕੀਤਾ ਫੇਰਬਦਲ ,ਜਸਰਾਜ ਸਿੰਘ ਹੱਲਣ ਨੂੰ ਨੈਸ਼ਨਲ ਰੈਵੇਨਿਊ ਦੀ ਮਿਲੀ ਜ਼ਿੰਮੇਵਾਰੀ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਪਣੀ ਪਾਰਟੀ ਦੇ ਓਪੋਜੀਸ਼ਨ ਫਰੰਟ ਬੈਂਚ ਅਤੇ ਸ਼ੈਡੋ ਕੈਬਨਿਟ ਵਿਚ ਫੇਰਬਦਲ ਕਰ ਦਿੱਤਾ ਹੈ, ਇਸ ਬਦਲਾਅ ਤਹਿਤ ਕੈਲਗਰੀ ਤੋਂ ਐਮ.ਪੀ. ਜਸਰਾਜ ਸਿੰਘ ਹੱਲਣ ਤੋਂ finance critic ਦੀ ਜ਼ਿੰਮੇਵਾਰੀ ਵਾਪਸ ਲੈ ਕੇ ਓਨਟਾਰੀਓ ਦੇ ਸੰਸਦ ਮੈਂਬਰ ਮਾਈਕਲ ਚੋਂਗ ਨੂੰ ਸੌਂਪ ਦਿੱਤੀ ਗਈ ਹੈ, ਚੋਂਗ ਕੰਜ਼ਰਵੇਟਿਵ ਦੇ ਪ੍ਰਮੁੱਖ ਆਗੂਆਂ ਵਿਚੋਂ ਇੱਕ ਹਨ, ਜੋ ਪਹਿਲਾਂ ਪਿਛਲੇ 6 ਸਾਲਾਂ ਤੋਂ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ਆਲੋਚਕ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link