19.02C Vancouver
ADS

Jul 3, 2025 7:55 PM - Connect Newsroom

ਲੋਅਰ ਮੇਨਲੈਂਡ ਵਿੱਚ ਚੱਲ ਰਹੀ ਜਬਰੀ ਵਸੂਲੀ ਦੀ ਜਾਂਚ ਵਿੱਚ ਦੋ ਸ਼ੱਕੀ ਗ੍ਰਿਫ਼ਤਾਰ

Share On
two-suspects-arrested-in-ongoing-lower-mainland-extortion-investigation
On July 3, 2025, two suspects under investigation for extortion were arrested for careless discharge of a firearm and arson in relation to incidents that occurred in 2024, in Surrey, BC. (File photo - BC RCMP/X)

ਸਰੀ ਵਿਚ 2024 ਵਿਚ ਜਬਰੀ ਵਸੂਲੀ ਦੇ ਸਬੰਧ ਵਿਚ ਵਾਪਰੀਆਂ ਅੱਗਜ਼ਨੀ ਅਤੇ ਗੋਲੀ ਚਲਾਉਣ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਦੋ ਸ਼ੱਕੀ ਗ੍ਰਿਫ਼ਤਾਰ ਕੀਤੇ ਗਏ ਹਨ। ਆਰਸੀਐਮਪੀ ਨੇ ਕਿਹਾ ਕਿ ਲੋਅਰ ਮੇਨਲੈਂਡ ਵਿਚ ਚੱਲ ਰਹੀਆਂ ਜਬਰੀ ਵਸੂਲੀ ਦੀਆਂ ਘਟਨਾਵਾਂ ਦੀ ਜੁਆਇੰਟ ਫੋਰਸ ਆਪਰੇਸ਼ਨ ਤਹਿਤ ਇਨਵੈਸਟੀਗੇਸ਼ਨ ਚੱਲ ਰਹੀ ਹੈ ਅਤੇ 3 ਜੁਲਾਈ ਨੂੰ ਦੋ ਸ਼ੱਕੀਆਂ ਦੀ ਜਬਰੀ ਵਸੂਲੀ ਦੇ ਸਬੰਧ ਵਿਚ ਗ੍ਰਿਫਤਾਰੀ ਕੀਤੀ ਗਈ ਹੈ।

ਆਰਸੀਐਮਪੀ ਵਲੋਂ ਜਾਰੀ ਪ੍ਰੈਸ ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਲੋਅਰ ਮੇਨਲੈਂਡ ਵਿਚ 2023 ਦੇ ਅਖੀਰ ਤੋਂ ਪੁਲਿਸ ਜਬਰੀ ਵਸੂਲੀ ਦੀਆਂ ਘਟਨਾਵਾਂ ਦੀ ਇੱਕ ਲੜੀ ਦੀ ਜਾਂਚ ਕਰ ਰਹੀ ਹੈ, ਜਿਸ ਵਿਚ ਮੁੱਖ ਤੌਰ 'ਤੇ ਦੱਖਣੀ ਏਸ਼ੀਆਈ ਵਪਾਰਕ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਜੁਆਇੰਟ ਫੋਰਸ ਆਪਰੇਸ਼ਨ ਵਿਚ ਸਰੀ ਪੁਲਿਸ ਸਰਵਿਸ, ਆਰਸੀਐਮਪੀ ਸਰੀ, ਐਬਟਸਫੋਰਡ ਪੁਲਿਸ, ਆਰਸੀਐਮਪੀ ਫੈਡਰਲ ਪੁਲਿਸਿੰਗ ਅਤੇ ਬੀਸੀ ਆਰਸੀਐਮਪੀ ਮੇਜਰ ਕ੍ਰਾਈਮ ਸੈਕਸ਼ਨ ਦੇ ਮੈਂਬਰ ਸ਼ਾਮਲ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link