18.21C Vancouver
ADS

Feb 11, 2021 6:37 PM -

ਨਿਊਫਿਨਲੈਂਡ ਦੇ ਕੁਝ ਹਿੱਸਿਆਂ 'ਚ ਸ਼ਨੀਵਾਰ ਦੀ ਚੋਣ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਵਿਚਾਲੇ ਟਾਲਣ ਦਾ ਫ਼ੈਸਲਾ

Share On
uncertainty-surrounds-election-delay-in-newfoundland-and-labrador
Liberal Leader Andrew Furey, left to right, Progressive Conservative Leader Ches Crosbie and NDP Leader Alison Coffin pose for a photo following their televised debate from the floor of the House of Assembly in St. John's N.L. on Wednesday, February 3, 2021. Newfoundland and Labrador is entering uncharted legal territory as the province's chief electoral officer has called for Saturday's provincial election to be delayed in 17 ridings because of a sudden COVID-19 surge. THE CANADIAN PRESS/Paul Daly

ਨਿਊਫਿਨਲੈਂਡ 'ਚ ਸ਼ਨੀਵਾਰ ਨੂੰ ਹੋਣ ਜਾ ਰਹੀ ਵੋਟਿੰਗ ਨੂੰ ਪੋਸਟਪੋਨ ਕੀਤਾ ਜਾ ਰਿਹਾ ਹੈ।

ਇਲੈਕਸ਼ਨਸ ਅਫ਼ਸਰ ਨੇ 18 ਡਿਸਟ੍ਰਿਕਟਸ ਵਿੱਚ ਵੋਟਿੰਗ ਨੂੰ ਟਾਲ ਦਿੱਤਾ ਹੈ।

ਸੇਂਟ ਜੌਨਸ ਸਮੇਤ ਐਵਲੌਨ ਪੈਨਿਨਸੁਲਾ ਦੇ 18 ਡਿਸਟ੍ਰਿਕਟਸ 'ਚ ਵੋਟਿੰਗ ਟਾਲਣ ਦਾ ਫੈਸਲਾ ਲਿਆ ਗਿਆ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਵਿਡ-19 ਦੇ 53 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ ਬੁੱਧਵਾਰ ਨੂੰ 32 ਪਰਿਜੰਪਟਿਵ ਮਾਮਲੇ ਵੀ ਰਿਪੋਰਟ ਹੋਏ ਹਨ।

ਜਾਣਕਾਰੀ ਦਿੱਤੀ ਗਈ ਕਿ ਅਜਿਹੇ 'ਚ ਪੋਲਸ ਕਰਵਾਉਣ ਲਈ ਲੋੜੀਂਦੇ ਸਟਾਫ਼ ਲਈ ਵਰਕਰ ਹਾਸਿਲ ਨਹੀਂ ਕੀਤੇ ਜਾ ਸਕਦੇ।

ਬਾਕੀ ਦੇ ਸੂਬੇ 'ਚ ਵੋਟਿੰਗ ਪਲੈਨਿੰਗ ਅਨੁਸਾਰ ਜਾਰੀ ਰਹੇਗੀ।

ਹਾਲਾਂਕਿ ਨਤੀਜੇ ਉਸ ਵੇਲੇ ਤਕ ਨਹੀਂ ਐਲਾਨੇ ਜਾਣਗੇ, ਜਦ ਤਕ ਕਿ ਸਾਰੀ ਵੋਟਿੰਗ ਮੁਕੱਮਲ ਨਹੀਂ ਹੋ ਜਾਂਦੀ।

ਮੇਲ-ਇਨ ਵੋਟਿੰਗ ਆਪਸ਼ਨਸ ਨੂੰ ਵੀ ਐਕਸਟੈਂਡ ਕਰ ਦਿੱਤਾ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link