13C Vancouver
ADS

Dec 28, 2023 6:02 PM - The Canadian Press

ਬੀਸੀ 'ਚ ਅਗਲੇ ਸਾਲ ਹੜਤਾਲ ਕਾਰਨ ਬੱਸਾਂ ਦੀ ਆਵਾਜਾਈ ਹੋ ਸਕਦੀ ਪ੍ਰਭਾਵਿਤ

Share On
union-warns-of-possible-b-c-bus-disruptions-in-january-as-sides-begin-mediation
CUPE Local 4500, which represents more than 180 workers employed by the Coast Mountain Bus Company, says it kept the results of the Dec. 12 vote quiet until now “to avoid needless concern” about holiday season disruptions. (Image: The Canadian Press)

ਬੀ.ਸੀ. ਵਿਚ ਅਗਲੇ ਸਾਲ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਅਸਲ ਵਿਚ ਲੋਅਰ ਮੇਨਲੈਂਡ ਵਿਚ ਕੁਝ ਟਰਾਂਸਪੋਰਟ ਕਰਮਚਾਰੀਆਂ ਦੀ ਅਗਵਾਈ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਜਨਵਰੀ ਵਿਚ ਬੱਸਾਂ ਦੀ ਆਵਾਜਾਈ ਵਿਚ ਵਿਘਨ ਪੈ ਸਕਦਾ ਹੈ। ਕਿਉਂਕਿ ਇਸ ਮਹੀਨੇ ਦੇ ਸ਼ੁਰੂ ਵਿਚ ਮੈਂਬਰਾਂ ਵਲੋਂ ਹੜਤਾਲ ਦੇ ਪੱਖ ਵਿਚ 100% ਵੋਟਿੰਗ ਕੀਤੀ ਗਈ ਸੀ।

ਕੋਸਟ ਮਾਉਟੇਂਨ ਬੱਸ ਕੰਪਨੀ ਵਲੋਂ ਨਿਯੁਕਤ 180 ਕਰਮਚਾਰੀਆਂ ਦੀ ਅਗਵਾਈ ਕਰਨ ਵਾਲੀ ਯੂਨੀਅਨ ਸੀ.ਯੂ.ਪੀ.ਈ. (ਕੋਸਟ ਮਾਉਟੇਂਨ ਬੱਸ ਕੰਪਨੀ) ਲੋਕਲ 4500 ਜੋ ਕਿ ਉਸ ਨੇ ਛੁੱਟੀਆਂ ਦੇ ਮੌਸਮ ਵਿਚ ਬੇਲੋੜੀਆਂ ਚਿੰਤਾਵਾਂ ਤੋਂ ਬਚਣ ਲਈ 12 ਦਸੰਬਰ ਦੀਆਂ ਵੋਟਾਂ ਦੇ ਨਤੀਜਿਆਂ ਨੂੰ ਹੁਣ ਤੱਕ ਸ਼ਾਂਤ ਰੱਖਿਆ ਸੀ।

ਯੂਨੀਅਨ ਦੇ ਪ੍ਰਧਾਨ ਕਿ੍ਰਸ ਗੰਧੂ ਦਾ ਕਹਿਣਾ ਹੈ ਕਿ ਯੂਨੀਅਨ ਜੋਬ ਐਕਸ਼ਨ ਤੋਂ ਬਚਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਖੇਤਰ ਦੇ ਆਵਾਜਾਈ ਸਿਸਟਮ ਨੂੰ ਮੈਨੇਜ ਕਰਨ ਵਾਲੀ ਟਰਾਂਸਲਿੰਕ ਕੰਪਨੀ ਦਾ ਕਹਿਣਾ ਹੈ ਕਿਕੋਸਟ ਮਾਉਟੇਂਨ ਬੱਸ ਕੰਪਨੀ ਖੇਤਰ ਦੀ 96% ਬੱਸ ਸਰਵਿਸ ਨੂੰ ਚਲਾਉਂਦੀ ਹੈ।

ਦੂਜੇ ਪਾਸੇ ਕੋਸਟ ਮਾਉਟੇਂਨ ਬੱਸ ਕੰਪਨੀ ਦੇ ਪ੍ਰਧਾਨ ਅਤੇ ਜਨਰਲ ਮੈਨੇਜਰ ਮਾਈਕਲ ਮੈਕਡੇਨੀਅਲ ਅਨੁਸਾਰ ਦੋਹਵੇਂ ਪਾਰਟੀਆਂ ਇਕ ਵਿਚੌਲੇ ਦੀ ਸਹਾਇਤਾ ਨਾਲ ਗੱਲਬਾਤ ਕਰਨ ਲਈ ਤਿਆਰ ਹਨ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link