17.49C Vancouver
ADS

Jan 30, 2020 2:29 AM -

ਵਨੈਸਾ ਬਰਾਇਂਟ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕੋਬੀ ਅਤੇ ਜੀਆਨਾ ਨੂੰ ਕੀਤਾ ਯਾਦ

Share On
vanessa-bryant-speaks-we-are-completely-devastated
FILE - In this Sept. 28, 2011, file photo, U.S. basketball star Kobe Bryant plays with a ball during a sponsor's appearance in Milan, Italy. In Europe where Bryant grew up, the retired NBA star is being remembered for his "Italian qualities." Italian basketball federation president Giovanni Petrucci tells The Associated Press that Bryant is "particularly important to us because he knew Italy so well, having lived in several cities here. He had a lot of Italian qualities." (AP Photo/Luca Bruno, File)

ਬੁੱਧਵਾਰ ਨੂੰ ਕੋਬੀ ਬਰਾਇਂਟ ਦੀ ਪਤਨੀ, ਵਨੈਸਾ ਬਰਾਇਂਟ ਨੇ ਹੈਲੀਕਾਪਟਰ ਕ੍ਰੈਸ਼ ਤੋਂ ਬਾਅਦ, ਜਨਤਕ ਤੌਰ 'ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।

ਉਨ੍ਹਾਂ ਇੰਸਟਾਗ੍ਰਾਮ 'ਤੇ ਆਪਣੇ ਦਿਲ ਦਾ ਹਾਲ ਬਿਆਨ ਕੀਤਾ।

ਉਨ੍ਹਾਂ ਇਸ ਮੌਕੇ ਇੱਕ ਫੰਡ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ, ਜਿਸ ਆਸਰੇ ਕਿ ਕ੍ਰੈਸ਼ 'ਚ ਮਾਰੇ ਗਏ ਬਾਕੀ ਲੋਕਾਂ ਲਈ ਮਦਦ ਲਈ ਰਕਮ ਜੁਟਾਈ ਜਾ ਸਕੇ।

ਵਨੈਸਾ ਬਰਾਇਂਟ ਨੇ ਆਪਣੀ ਇੱਕ ਪੋਸਟ ਵਿੱਚ ਲਿਖਿਆ - 'ਤੁਹਾਡੀਆਂ ਪ੍ਰਾਰਥਨਾਵਾਂ ਲਈ ਬਹੁਤ ਧੰਨਵਾਦ। ਸਾਨੂੰ ਇਸਦੀ ਬਹੁਤ ਲੋੜ ਹੈ। ਮੇਰੇ ਪਿਆਰੇ ਪਤੀ ਕੋਬੀ, ਅਤੇ ਮੇਰੀ ਪਿਆਰੀ ਬੇਟੀ, ਅਤੇ ਨਤਾਲੀਆ, ਬਿਆਂਕਾ ਅਤੇ ਕੈਪਰੀ ਦੀ ਭੈਣ ਜੀਆਨਾ, ਦੀ ਮੌਤ ਨੇ ਸਾਨੂੰ ਤੋੜ ਦਿੱਤਾ ਹੈ। ਇਸ ਕ੍ਰੈਸ਼ 'ਚ ਮਾਰੇ ਗਏ ਬਾਕੀ ਲੋਕਾਂ ਲਈ ਵੀ ਅਸੀਂ ਬੇਹੱਦ ਦੁਖ ਮਹਿਸੂਸ ਕਰ ਰਹੇ ਹਾਂ।'

ਕੋਬੀ ਅਤੇ ਵਨੈਸਾ ਨੇ ਇਸ ਅਪ੍ਰੈਲ 'ਚ ਆਪਣੇ ਵਿਆਹ ਦੀ 19ਵੀਂ ਐਨੀਵਰਸਰੀ ਮਨਾਉਣੀ ਸੀ, ਪਰ ਅਜਿਹਾ ਹੋ ਨਾ ਸਕਿਆ।

ਕੋਬੀ ਅਤੇ ਵਨੈਸਾ ਦੀਆਂ 4 ਬੇਟੀਆਂ ਸਨ, ਪਰ ਕੋਬੀ ਦੇ ਨਾਲ ਉਨ੍ਹਾਂ ਦੀ 13 ਸਾਲਾ ਬੇਟੀ ਜੀਆਨਾ ਦੀ ਵੀ ਜਾਨ ਜਾਂਦੀ ਰਹੀ ਸੀ।

ਕ੍ਰੈਸ਼ 'ਚ 7 ਹੋਰ ਲੋਕ ਵੀ ਜਾਨ ਗਵਾ ਬੈਠੇ ਸਨ।


Vanessa Bryant : “Thank you for all the prayers. We definitely need them,” “We are completely devastated by the sudden loss of my adoring husband, Kobe, the amazing father of our children; and my beautiful, sweet Gianna, a loving, thoughtful, and wonderful daughter, and amazing sister to Natalia, Bianka, and Capri. We are also devastated for the families who lost their loved ones on Sunday, and we share in their grief intimately.There aren’t enough words to describe our pain right now, I take comfort in knowing that Kobe and Gigi both knew that they were so deeply loved. We were so incredibly blessed to have them in our lives. I wish they were here with us forever. They were our beautiful blessings taken from us too soon.”

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link