11.82C Vancouver
ADS

Feb 17, 2022 1:52 AM - The Canadian Press

ਐਬਟਸਫੋਰਡ 'ਚ ਸਟੈਬਿੰਗ ਦੀ ਵਾਰਦਾਤ 'ਚ ਜਾਨ ਗਵਾਉਣ ਵਾਲੇ ਦੀ ਪਛਾਣ ਕੀਤੀ ਸਾਂਝੀ

Share On
victim-of-fatal-stabbing-in-abbotsford-identified
The victim of a fatal stabbing in Abbotsford has been identified as a 30-year-old man who was known to police. (Photo - IHIT)

ਐਬਟਸਫੋਰਡ 'ਚ ਚਾਕੂ ਚੱਲਣ ਦੀ ਜਾਨਲੇਵਾ ਵਾਰਦਾਤ 'ਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ।

ਹੋਮੀਸਾਈਡ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਉਮਰ 30 ਸਾਲ ਸੀ ਅਤੇ ਉਸ ਨਾਮ ਕੋਡੀ ਕੌਰਬੈਟ ਸੀ।

ਪੀੜਤ ਵਿਅਕਤੀ ਚਾਕੂ ਨਾਲ ਹੋਏ ਹਮਲੇ ਕਾਰਨ ਇੰਸਪੀਰੇਸ਼ਨ ਪਾਰਕ ਕੋਲ ਜਖਮੀ ਹਾਲਤ 'ਚ ਮਿਲਿਆ ਸੀ।

ਪੀੜਤ ਸੰਬੰਧੀ ਜਾਣਕਾਰੀ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਆਈ.ਹਿਟ ਵੱਲੋਂ ਸਾਂਝੀ ਕੀਤੀ ਗਈ ਹੈ।

ਪੁਲਿਸ ਅਨੁਸਾਰ ਮੰਗਲਵਾਰ ਨੂੰ ਇੱਕ ਅਫ਼ਸਰ ਨੂੰ ਇੱਕ ਵਿਅਕਤੀ ਨੇ ਰੁਕਣ ਦਾ ਇਸ਼ਾਰਾ ਕੀਤਾ ਸੀ।

ਅਫ਼ਸਰ ਨੇ ਵੇਖਿਆ ਕਿ ਵਿਅਕਤੀ 'ਤੇ ਹਮਲਾ ਹੋਇਆ ਸੀ।

ਪੁਲਿਸ ਅਨੁਸਾਰ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਪਰ ਉਸ ਨੇ ਦਮ ਤੋੜ ਦਿੱਤਾ।

ਮਾਮਲੇ 'ਚ ਫਿਲਹਾਲ ਕਿਸੇ ਸ਼ੱਕੀ ਦੀ ਪਛਾਣ ਨਹੀਂ ਕੀਤੀ ਗਈ ਹੈ।

ਘਟਨਾ ਨੂੰ ਟਾਰਗੈਟਿਡ ਹਮਲਾ ਮੰਨਿਆ ਜਾ ਰਿਹਾ ਹੈ।

Latest news

westjet-flight-attendants-issue-72-hour-strike-notice-as-labour-talks-continue
Punjabi

ਵੈਸਟਜੈੱਟ ਏਅਰਲਾਈਨ ਦੇ ਫਲਾਈਟ ਅਟੈਂਡੈਂਟਾਂ ਦੀ ਯੂਨੀਅਨ ਵੱਲੋਂ ਹੜਤਾਲ ਦਾ ਨੋਟਿਸ ਜਾਰੀ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈਟ ਦੇ 4,400 ਫਲਾਈਟ ਅਟੈਂਡੈਂਟ ਦੀ ਯੂਨੀਅਨ ਨੇ ਕੰਪਨੀ ਨੂੰ 72 ਘੰਟਿਆਂ ਦਾ ਸਟ੍ਰਾਈਕ ਨੋਟਿਸ ਦੇ ਦਿੱਤਾ ਹੈ, ਜਿਸ ਕਾਰਨ ਐਤਵਾਰ ਨੂੰ ਹੜਤਾਲ ਸ਼ੁਰੂ ਹੋ ਸਕਦੀ ਹੈ। ਇਸ ਦੇ ਜਵਾਬ ਵਿਚ ਵੈਸਟਜੈੱਟ ਨੇ ਵੀ ਯੂਨੀਅਨ ਨੂੰ ਲੌਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਹਾਲਾਂਕਿ ਦੋਵੇਂ ਧਿਰਾਂ ਵਿਚਾਲੇ ਸਮਝੌਤੇ ਲਈ ਗੱਲਬਾਤ ਅਜੇ ਵੀ ਚੱਲ ਰਹੀ ਹੈ ਪਰ ਜੇਕਰ ਨੋਟਿਸ ਸਮੇਂ ਵਿਚਕਾਰ ਕੋਈ ਹੱਲ ਨਾ ਨਿਕਲਿਆ ਤਾਂ ਸ਼ੁੱਕਰਵਾਰ ਤੋਂ ਹੀ ਫਲਾਈਟਸ ਨੂੰ ਗਰਾਊਂਡ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।
missing-11-year-old-calgary-boy-parker-found-dead-after-extensive-two-week-search
Punjabi

ਕੈਲਗਰੀ ਵਿੱਚ ਦੋ ਹਫ਼ਤਿਆਂ ਤੋਂ ਲਾਪਤਾ 11 ਸਾਲਾ ਪਾਰਕਰ ਮ੍ਰਿਤਕ ਮਿਲਿਆ

ਕੈਲਗਰੀ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਾਪਤਾ ਇੱਕ 11 ਸਾਲਾ ਬੱਚਾ ਮ੍ਰਿਤਕ ਪਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਚੀਫ਼ Katie McLellan ਨੇ ਕੀਤੀ ਹੈ। ਪਾਰਕਰ ਨਾਂ ਦਾ ਇਹ ਲੜਕਾ autism ਤੋਂ ਪੀੜਤ ਅਤੇ ਬੋਲਣ ਵਿੱਚ ਅਸਮਰੱਥ ਸੀ, ਜੋ 16 ਜੁਲਾਈ ਨੂੰ ਇੱਕ ਡੇਅ-ਹੋਮ ਤੋਂ ਲਾਪਤਾ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਬੁੱਧਵਾਰ ਦੁਪਹਿਰ ਨੂੰ 2.30 ਵਜੇ ਦੇ ਕਰੀਬ ਡੀਅਰਫੁੱਟ ਟ੍ਰੇਲ ਨੇੜੇ ਟਨਲ ਵਿੱਚ ਲਗਭਗ 137 ਤੋਂ 152 metres ਅੰਦਰ ਇੱਕ ਛੋਟੇ ਜਿਹੇ ਪਾਈਪ ਵਿੱਚੋਂ ਮਿਲੀ।
metro-vancouver-transit-police-arrest-suspect-in-alleged-assault-on-senior-woman-outside-surrey-central-station
Punjabi

ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਨੇ ਇਕ ਮਹਿਲਾ 'ਤੇ ਹਮਲਾ ਕਰਨ ਵਾਲੇ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਨੇ ਇਕ ਮਹਿਲਾ 'ਤੇ ਹਮਲਾ ਕਰਨ ਵਾਲੇ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ 28 ਜੁਲਾਈ ਨੂੰ ਦੁਪਹਿਰ ਕਰੀਬ ਤਿੰਨ ਵਜੇ ਤੋਂ ਬਾਅਦ 78 ਸਾਲਾ ਇਕ ਮਹਿਲਾ ਸਰੀ ਸੈਂਟਰਲ ਸਟੇਸ਼ਨ ਦੇ ਬਾਹਰ ਚੱਲ ਰਹੀ ਸੀ ਉਸ ਵੇਲੇ ਇਕ ਆਦਮੀ ਉਸਦੇ ਪਿੱਛੇ ਆਇਆ ਅਤੇ ਲੰਘਦੇ ਸਮੇਂ ਉਸ ਨੂੰ ਜ਼ੋਰ ਕੇ ਧੱਕਾ ਮਾਰਿਆ। ਇਸ ਦੌਰਾਨ ਮਹਿਲਾ ਜ਼ਮੀਨ 'ਤੇ ਡਿੱਗ ਗਈ ਅਤੇ ਉਸਦਾ ਸਿਰ ਕੰਧ ਨਾਲ ਟਕਰਾ ਗਿਆ।
carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link