13.67C Vancouver
ADS

Oct 16, 2020 1:45 AM -

ਦਿੱਲੀ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਗੱਡੀ 'ਤੇ ਘੜੀਸਿਆ, ਵੇਖੋ ਵੀਡੀਓ

Share On
watch-traffic-cop-dragged-on-car-bonnet-in-delhis-dhaula-kuan
On-duty Delhi Traffic Police personnel in Delhi's Dhaula Kuan was dragged on the bonnet of a car for few metres after he attempted to stop the vehicle for a traffic rule violation. Photo-ANI

ਦਿੱਲੀ ਦੇ ਧੌਲਾ ਕੁਆਂ ਇਲਾਕੇ 'ਚ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਲਈ ਇੱਕ ਗੱਡੀ ਨੂੰ ਰੋਕਣਾ ਉਸ ਵੇਲੇ ਮਹਿੰਗਾ ਸਾਬਿਤ ਹੋਇਆ, ਜਦ ਗੱਡੀ ਵਾਲੇ ਨੇ ਗੱਡੀ ਦੌੜਾ ਲਈ ਅਤੇ ਮੁਲਾਜ਼ਮ ਮੁਸ਼ਕਿਲ ਤੋਂ ਆਪਣਾ ਬਚਾਅ ਕਰ ਸਕਿਆ।

ਮੁਲਾਜ਼ਮ ਦੇ ਗੱਡੀ ਤੋਂ ਪਾਸੇ ਹੋਣ ਤੋਂ ਪਹਿਲਾਂ, ਉਸ ਨੂੰ ਗੱਡੀ ਦੇ ਬੋਨਟ 'ਤੇ ਲਟਕੇ ਹੋਏ ਗੱਡੀ ਦੌੜਾਈ ਗਈ।

ਕਿਸੇ ਨਿਯਮ ਦੇ ਉਲੰਘਣ ਦੇ ਮਾਮਲੇ 'ਚ ਗੱਡੀ ਨੂੰ ਰੋਕਿਆ ਗਿਆ ਪਰ ਵਾਹਨ ਭਜਾਏ ਜਾਣ ਤੋਂ ਬਾਅਦ, ਟ੍ਰੈਫਿਕ ਮੁਲਾਜ਼ਮ ਗੱਡੀ ਤੋਂ ਪਾਸੇ ਨਾ ਹੋ ਸਕਿਆ ਅਤੇ ਗੱਡੀ 'ਤੇ ਹੀ ਲਟਕ ਗਿਆ।

ਕੁਝ ਦੂਰੀ 'ਤੇ ਜਦ ਉਹ ਗੱਡੀ ਤੋਂ ਡਿੱਗਿਆ ਤਾਂ ਉਸ ਵੇਲੇ ਵੀ ਉਹ ਗੱਡੀ ਦੇ ਹੇਠਾਂ ਆਉਣ ਤੋਂ ਵਾਲ-ਵਾਲ ਬੱਚ ਗਿਆ।

ਗੱਡੀ ਵਾਲਾ ਮੌਕੇ ਤੋਂ ਨਿਕਲ ਗਿਆ ਸੀ, ਪਰ ਬਾਅਦ 'ਚ ਕਾਬੂ ਕਰ ਲਿਆ ਗਿਆ।

ਘਟਨਾ 12 ਅਕਤੂਬਰ ਦੀ ਦੱਸੀ ਗਈ ਹੈ।

ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਉਜਾਗਰ ਹੋਈ ਹੈ ਜੋ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਵਾਹਨ ਚਾਲਕ ਖਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link