17.72C Vancouver
ADS

Dec 4, 2024 7:14 PM - The Canadian Press

ਐਡਮਿੰਟਨ ਦੇ ਇਕ ਸ਼ੂਟਰ ਦਾ ਨਾਮ ਕੈਨੇਡਾ ਦੀ ਮੋਸਟ ਵਾਟੰਡ ਸ਼ੱਕੀਆਂ ਦੀ ਸੂਚੀ ਵਿਚ ਸ਼ਾਮਿਲ

Share On
west-edmonton-mall-suspect-added-to-canadas-most-wanted-list-after-2023-shooting
Officers responded in August 2023 to an exchange of gunfire between two groups in the mall parkade, and police say it was targeted.

ਐਡਮਿੰਟਨ ਦੇ ਇਕ ਸ਼ੂਟਰ ਦਾ ਨਾਮ ਕੈਨੇਡਾ ਦੀ ਮੋਸਟ ਵਾਟੰਡ ਸ਼ੱਕੀਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ। ਪੁਲਿਸ ਨੇ ਵੈਸਟ ਐਡਮਿੰਟਨ ਮਾਲ ਵਿਚ ਪਿਛਲੇ ਸਾਲ ਗੋਲੀਬਾਰੀ ਕਰਨ ਵਾਲੇ 24 ਸਾਲਾ ਲੇਰੋਨ ਐਂਡਰਿਊ ਜੌਨ ਦੀ ਤਸਵੀਰ ਜਾਰੀ ਕੀਤੀ ਹੈ।

ਉਸ ਨੂੰ ਜਾਣ-ਬੁੱਝ ਕੇ ਹਥਿਆਰ ਰੱਖਣ, ਬੇਧਿਆਨੀ ਨਾਲ ਹਥਿਆਰ ਰੱਖਣ, ਬਿਨਾਂ ਇਜਾਜ਼ਤ ਦੇ ਹਥਿਆਰ ਰੱਖਣ ਅਤੇ ਬਿਨਾਂ ਸੀਰੀਅਲ ਨੰਬਰ ਦੇ ਬੰਦੂਕ ਰੱਖਣ ਲਈ ਚਾਰਜ ਕੀਤਾ ਗਿਆ ਹੈ।

ਪੁਲਿਸ ਮੁਤਾਬਕ ਮਾਲ ਦੇ ਪਾਰਕੇਡ ਵਿਚ ਅਗਸਤ, 2023 ਵਿਚ ਦੋ ਗਰੁੱਪ ਵਿਚਕਾਰ ਝਗੜਾ ਹੋਇਆ ਸੀ। ਜਾਂਚ ਅਧਿਕਾਰੀਆਂ ਮੁਤਾਬਕ ਸ਼ੂਟਿੰਗ ਟਾਰਗੇਟਡ ਸੀ। ਇਕ ਗਰੁੱਪ ਮਾਲ ਦੇ ਬਾਹਰ ਉਡੀਕ ਕਰ ਰਿਹਾ ਸੀ। ਇਸ ਦੌਰਾਨ 4 ਵਿਚੋਂ 3 ਨੂੰ ਸ਼ੂਟ ਕੀਤਾ ਗਿਆ ਸੀ। ਇਸ ਕਾਰਨ ਢਾਈ ਘੰਟਿਆਂ ਤੱਕ ਇਲਾਕੇ ਨੂੰ ਲਾਕਡਾਊਨ ਕਰ ਦਿੱਤਾ ਗਿਆ ਸੀ। ਉਸ ਦਾ ਨਾਮ ਕੈਨੇਡਾ ਦੇ ਮੋਸਟ ਵਾਟੰਡ 25 ਲੋਕਾਂ ਦੀ ਸੂਚੀ ਵਿਚ ਸ਼ਾਮਿਲ ਹੈ। ਪੁਲਿਸ ਵਲੋਂ ਉਸ ਦੀ ਭਾਲ ਵਿਚ ਲੋਕਾਂ ਨੂੰ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link