11.3C Vancouver
ADS

Apr 25, 2025 4:29 PM - Connect Newsroom

ਵੈਨਕੂਵਰ ਵ੍ਹਾਈਟਕੈਪਸ ਸਾਹਮਣੇ ਨਹੀਂ ਚੱਲਿਆ ਮੈਸੀ ਮੈਜਿਕ, ਵ੍ਹਾਈਟਕੈਪਸ 2-0 ਨਾਲ ਜੇਤੂ

Share On
whitecaps-top-messi-inter-miami-2-0-in-first-leg-of-concacaf-champions-cup-semis
Vancouver got some of the loudest roars from the crowd at B-C Place last night when they scored two goals in the back of Miami's net.(Photo: Instagram/leomessi)

ਵੈਨਕੂਵਰ ਵਿੱਚ ਕੱਲ੍ਹ ਰਾਤ ਫੁੱਟਬਾਲ ਮੁਕਾਬਲੇ ਵਿੱਚ ਵੈਨਕੂਵਰ ਵ੍ਹਾਈਟਕੈਪਸ ਨੇ ਲਿਓਨੇਲ ਮੇਸੀ ਦੀ ਟੀਮ ਇੰਟਰ ਮਿਆਮੀ ਨੂੰ 2-0 ਨਾਲ ਹਰਾ ਦਿੱਤਾ। ਵੈਨਕੂਵਰ ਵ੍ਹਾਈਟਕੈਪਸ ਦਾ ਪ੍ਰਦਰਸ਼ਨ ਜ਼ੋਰਦਾਰ ਰਿਹਾ, ਉੱਥੇ ਹੀ ਬੀ.ਸੀ. ਪਲੇਸ ਸਟੇਡੀਅਮ ਵਿੱਚ ਪਹੁੰਚੇ 50,000 ਤੋਂ ਵੀ ਵੱਧ ਪ੍ਰਸ਼ੰਸਕਾਂ ਵਿੱਚ ਬਹੁਤੇ ਮੈਸੀ ਨੂੰ ਦੇਖਣ ਲਈ ਪਹੁੰਚੇ ਸਨ। ਇਹ ਗਿਣਤੀ ਆਪਣੇ ਆਪ ਵਿੱਚ ਦਰਸ਼ਕਾਂ ਦੀ ਰਿਕਾਰਡ ਗਿਣਤੀ ਦਰਸਾਉਂਦੀ ਹੈ।

ਮੈਸੀ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਪੂਰਾ ਮੈਚ ਖੇਡਦੇ ਦੇਖ ਸਕੇ। ਇੰਟਰ ਮਿਆਮੀ ਦੀ ਸਟਾਰ ਪਾਵਰ ਦੇ ਬਾਵਜੂਦ ਵੈਨਕੂਵਰ ਵ੍ਹਾਈਟਕੈਪਸ ਨੇ 24ਵੇਂ ਅਤੇ 84ਵੇਂ ਮਿੰਟ ਵਿੱਚ ਗੋਲ ਦਾਗ ਕੇ ਜਿੱਤ ਹਾਸਲ ਕੀਤੀ, ਜਿਸ ਨਾਲ ਵੈਨਕੂਵਰ ਵ੍ਹਾਈਟਕੈਪਸ ਨੇ ਕੋਨਕਾਕੈਫ ਚੈਂਪੀਅਨਜ਼ ਕੱਪ ਫਾਈਨਲ ਵਿੱਚ ਪਹੁੰਚਣ ਲਈ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ।

ਹੁਣ ਕੋਨਕਾਕੈਫ ਚੈਂਪੀਅਨਜ਼ ਕੱਪ ਦੇ ਸੈਮੀਫਾਈਨਲ ਦਾ ਦੂਜਾ ਨਿਰਣਾਇਕ ਮੈਚ 30 ਅਪ੍ਰੈਲ ਨੂੰ ਫਲੋਰੀਡਾ ਦੇ ਚੇਜ਼ ਸਟੇਡੀਅਮ ਵਿੱਚ ਹੋਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link