14C Vancouver
ADS

Jun 24, 2021 3:35 PM -

ਮਾਇਆਮੀ 'ਚ ਕੌਂਡੋ ਟਾਵਰ ਦਾ ਇੱਕ ਹਿੱਸਾ ਡਿੱਗਿਆ, ਕਈ ਲੋਕਾਂ ਦੀ ਮੌਤ ਦਾ ਖਦਸ਼ਾ

Share On
wing-of-miami-area-condo-collapses-many-feared-dead
A partial collapsed building is seen early Thursday, June 24, 2021, in Surfside area of Miami, Fla. A partial building collapse in Miami caused a massive response early Thursday from Miami Dade Fire Rescue, according to a tweet from the department's account. Miami Dade Fire Rescue is conducting search and rescue. Authorities had no word yet on casualties, or details of how many people lived in the building. (AP Photo/Wilfredo Lee)

ਮਾਇਆਮੀ 'ਚ ਇੱਕ ਕੌਂਡੋ ਇਮਾਰਤ ਦਾ ਹਿੱਸਾ ਡਿੱਗਣ ਨਾਲ ਘਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

12 ਮੰਜ਼ਿਲਾ ਬੀਚਫਰੰਟ ਕੌਂਡੋ ਇਮਾਰਤ ਦਾ ਇੱਕ ਹਿੱਸਾ ਡਿੱਗਣ ਬਾਰੇ ਦੱਸਿਆ ਗਿਆ ਹੈ।

ਘਟਨਾ ਮਾਇਆਮੀ ਦੇ ਕੋਲ ਸਥਿਤ ਟਾਊਨ ਸਰਫਸਾਈਡ 'ਚ ਵਾਪਰੀ।

ਭਾਲ ਅਤੇ ਬਚਾਅ ਦੇ ਅਭਿਆਨ ਜਾਰੀ ਹਨ।

ਮਾਇਆਮੀ ਡੇਡ ਕਾਉਂਟੀ ਫਾਇਰ ਅਸਿਸਟੈਂਟ ਚੀਫ਼, ਰੇਅ ਜਾਡਾਲਾ ਦਾ ਕਹਿਣਾ ਸੀ ਕਿ ਕਰੀਬ 3 ਦਰਜਨ ਲੋਕਾਂ ਨੂੰ ਇਮਾਰਤ ਦੇ ਉਸ ਹਿੱਸੇ ਵਿੱਚੋਂ ਕੱਢਿਆ ਗਿਆ ਸੀ ਜੋ ਕਿ ਹਾਲ ਦੀ ਘੜੀ ਡਿੱਗਿਆ ਨਹੀਂ ਸੀ।

ਇਮਾਰਤ ਦੇ ਮਲਬੇ 'ਚ ਕਈ ਲੋਕਾਂ ਦੇ ਫਸੇ ਹੋਣ ਦੀਆਂ ਖਬਰਾਂ ਹਨ।

ਸਰਫਸਾਈਡ ਮੇਅਰ ਚਾਰਲਸ ਬਰਕੈਟ ਦਾ ਕਹਿਣਾ ਸੀ ਕਿ ਇਮਾਰਤ ਦੇ ਮੈਨੇਜਰ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਮਾਰਤ ਭਰੀ ਹੋਈ ਸੀ ਅਤੇ ਮੌਤਾਂ ਦੀ ਗਿਣਤੀ ਇਸ ਤੋਂ ਵਧੇਰੇ ਹੋ ਸਕਦੀ ਹੈ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link