11.55C Vancouver
ADS

Dec 30, 2022 1:19 AM - Connect News

ਮੇਅਰ ਬ੍ਰੈਂਡਾ ਲੌਕ ਨੇ ਸਾਲ 2022 ਨੂੰ ਅਲਵਿਦਾ ਆਖ ਸਾਂਝਾ ਕੀਤਾ ਸੁਨੇਹਾ

Share On
year-end-message-from-mayor-brenda-locke
As we say goodbye to 2022 and hello to a brand-new year, the City of Surrey continues to go through transformative changes. (Photo - Anita Huberman/twitter)

ਸਾਲ 2022 ਦਾ ਅੰਤ ਹੋਣ 'ਚ ਹੁਣ 2 ਦਿਨ ਦਾ ਸਮਾਂ ਬਾਕੀ ਹੈ।

ਅਜਿਹੇ 'ਚ ਸਾਲ 2022 ਨੂੰ ਅਲਵਿਦਾ ਆਖਦਿਆਂ ਸਰ੍ਹੀ ਦੀ ਮੇਅਰ ਬ੍ਰੈਂਡਾ ਲੌਕ ਨੇ ਇੱਕ ਸੁਨੇਹਾ ਸਾਂਝਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਆਪਾਂ ਨਵੇਂ ਸਾਲ ਦਾ ਸਵਾਗਤ ਕਰਨ ਲਈ ਤਿਆਰ ਹਾਂ, ਉੱਥੇ ਹੀ ਸਿਟੀ ਆਫ ਸਰ੍ਹੀ ਵੀ ਕੁਝ ਟ੍ਰਾਂਸਫੌਰਮੇਟਿਵ ਬਦਲਾਵਾਂ ਵਿੱਚੋਂ ਲੰਘ ਰਹੀ ਹੈ।

ਉਨ੍ਹਾਂ ਕਿਹਾ ਕਿ ਮੇਅਰ ਦੇ ਤੌਰ 'ਤੇ ਉਨ੍ਹਾਂ ਦਾ ਸਮਾਂ ਅਜੇ ਸ਼ੁਰੂ ਹੀ ਹੋਇਆ ਹੈ ਪਰ ਇਸ ਜ਼ਿੰਮੇਵਾਰੀ 'ਤੇ ਘੱਟ ਸਮੇਂ 'ਚ ਕੰਮ-ਕਾਜ 'ਚ ਲੋਕਾਂ ਪ੍ਰਤੀ ਵਧੇਰੇ ਟ੍ਰਾਂਸਪੇਰੈਂਸੀ ਲਿਆਉਣ, ਲੋਕਾਂ ਦੀ ਪਾਰਟੀਸੀਪੇਸ਼ਨ ਅਤੇ ਕੰਮ-ਕਾਜ ਪ੍ਰਤੀ ਓਪਨਨੈਸ ਲਿਆਉਣ ਲਈ ਅਹਿਮ ਕਦਮ ਚੁੱਕੇ ਗਏ ਹਨ।

ਉਨ੍ਹਾਂ ਕਿਹਾ ਕਿ ਐਥਿਕਸ ਕਮਿਸ਼ਨਰ ਨੂੰ ਰਿਸਟੋਰ ਕੀਤਾ ਜਾ ਰਿਹਾ ਹੈ ਅਤੇ ਵਧੇਰੇ ਸੁਤੰਤਰਤਾ ਨਾਲ ਇਸ ਦੀ ਮਜ਼ਬੂਤੀ ਵਧਾਉਣ ਦੀ ਕੋਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਸਰ੍ਹੀ ਸਿਟੀ ਡਵੈਲਪਮੈਂਟ ਕੌਰਪੋਰੇਸ਼ਨ ਵੀ ਆਪ੍ਰੇਸ਼ਨ ਮੁੜ ਆਰੰਭਣ ਜਾ ਰਹੀ ਹੈ।

ਮੇਅਰ ਲੌਕ ਨੇ ਕਿਹਾ ਕਿ ਸਾਲ 2023 ਦੀ ਸ਼ੁਰੂਆਤ ਵਿਚਾਲੇ ਯਾਦ ਰੱਖਿਆ ਜਾਵੇ ਕਿ ਸਿਟੀ ਕਾਉਂਸਿਲ ਤੁਹਾਡੇ ਨਾਲ ਹੈ ਅਤੇ ਤੁਹਾਡੀ ਆਵਾਜ਼ ਸੁਣੀ ਜਾਵੇਗੀ ਅਤੇ ਲੋਕਾਂ ਦੀ ਸਲਾਹ ਅਹਿਮ ਹੈ।

ਉਨ੍ਹਾਂ ਆਪਣੇ ਸੁਨੇਹੇ ਦੇ ਅੰਤ 'ਚ ਕਿਹਾ, ਹੈਪੀ ਨਿਊ ਈਅਰ ਟੁ ਆਲ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link